AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Nicku in Guru Ghar: ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਸਿੰਗਰ ਇੰਦਰਜੀਤ ਸਿੰਘ ਨਿੱਕੂ

New Channel of Nicku: ਆਪਣੇ ਨਵੇਂ ਚੈਨਲ ਦੀ ਸ਼ੁਰੂਆਤ ਤੋਂ ਪਹਿਲਾਂ ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਨਿੱਕੂ ਨੇ ਬਾਬਾ ਬਾਗੇਸ਼ਵਰ ਧਾਮ ਬਾਰੇ ਸਵਾਲ ਪੁੱਛੇ ਤੇ ਕਿਹਾ ਕਿ ਸਾਰੇ ਧਰਮ ਸਾਂਝੇ ਹਨ। ਉਹ ਵੀ ਇਸ ਸੋਚ ਨਾਲ ਉੱਥੇ ਗਏ ਸਨ।

lalit-sharma
| Updated On: 25 Apr 2023 16:36 PM IST
Share
ਅੰਮ੍ਰਿਤਸਰ ਨਿਊਜ: ਪੰਜਾਬੀ ਗਾਇਕ ਇੰਦਰਜੀਤ ਸਿੰਘ ਨਿੱਕੂ (Inderjit Singh Nicku) ਮੰਗਲਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਨਤਮਸਤਕ ਹੋਣ ਪਹੁੰਚੇ ਤਾਂ ਉੱਥੇ ਉਨ੍ਹਾਂ ਦੇ ਸਮਰਥਕਾਂ ਦੀ ਭਾਰੀ ਭੀੜ ਜੁੱਟ ਗਈ। ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਨਿੱਕੂ ਨੇ ਮੀਡਿਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਮੈਂ ਗੁਰੂ ਘਰ ਵਿਚ ਵਾਹਿਗੁਰੂ ਦਾ ਅਸ਼ੀਰਵਾਦ ਲੈਣ ਲਈ ਪੁੱਜਾ ਹਾਂ ਤੇ ਵਾਹਿਗੁਰੂ ਦੀ ਮੇਹਰ ਦੇ ਨਾਲ ਅੱਜ ਮੈ ਆਪਣਾ ਨਵਾਂ ਚੈਨਲ ਸ਼ੁਰੂ ਕਰਨ ਜਾ ਰਿਹਾ ਹਾਂ। ਨਿੱਕੂ ਨੇ ਕਿਹਾ ਕਿ ਅੱਜ ਵਾਹਿਗੁਰੂ ਤੋਂ ਅਸ਼ੀਰਵਾਦ ਲੈ ਕੇ ਆਪਣੇ ਨਵੇਂ ਗਾਣੇ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੰਜਾਬੀ ਭੈਣ ਭਰਾਵਾ ਸਦਕਾ ਹੀ ਮੁੜ ਆਪਣਾ ਮੁਕਾਮ ਹਾਸਿਲ ਕਰਨ ਚ ਕਾਮਯਾਬੀ ਮਿਲੀ ਹੈ। ਇਸ ਮੌਕੇ ਨਿੱਕੂ ਨੇ ਜਿਸਮਾਂ ਤੋਂ ਪਾਰ ਦੀ ਗੱਲ ਹੈ, ਜਿਹੜੀ ਸਾਡੇ ਪਿਆਰ ਦੀ ਗੱਲ ਹੈ ਗੀਤ ਗਾ ਕੇ ਸੁਣਾਇਆ। ਉਨ੍ਹਾਂ ਕਿਹਾ ਇੱਕ ਇਨਸਾਨ ਦੇ ਅੰਦਰ ਇਕ ਬੱਚਾ ਰਹਿੰਦਾ ਹੈ, ਉਸ ਬੱਚੇ ਨੂੰ ਹਮੇਸ਼ਾ ਜ਼ਿੰਦਾ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਪਹਿਲੇ ਉਨ੍ਹਾਂ ਦੇ ਗੀਤ ਆ ਰਹੇ ਹਨ, ਬਾਅਦ ਵਿੱਚ ਫਿਲਮਾਂ ਵੀ ਆਉਣਗੀਆਂ। ਮੋਰਿੰਡਾ ਦੇ ਵਿੱਚ ਹੋਈ ਬੇਅਦਬੀ ਦੀ ਘਟਨਾ ਦੀ ਸੱਖਤ ਨਿੰਦਿਆ ਕਰਦਿਆਂ ਉਨ੍ਹਾਂ ਕਿਹਾ ਕਿ ਜੋ ਲੋਕ ਧਰਮ ਦੇ ਨਾਂ ਤੇ ਵੰਡੀਆਂ ਪਾਉਣਾ ਚਾਹੁੰਦੇ ਹਨ, ਉਹ ਅਜਿਹਾ ਕਦੇ ਨਹੀਂ ਕਰ ਸਕਣਗੇ। ਪੰਜਾਬ ਵਿੱਚ ਹਰ ਧਰਮ ਦੇ ਲੋਕ ਰਹਿੰਦੇ ਹਨ, ਇਸ ਲਈ ਉਨ੍ਹਾਂ ਦੇ ਨਾਪਾਕ ਮਨਸੂਬੇ ਕਦੇ ਵੀ ਕਾਮਯਾਬ ਨਹੀਂ ਹੋ ਸਕਦੇ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ...
Satluj River: ਇਤਿਹਾਸ, ਵਿਵਾਦ, ਅਤੇ ਭਾਰਤ-ਪਾਕਿਸਤਾਨ ਜਲ ਰਾਜਨੀਤੀ ਦੀ ਪੂਰੀ ਕਹਾਣੀ
Satluj River: ਇਤਿਹਾਸ, ਵਿਵਾਦ, ਅਤੇ ਭਾਰਤ-ਪਾਕਿਸਤਾਨ ਜਲ ਰਾਜਨੀਤੀ ਦੀ ਪੂਰੀ ਕਹਾਣੀ...
World Population Day: ਭਾਰਤ ਦੀ 140 ਕਰੋੜ ਆਬਾਦੀ... ਬਣੇਗੀ ਤਾਕਤ ਜਾਂ ਵੱਡੀ ਚੁਣੌਤੀ?
World Population Day: ਭਾਰਤ ਦੀ 140 ਕਰੋੜ ਆਬਾਦੀ... ਬਣੇਗੀ ਤਾਕਤ ਜਾਂ ਵੱਡੀ ਚੁਣੌਤੀ?...
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ...
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT...
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ...
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ...
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ...
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ...