AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਗੁਰਬਾਣੀ ਪ੍ਰਸਾਰਣ ਲਈ ਸੈਟੇਲਾਇਟ ਚੈਨਲ ਚਲਾਉਣ ਦਾ ਮਾਮਲਾ, ਧਰਮੀ ਫੌਜੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਮੰਗ ਪੱਤਰ

ਧਰਮੀ ਫੌਜੀਆਂ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਮ ਮੰਗ ਪੱਤਰ ਸੌਂਪਿਆ ਹੈ। ਦਰਬਾਰ ਸਾਹਿਬ ਦੇ ਗੁਰਬਾਣੀ ਪ੍ਰਸਾਰਣ ਲਈ ਸੈਟੇਲਾਇਟ ਚੈਨਲ ਚਲਾਉਣ ਦੀ ਮੰਗ ਕੀਤੀ ਹੈ।

ਗੁਰਬਾਣੀ ਪ੍ਰਸਾਰਣ ਲਈ ਸੈਟੇਲਾਇਟ ਚੈਨਲ ਚਲਾਉਣ ਦਾ ਮਾਮਲਾ, ਧਰਮੀ ਫੌਜੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਮੰਗ ਪੱਤਰ
lalit-sharma
| Updated On: 28 Jul 2023 14:22 PM IST
Share
ਅੰਮ੍ਰਿਤਸਰ ਨਿਊਜ਼। ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਹੋਣ ਵਾਲੇ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਜਿੱਥੇ ਇੱਕ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਦੇ ਵਿੱਚ ਤਕਰਾਰ ਚੱਲ ਰਹੀ ਹੈ। ਇਸ ਦੌਰਾਨ ਹੁਣ ਗੁਰਬਾਣੀ ਪ੍ਰਸਾਰਣ (Gurbani Broadcast) ਨੂੰ ਸੈਟੇਲਾਇਟ ‘ਤੇ ਚਲਾਉਣ ਨੂੰ ਲੈ ਕੇ ਇੱਕ ਨਵਾਂ ਮਾਮਲਾ ਸਾਹਮਣੇ ਆ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹਮਲੇ ਦੌਰਾਨ ਆਪਣੀ ਨੌਕਰੀ ਛੱਡ ਕੇ ਧਰਮੀ ਫੌਜੀ ਅਖਵਾਉਣ ਵਾਲੇ ਫੌਜੀਆਂ ਵੱਲੋਂ ਗੁਰਬਾਣੀ ਪ੍ਰਸਾਰਣ ਲਈ ਆਪਣਾ ਸੈਟੇਲਾਈਟ ਚੈਨਲ ਚਲਾਉਣ ਦਾ ਐਲਾਨ ਕਰ ਦਿੱਤਾ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਮੰਗ ਪੱਤਰ

ਧਰਮੀ ਫੌਜੀਆਂ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਮ ਇੱਕ ਮੰਗ ਪੱਤਰ ਦਿੱਤਾ। ਜਿਸ ਵਿੱਚ ਉਨ੍ਹਾਂ ਨੇ ਮੰਗ ਕੀਤੀ ਕਿ ਜੇਕਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣਾ ਸੈਟੇਲਾਈਟ ਚੈਨਲ ਨਹੀਂ ਚਲਾਉਂਦੀ ਤਾਂ ਉਹ ਦੇਸ਼ ਦੇ ਧਰਮੀ ਫੌਜੀਆਂ ਨੂੰ ਮੌਕਾ ਦੇਣ। ਅਸੀਂ ਆਪਣਾ ਖੁਦ ਦਾ ਸੈਟੇਲਾਇਟ ਚੈਨਲ ਚਲਾਂਵਾਗੇ।

‘SGPC ਸੰਗਤਾਂ ਦੀ ਅੱਖਾਂ ‘ਚ ਘੱਟਾ ਪਾ ਰਹੀ’

ਇਸ ਸੰਬੰਧ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਰਮੀ ਫੌਜੀ ਨੇ ਕਿਹਾ ਕਿ ਐਸਜੀਪੀਸੀ ਸੰਗਤਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦਾ ਕੰਮ ਕਰ ਰਹੀ ਹੈ ਅਤੇ ਐਸਜੀਪੀਸੀ ਯੂਟਿਊਬ ਚੈਨਲ (YouTube Channel) ਚਲਾ ਕੇ ਸੰਗਤਾਂ ਨੂੰ ਧੋਖੇ ਵਿੱਚ ਰੱਖ ਰਹੀ ਹੈ। ਸਾਬਕਾ ਫੌਜੀਆਂ ਨੇ ਕਿਹਾ ਕਿ ਜੋ ਸ਼੍ਰੋਮਣੀ ਗੁਰਦੁਵਾਰਾ ਪ੍ਰਬੰਧਕ ਕਮੇਟੀ ਵੱਲੋਂ ਯੂਟੀਊਬ ਚੈਨਲ ਚਲਾਇਆ ਗਿਆ ਹੈ।

SGPC ਨੇ ਸ਼ੁਰੂ ਕੀਤਾ ਸ਼ੁਰੂ ਕੀਤਾ ਯੂਟੀਊਬ ਚੈਨਲ

ਜ਼ਿਕਰਯੋਗ ਹੈ ਕਿ ਸ੍ਰੀ ਦਰਬਾਰ ਸਾਹਿਬ ਵਿੱਚ ਹੋਣ ਵਾਲੇ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਕਈ ਕੁਝ ਦਿਨ ਪਹਿਲਾਂ ਪੰਜਾਬ ਸਰਕਾਰ (Punjab Government) ਅਤੇ ਐਸਜੀਪੀਸੀ ਵਿੱਚ ਜ਼ੁਬਾਨੀ ਜੰਗ ਚੱਲੀ ਸੀ ਐਸਜੀਪੀਸੀ ਵੱਲੋਂ ਆਪਣਾ ਯੂਟੀਊਬ ਚੈਨਲ ਸ਼ੁਰੂ ਕੀਤਾ ਗਿਆ ਹੈ ਅਤੇ ਸੈਟਲਾਇਟ ਚੈਨਲ ਬਣਾਉਣ ਦੀ ਪ੍ਰਕ੍ਰਿਯਾ ਵੀ ਸ਼ੁਰੂ ਕਰ ਦਿੱਤੀ ਗਈ ਹੈ। ਹੁਣ ਇਸ ਦੌਰਾਨ ਦੇਸ਼ ਦੇ ਧਰਮੀ ਫੌਜੀਆਂ ਵਲੋਂ ਆਪਣਾ ਸੈਟੇਲਾਈਟ ਚੈਨਲ ਸ਼ੁਰੂ ਕਰਨ ਦੀ ਗੱਲ ਕੀਤੀ ਜਾ ਰਹੀ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...