AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

SGPC Letter for Election: ਐੱਸਜੀਪੀਸੀ ਵੱਲੋਂ ਚੋਣਾਂ ਦੀ ਤਿਆਰੀ ਲਈ ਵੋਟਰ ਸੂਚੀਆਂ ਦੀ ਤਿਆਰੀ ਦੇ ਨਿਰਦੇਸ਼

ਚੋਣਾਂ ਲਈ ਸਿੱਖ ਗੁਰਦੁਆਰਾ ਐਕਟ, 1925 ਦੀ ਧਾਰਾ 48 ਅਨੁਸਾਰ ਵੋਟਰ ਸੂਚੀਆਂ ਤਿਆਰ ਕੀਤੀਆਂ ਜਾਣੀਆਂ ਹਨ।

SGPC Letter for Election: ਐੱਸਜੀਪੀਸੀ ਵੱਲੋਂ ਚੋਣਾਂ ਦੀ ਤਿਆਰੀ ਲਈ ਵੋਟਰ ਸੂਚੀਆਂ ਦੀ ਤਿਆਰੀ ਦੇ ਨਿਰਦੇਸ਼
lalit-sharma
| Updated On: 30 May 2023 22:26 PM IST
Share
ਅੰਮ੍ਰਿਤਸਰ ਨਿਊਜ: ਗੁਰੂਦੁਆਰਾ ਚੋਣ ਕਮਿਸ਼ਨ ਨੇ ਮੁੱਖ ਸਕੱਤਰ ਪੰਜਾਬ ਅਤੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ ਬਣਾਉਣ ਸਬੰਧੀ ਚਿੱਠੀ ਲਿੱਖੀ ਹੈ। ਇਸ ਚਿੱਠੀ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਦੇ ਨਵੇਂ ਬੋਰਡ ਦੇ ਗਠਨ ਲਈ ਵੋਟਰ ਸੂਚੀਆਂ ਦੀ ਤਿਆਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਗੁਰਦੁਆਰਾ ਚੋਣ ਕਮਿਸ਼ਨ ਨੇ ਮੁੱਖ ਸਕੱਤਰ ਨੇ ਇਸ ਸਬੰਧੀ ਸਾਰੀ ਪ੍ਰਕਿਰਿਆ ਛੇਤੀ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਦੱਸ ਦੇਈਏ ਕਿ ਪਿੱਛਲੇ ਕਈ ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੀਆ ਚੋਣਾਂ ਨਹੀਂ ਕਰਵਾਈਆ ਗਈਆ ਹਨ, ਪਰ ਹੁਣ ਇਹ ਚੋਣਾਂ ਕਰਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਕਰਕੇ ਕਮੇਟੀ ਵੱਲੋਂ ਇਹ ਚਿੱਠੀ ਜਾਰੀ ਕੀਤੀ ਗਈ ਹੈ। ਇਸ ਚਿੱਠੀ ਵਿੱਚ ਗੁਰਦਵਾਰਾ ਚੋਣ ਕਮਿਸ਼ਨ ਵੱਲੋਂ ਕਿਹਾ ਗਿਆ ਹੈ ਕਿ ਉਪਰੋਕਤ ਵਿਸ਼ੇ ਤੇ ਆਪ ਦਾ ਧਿਆਨ ਦਿਵਾਉਦੇ ਹੋਏ ਬੇਨਤੀ ਕੀਤੀ ਜਾਂਦੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬੋਰਡ ਦੇ ਗਠਨ ਲਈ ਚੋਣਾਂ ਹੋਣੀਆਂ ਹਨ, ਜਿਸ ਲਈ ਵੋਟਰ ਸੂਚੀਆਂ ਛੇਤੀ ਤੋਂ ਛੇਤੀ ਤਿਆਰ ਕੀਤੀਆਂ ਜਾਣ। ਜਾਰੀ ਪੱਤਰ ਵਿੱਚ ਲਿਖਿਆ ਹੈ ਕਿ ਵੋਟਰ ਦੀ ਉਮਰ 21 ਸਾਲ ਤੋਂ ਘੱਟ ਨਹੀਂ ਹੋਣੀ ਚਾਹੀਦੀ ਅਤੇ ਉਸ ਦਾ ਪੂਰਨ ਸਿੱਖ ਹੋਣਾ ਵੀ ਲਾਜ਼ਮੀ ਹੈ। ਯਾਨੀ ਕਿ ਜਿਹੜਾ ਵਿਅਕਤੀ ਦਾੜੀ ਅਤੇ ਕੇਸ਼ ਨਾ ਕੱਟਦਾ ਹੋਵੇ। ਸ਼੍ਰੋਮਣੀ ਕਮੇਟੀ ਵੱਲੋਂ ਇਹ ਚਿੱਠੀ ਮੁੱਖ ਸਕੱਤਰ ਪੰਜਾਬ ਸਰਕਾਰ, ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆ ਵਿਭਾਗ, ਅਤੇ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਜ਼ ਨੂੰ ਭੇਜੀ ਗਈ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...