AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Sikh Pilgrim Back: ਵਿਸਾਖੀ ਮਨਾਉਣ ਪਾਕਿਸਤਾਨ ਗਿਆ ਸਿੱਖ ਸਰਧਾਲੂਆਂ ਦਾ ਜੱਥਾ ਅਟਾਰੀ ਸਰਹੱਦ ਰਾਹੀਂ ਵਾਪਸ ਪਰਤਿਆ

1052 ਸ਼ਰਧਾਲੂਆਂ ਦਾ ਇਹ ਜੱਥਾ ਗੁਰੂਧਾਮਾਂ ਦੇ ਦਰਸ਼ਨ ਤੇ ਖਾਲਸਾ ਸਾਜਨਾ ਦਿਵਸ ਮਨਾਉਣ ਲਈ ਗੁਆਂਢੀ ਮੁਲਕ ਗਿਆ ਸੀ। ਹਾਲਾਂਕਿ ਜੱਥੇ ਦੇ ਜਾਣ ਤੋਂ ਤਿੰਨ ਦਿਨ ਬਾਅਦ ਜਲੰਧਰ ਦੇ ਰਹਿਣ ਵਾਲੇ ਇੱਕ ਬਜ਼ੁਰਗ ਸ਼ਰਧਾਲੂ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਸੀ ਗਈ ਸੀ।

lalit-sharma
| Updated On: 18 Apr 2023 16:32 PM IST
Share
ਅੰਮ੍ਰਿਤਸਰ ਨਿਊਜ਼: ਅੰਮ੍ਰਿਤਸਰ ਖਾਲਸਾ ਸਾਜਣਾ ਦਿਵਸ ਤੇ ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸਰਧਾਲੂਆਂ ਦਾ ਜੱਥਾ ਮੰਗਲਵਾਰ ਨੂੰ ਅਟਾਰੀ ਵਾਘ੍ਹਾ ਸਰਹੱਦ ਰਾਹੀ ਭਾਰਤ ਵਾਪਸ ਪਰਤ ਆਇਆ। ਇਸ ਦੌਰਾਨ ਸ਼ਰਧਾਲੂਆ ਨੇ ਖੁਸ਼ੀ ਜ਼ਾਹਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੋ ਰਹੀ ਹੈ ਕਿ ਉਹ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨ ਕਰਕੇ ਵਾਪਸ ਪਰਤੇ ਹਨ। ਪਾਕਿਸਤਾਨ ਦੀ ਧਰਤੀ ਤੇ ਵਿਛੜੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਉਹ ਪਾਕਿਸਤਾਨ ਸਰਕਾਰ ਦਾ ਧੰਨਵਾਦ ਕਰਦੇ ਹਨ। ਸ਼ਰਧਾਲੂਆਂ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਨੇ ਉਨ੍ਹਾਂ ਨੂੰ ਵੀਜ਼ੇ ਦਿੱਤੇ, ਜਿਸ ਤੋਂ ਬਾਅਦ ਉਹ ਖੁੱਲ੍ਹੇ ਦਰਸ਼ਨ ਕਰਕੇ ਅੱਜ ਵਾਪਸ ਪਰਤੇ ਹਨ। ਜਾਨਕਾਰੀ ਦੱਸ ਦੇਈਏ ਕਿ ਇਨ੍ਹਾਂ ਸਾਰੇ ਸ਼ਰਧਾਲੂਆਂ ਨੂੰ ਬੀਤੀ 9 ਅਪ੍ਰੈਲ ਸ਼੍ਰੋਮਣੀ ਕਮੇਟੀ ਵੱਲੋਂ ਅਟਾਰੀ ਵਾਘ੍ਹਾ ਸਰਹੱਦ ਰਾਹੀਂ ਪਾਕਿਸਤਾਨ ਭੇਜਿਆ ਗਿਆ ਸੀ।

1051 ਸ਼ਰਧਾਲੂ ਪਰਤੇ ਦੇਸ਼

ਅੱਜ 1051 ਦੇ ਕਰੀਬ ਸ਼ਰਧਾਲੂ ਅਟਾਰੀ ਵਾਘਾ ਸਰਹੱਦ ਰਾਹੀਂ ਭਾਰਤ ਪੁੱਜੇ ਤਾਂ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਗੁਰਦੁਆਰਾ ਪੰਜਾ ਸਾਹਿਬ ਵਿਖੇ ਪਾਕਿਸਤਾਨ ਸਰਕਾਰ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ, ਜਿਸ ਨੂੰ ਲੈ ਕੇ ਉਨ੍ਹਾਂ ਨੂੰ ਕਾਈ ਤਸੱਲੀ ਸੀ। ਉਨ੍ਹਾਂ ਕਿਹਾ ਕਿ ਉਹ ਦੋਵੇਂ ਸਰਕਾਰਾਂ ਨੂੰ ਅਪੀਲ ਕਰਦੇ ਹਨ ਕੀ ਆਉਣ ਵਾਲੇ ਸਮੇਂ ਵਿੱਚ ਸ਼ਰਧਾਲੂਆਂ ਦੇ ਵੱਧ ਤੋਂ ਵੱਧ ਵੀਜੇ ਲਗਾਏ ਜਾਣ ਤਾਂ ਜੋ ਸਰਧਾਲੂ ਆਪਣੇ ਗੁਰੂ ਧਾਮਾਂ ਦਰਸ਼ਣ ਦੀਦਾਰੇ ਕਰ ਸਕਣ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...