AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Gold Smuggling: ਦੁਬਈ ਤੋਂ ਪ੍ਰਾਈਵੇਟ ਪਾਰਟ ‘ਚ ਸੋਨਾ ਲੁਕਾ ਕੇ ਲਿਆ ਰਿਹਾ ਸਖਸ਼ ਚੜ੍ਹਿਆ ਕਸਟਮ ਦੇ ਹੱਥੇ, ਕੀਮਤ 49.94 ਲੱਖ ਰੁਪਏ

ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ 'ਤੇ ਕਸਟਮ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਵਿਭਾਗ ਨੇ ਇੱਕ ਅਜਿਹੇ ਸਖਸ਼ ਨੂੰ ਕਾਬੂ ਕੀਤਾ ਹੈ ਜਿਹੜਾ ਦੁਬਈ ਤੋਂ ਆਪਣੇ ਪ੍ਰਾਈਵੇਟ ਪਾਰਟ ਵਿੱਚ ਸੋਨਾ ਲੁਕਾ ਲਿਆ ਰਿਹਾ ਸੀ। ਮੁਲਜ਼ਮ ਨੇ ਜਿਸ ਕੈਪਸੂਲ 'ਚ ਸੋਨਾ ਲੁਕਾ ਕੇ ਲਿਆਂਦਾ ਸੀ ਉਸਦਾ ਭਾਰ 1 ਕਿਲੋ 183 ਗ੍ਰਾਮ ਸੀ।

Gold Smuggling: ਦੁਬਈ ਤੋਂ ਪ੍ਰਾਈਵੇਟ ਪਾਰਟ 'ਚ ਸੋਨਾ ਲੁਕਾ ਕੇ ਲਿਆ ਰਿਹਾ ਸਖਸ਼ ਚੜ੍ਹਿਆ ਕਸਟਮ ਦੇ ਹੱਥੇ, ਕੀਮਤ 49.94 ਲੱਖ ਰੁਪਏ
lalit-sharma
| Updated On: 18 Jul 2023 12:48 PM IST
Share
ਅੰਮ੍ਰਿਤਸਰ। ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ (Customs Department) ਨੇ ਸੋਨੇ ਦੀ ਤਸਕਰੀ ਦੇ ਇੱਕ ਰੈਕੇਟ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਫਿਲਹਾਲ ਇਕ ਵਿਅਕਤੀ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁਲਜ਼ਮ ਆਪਣੇ ਪ੍ਰਾਈਵੇਟ ਪਾਰਟ ਵਿੱਚ ਛੁਪਾ ਕੇ ਸੋਨਾ ਪੇਸਟ ਦੇ ਰੂਪ ਵਿੱਚ ਲੈ ਕੇ ਆਇਆ ਸੀ, ਤਾਂ ਜੋ ਸਕੈਨਰ ਵਿੱਚ ਇਹ ਫੜਿਆ ਨਾ ਜਾ ਸਕੇ। ਅੰਮ੍ਰਿਤਸਰ (Amritsar) ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ਤੇ ਕਸਟਮ ਵਿਭਾਗ ਨੇ ਇਸ ਮੁਲਜ਼ਮ ਨੂੰ ਕਾਬੂ ਕੀਤਾ, ਜਿਹੜਾ ਕਿ ਦੁਬਈ ਦੀ ਫਲਾਈਟ ਤੋਂ ਆ ਰਿਹਾ ਸੀ। ਕਸਟਮ ਵਿਭਾਗ ਨੇ ਜਦੋਂ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਪਤਾ ਲੱਗਾ ਕਿ ਉਹ ਆਪਣੇ ਪ੍ਰਾਈਵੇਟ ਪਾਰਟ ਚ 3 ਸੋਨੇ ਦੀ ਪੇਸਟ ਦੇ ਬਣੇ ਕੈਪਸੂਲ ਲੁਕਾ ਕੇ ਲਿਆਇਆ ਹੈ, ਜਿਸ ਦਾ ਵਜ਼ਨ 1 ਕਿਲੋ 183 ਗ੍ਰਾਮ ਦੱਸਿਆ ਜਾ ਰਿਹਾ ਹੈ। ਇਨ੍ਹਾਂ ਕੈਪਸੂਲਾਂ ਨੂੰ ਜਦੋਂ ਸੋਨੇ ‘ਚ ਬਦਲਿਆ ਗਿਆ ਤਾਂ ਇਨ੍ਹਾਂ ਦਾ ਵਜ਼ਨ 844.80 ਗ੍ਰਾਮ ਨਿਕਲਿਆ। ਕਸਟਮ ਅਧਿਕਾਰੀ ਅਨੂਸਾਰ, ਬਰਾਮਦ ਕੀਤੇ ਸੋਨੇ (Gold) ਦੀ ਕੀਮਤ ਇੰਟਰਨੈਸ਼ਨਲ ਪੱਧਰ ‘ਤੇ ਕਰੀਬ 49.94 ਲੱਖ ਰੁਪਏ ਹੈ।

ਪਹਿਲਾਂ ਵੀ ਫੜਿਆ ਸੀ 22 ਲੱਖ ਦਾ ਸੋਨਾ

ਇਸ ਤੋਂ ਪਹਿਲਾਂ ਕੁਝ ਦਿਨਾ ਪਹਿਲਾਂ ਹੀ ਇਸੇ ਹਵਾਈ ਅੱਡੇ ਦੁਬਈ ਤੋਂ ਇੱਥੇ ਆਏ ਇਕ ਯਾਤਰੀ ਕੋਲੋਂ 21 ਲੱਖ ਰੁਪਏ ਦਾ ਸੋਨਾ ਜ਼ਬਤ ਕੀਤਾ ਗਿਆ ਸੀ। ਮੁਲਜ਼ਮ ਇਹ ਸੋਨਾ ਆਪਣੇ ਸੂਟਕੇਸ ਦੇ ਹੇਠਾਂ ਪੇਸਟ ਦੇ ਰੂਪ ਵਿੱਚ ਲੁਕਾ ਕੇ ਲਿਆਇਆ ਸੀ। ਜਾਣਕਾਰੀ ਮੁਤਾਬਕ ਇਹ ਯਾਤਰੀ ਬੁੱਧਵਾਰ ਨੂੰ ਦੁਬਈ ਤੋਂ ਫਲਾਈਟ (ਨੰਬਰ ਐੱਸ.ਜੀ.-711) ਰਾਹੀਂ ਭਾਰਤ ਪਹੁੰਚਿਆ ਸੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...