AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Water Tank ਚੋਂ ਮਿਲੀ ਅੱਠ ਸਾਲ ਦੇ ਬੱਚੇ ਦੀ ਲਾਸ਼, ਦੋ ਦਿਨ ਪਹਿਲਾਂ ਖੇਡਦੇ ਸਮੇਂ ਹੋਇਆ ਸੀ ਗਾਇਬ

ਗੁਰਨੂਰ ਦੀ ਹਰ ਥਾਂ ਭਾਲ ਕੀਤੀ ਗਈ ਪਰ ਉਸ ਬਾਰੇ ਕੋਈ ਜਾਣਕਾਰੀ ਨਾ ਮਿਲਣ ਤੇ ਉਸਦੇ ਮਾਪਿਆਂ ਨੇ ਥਾਣਾ ਸਿਟੀ ਵਿੱਚ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਗੁਰਨੂਰ ਦੀ ਭਾਲ ਸ਼ੁਰੂ ਕੀਤੀ ਤਾਂ ਵਾਟਰ ਵਰਕਸ ਦੀ ਟੈਂਕੀ 'ਚ ਹੇਠਾਂ ਪਈ ਉਸਦੀ ਲਾਸ਼ ਮਿਲੀ।

Water Tank ਚੋਂ ਮਿਲੀ ਅੱਠ ਸਾਲ ਦੇ ਬੱਚੇ ਦੀ ਲਾਸ਼, ਦੋ ਦਿਨ ਪਹਿਲਾਂ ਖੇਡਦੇ ਸਮੇਂ ਹੋਇਆ ਸੀ ਗਾਇਬ
tv9-punjabi
| Published: 03 Jun 2023 17:06 PM IST
Share
ਫਰੀਦਕੋਟ। ਫਰੀਦਕੋਟ ਦੇ ਸੰਜੇ ਨਗਰ ਤੋਂ ਦੋ ਦਿਨ ਪਹਿਲਾਂ ਲਾਪਤਾ ਹੋਏ ਫਿਰੋਜ਼ਪੁਰ (Ferozepur) ਦੇ ਰਹਿਣ ਵਾਲੇ 8 ਸਾਲਾ ਬੱਚੇ ਦੀ ਲਾਸ਼ ਸ਼ਨੀਵਾਰ ਨੂੰ ਵਾਟਰ ਵਰਕਸ ਦੀ ਟੈਂਕੀ ਤੋਂ ਬਰਾਮਦ ਹੋਈ। ਸ਼ੁੱਕਰਵਾਰ ਨੂੰ ਹੀ ਪੁਲਿਸ ਨੇ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰ ਕੇ ਬੱਚੇ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਪੁਲਸ ਨੇ ਕੁੱਤਿਆਂ ਦੀ ਟੀਮ ਦੀ ਮਦਦ ਨਾਲ ਸ਼ਨੀਵਾਰ ਨੂੰ ਬੱਚੇ ਦੀ ਲਾਸ਼ ਬਰਾਮਦ ਕਰ ਲਈ। ਫ਼ਿਰੋਜ਼ਪੁਰ ਦੇ ਪਿੰਡ ਵਾੜਾ ਜਵਾਹਰ ਸਿੰਘ ਵਾਲਾ ਦੀ ਵਸਨੀਕ ਸੰਦੀਪ ਕੌਰ ਪਤਨੀ ਭਿੰਦਰ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੇ ਰਿਸ਼ਤੇਦਾਰ ਫ਼ਰੀਦਕੋਟ (Faridkot) ਦੇ ਸੰਜੇ ਨਗਰ ਵਿੱਚ ਰਹਿੰਦੇ ਹਨ। ਸਕੂਲ ਦੀਆਂ ਛੁੱਟੀਆਂ ਹੋਣ ਕਾਰਨ ਉਹ 1 ਜੂਨ ਨੂੰ ਆਪਣੇ ਤਿੰਨ ਬੱਚਿਆਂ ਨਾਲ ਰਿਸ਼ਤੇਦਾਰਾਂ ਦੇ ਘਰ ਆਈ ਹੋਈ ਸੀ। ਉਸੇ ਦਿਨ ਉਸ ਦਾ ਅੱਠ ਸਾਲਾ ਪੁੱਤਰ ਗੁਰਨੂਰ ਸਿੰਘ ਹੋਰ ਬੱਚਿਆਂ ਨਾਲ ਗਲੀ ਵਿੱਚ ਖੇਡ ਰਿਹਾ ਸੀ। ਕਾਫੀ ਦੇਰ ਬਾਅਦ ਬੱਚੇ ਘਰ ਵਾਪਸ ਆਏ ਪਰ ਗੁਰਨੂਰ ਵਾਪਸ ਨਹੀਂ ਆਇਆ।

ਕਾਫੀ ਭਾਲ ਕਰਨ ‘ਤੇ ਵੀ ਨਹੀਂ ਮਿਲੀ ਸੀ ਜਾਣਕਾਰੀ

ਪੁੱਛਣ ‘ਤੇ ਉਸ ਨੂੰ ਕੁਝ ਪਤਾ ਨਹੀਂ ਲੱਗਾ। ਗੁਰਨੂਰ ਦੀ ਹਰ ਥਾਂ ਭਾਲ ਕੀਤੀ ਗਈ ਪਰ ਉਸ ਬਾਰੇ ਕੋਈ ਜਾਣਕਾਰੀ ਨਾ ਮਿਲਣ ਤੇ ਉਸ ਨੇ ਥਾਣਾ ਸਿਟੀ ਵਿੱਚ ਸ਼ਿਕਾਇਤ ਦਰਜ ਕਰਵਾਈ। ਥਾਣਾ ਸਿਟੀ 2 ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਗੁਰਨੂਰ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਸ਼ਨੀਵਾਰ ਨੂੰ ਪੁਲਸ ਨੂੰ ਗੁਰਨੂਰ ਦੀ ਲਾਸ਼ ਵਾਟਰ ਵਰਕਸ ਦੀ ਟੈਂਕੀ ‘ਚ ਹੇਠਾਂ ਪਈ ਮਿਲੀ।

‘ਪੋਸਟਮਾਰਟਮ ਦੀ ਰਿਪੋਰਟ ਆਉਣ ‘ਤੇ ਲੱਗੇਗਾ ਪਤਾ’

ਥਾਣਾ ਸਿਟੀ 2 ਦੇ ਇੰਚਾਰਜ ਅਮਨਦੀਪ ਸਿੰਘ ਨੇ ਦੱਸਿਆ ਕਿ ਬੱਚੇ ਗੁਰਨੂਰ ਦੀ ਲਾਸ਼ ਦਾ ਪੋਸਟਮਾਰਟਮ (Postmartam) ਕਰਵਾਇਆ ਗਿਆ ਹੈ। ਪੋਸਟਮਾਰਟਮ ਰਿਪੋਰਟ ਆਉਣ ਤੇ ਹੀ ਇਹ ਸਪੱਸ਼ਟ ਹੋ ਸਕੇਗਾ ਕਿ ਬੱਚਾ ਗਲਤੀ ਨਾਲ ਟੈਂਕੀ ਵਿੱਚ ਡਿੱਗਿਆ ਜਾਂ ਕਿਸੇ ਨੇ ਜਾਣਬੁੱਝ ਕੇ ਉੱਥੇ ਸੁੱਟਿਆ। ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...