AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Prakash Purab: ਸ੍ਰੀ ਗੁਰੂ ਅਮਰਦਾਸ ਦੀ ਜੇ ਪ੍ਰਕਾਸ਼ ਪੁਰਬ ‘ਤੇ ਸ੍ਰੀ ਦਰਬਾਰ ਸਾਹਿਬ ਲੱਗੀਆਂ ਰੋਣਕਾਂ, ਦੇਸ਼ ਵਿਦੇਸ਼ ਤੋਂ ਪਹੁੰਚੀ ਸੰਗਤ

ਦੇਸ਼ਾਂ ਵਿਦੇਸ਼ਾਂ ਵਿੱਚ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ, ਇਸ ਦੌਰਾਨ ਦਰਬਾਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤ ਨਤਸਮਤਕ ਹੋਈ। ਐੱਸਜੀਪੀਸੀ ਵੱਲ਼ੋਂ ਵਿਦੇਸ਼ਾਂ ਤੋਂ ਆਉਣ ਵਾਲੀਆਂ ਸੰਗਤਾਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਸਨ।

Prakash Purab: ਸ੍ਰੀ ਗੁਰੂ ਅਮਰਦਾਸ ਦੀ ਜੇ ਪ੍ਰਕਾਸ਼ ਪੁਰਬ 'ਤੇ ਸ੍ਰੀ ਦਰਬਾਰ ਸਾਹਿਬ ਲੱਗੀਆਂ ਰੋਣਕਾਂ, ਦੇਸ਼ ਵਿਦੇਸ਼ ਤੋਂ ਪਹੁੰਚੀ ਸੰਗਤ
lalit-sharma
| Updated On: 04 May 2023 16:48 PM IST
Share
ਅੰਮ੍ਰਿਤਸਰ। ਅੰਮ੍ਰਿਤਸਰ ਤੀਜੇ ਪਾਤਸ਼ਾਹ ਗੁਰੁ ਅਮਰਦਾਸ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ। ਸਵੇਰੇ ਤੋਂ ਗੁਰੂ ਘਰ ਵਿਚ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ। ਉੱਥੇ ਹੀ ਆਈਆਂ ਹੋਈਆਂ ਸੰਗਤਾ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰ ਗੁਰੂ ਘਰ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਗੱਲਬਾਤ ਕਰਦੇ ਹੋਏ ਸ੍ਰੀ ਅਕਾਲ ਤਖਤ ਸਾਹਿਬ (Sri Akal Takht Sahib) ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਤੇ ਜਥੇਦਾਰ ਕੇਸਗੜ੍ਹ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਗਰੂ ਅਮਰਦਾਸ ਜੀ ਸਿੱਖਾਂ ਦੇ ਤੀਜੇ ਗੁਰੂ ਸਨ। ਆਪ ਜੀ ਦਾ ਜਨਮ 1479 ਈ: ਨੂੰ ਪਿੰਡ ਬਾਸਰਕੇ, ਜ਼ਿਲ੍ਹਾ ਅਮ੍ਰਿਤਸਰ ਪਿਤਾ ਤੇਜਭਾਨ ਤੇ ਮਾਤਾ ਲੱਖੋ ਜੀ ਦੇ ਗ੍ਰਹਿ ਵਿਖੇ ਭੱਲਾ ਘਰਾਣੇ ‘ਚ ਹੋਇਆ। ਗੁਰੂ ਅਮਰਦਾਸ ਜੀ ਨੂੰ 1552 ਈ: ਵਿੱਚ ਗੁਰਗੱਦੀ ਪ੍ਰਾਪਤ ਹੋਈ। ਆਪਜੀ ਨੇ ਸਿੱਖ ਧਰਮ ਦੇ ਪ੍ਰਚਾਰ ਲਈ ਅਨੇਕਾਂ ਕੰਮ ਕੀਤੇ ਜਿਵੇ ਗੋਇੰਦਵਾਲ ਵਿਖੇ ਬਾਊਲੀ ਦਾ ਨਿਰਮਾਣ, ਲੰਗਰ ਪ੍ਰਥਾ ਦਾ ਵਿਸਥਾਰ ਕੀਤਾ। ਆਪ ਜੀ ਨੇ ਜਾਤੀ-ਪ੍ਰਥਾ, ਛੂਤ – ਛਾਤ ਵਰਗੀਆਂ ਕਰੁਤੀਆਂ ਦਾ ਵਿਰੋਧ ਕੀਤਾ। ਹੈੱਡ ਗ੍ਰੰਥੀ ਨੇ ਕਿਹਾ ਕਿ ਅੱਜ ਸਾਨੂੰ ਲੋੜ ਹੈ ਗੁਰੂ ਜੀ ਦੇ ਦਰਸਾਏ ਮਾਰਗ ਤੇ ਚੱਲਣ ਦੀ। ਉਨ੍ਹਾਂ ਨੇ ਸੰਗਤ ਨੂੰ ਬਾਣੀ ਨਾਲ ਜੁੜਨ ਦੀ ਅਪੀਲ ਕੀਤੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...