AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Amritsar Visit: ਮਜੀਠਾ ਪਹੁੰਚੇ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਕਿਸਾਨਾਂ ਨਾਲ ਕੀਤੀ ਗੱਲਬਾਤ

Amritsar ਪਹੁੰਚੇ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ। ਉਨ੍ਹਾਂ ਕਿਹਾ ਕਿ ਹਰ ਗਰੀਬ ਪਰਿਵਾਰ ਨੂੰ ਅਨਾਜ ਮਿਲੇ, ਪ੍ਰਧਾਨਮੰਤਰੀ ਮੋਦੀ ਦਾ ਇਹੀ ਵਿਜਨ ਹੈ।

lalit-sharma
| Published: 04 Apr 2023 15:42 PM IST
Share
ਅਮ੍ਰਿਤਸਰ ਨਿਊਜ: ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ (Arjun Ram Meghwal) ਮੰਗਲਵਾਰ ਨੂੰ ਅੰਮ੍ਰਿਤਸਰ ਦੇ ਮਜੀਠਾ ਹਲਕੇ ਦੇ ਪਿੰਡ ਜੇਠੂ ਨੰਗਲ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਸੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਲੋਕਸਭਾ ਪ੍ਰਵਾਸ ਯੋਜਨਾ ਦੇ ਤਹਿਤ ਉਹ ਅੱਜ ਅੰਮ੍ਰਿਤਸਰ ਦੀ ਫੇਰੀ ਤੇ ਆਏ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਗਰੀਬ ਆਦਮੀ ਭੁੱਖਾ ਨਾ ਸੌਂਵੇਂ, ਇਹੀ ਪ੍ਰਧਾਨ ਮੰਤਰੀ ਮੋਦੀ ਦਾ ਸੁਪਨਾ ਹੈ। ਮੇਘਵਾਲ ਨੇ ਕਿਹਾ ਕਿ ਇਸ ਵਾਰ 2024 ਦੀ ਲੋਕਸਭਾ ਸੀਟ ਅੰਮਿਤਸਰ ਵਿੱਚ ਭਾਜਪਾ ਦੀ ਝੋਲੀ ਵਿੱਚ ਪਵੇ, ਇਸ ਲਈ ਅੰਮਿਤਸਰ ਦੇ ਪਿੰਡਾਂ ਵਿੱਚ ਲੋਕਾਂ ਨਾਲ ਮੁਲਾਕਾਤ ਕਰਨ ਤੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਜਾਣਨ ਲਈ ਉਹ ਇੱਥੇ ਆਏ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਜਨ ਹੈ ਕਿ ਹਰ ਗਰੀਬ ਪਰਿਵਾਰ ਨੂੰ ਅਨਾਜ ਮਿਲੇ। ਉਨ੍ਹਾਂ ਕਿਹਾ ਅੰਮਿਤਸਰ ਦੀ ਲੋਕਸਭਾ ਸੀਟ ਜਿੱਤਣ ਨੂੰ ਲੈਕੇ ਪਾਰਟੀ ਵੱਲੋਂ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਭਰੋਸਾ ਦੁਆਇਆ ਕਿ ਇਸ ਹਲਕੇ ਲਈ ਸਰਕਾਰ ਵੱਲੋਂ ਛੇਤੀ ਹੀ ਕੋਈ ਚੰਗੀ ਯੋਜਨਾ ਤਿਆਰ ਕੀਤੀ ਜਾਵੇਗੀ। । ਉਨ੍ਹਾਂ ਕਿਹਾ ਕਿ ਇਸ ਸੀਟ ਦੇ ਹੱਥੋਂ ਜਾਣ ਦੇ ਪਿੱਛੇ ਪਾਰਟੀ ਕੋਲੋਂ ਜੋ ਗਲਤੀਆਂ ਹੋਈਆਂ ਹਨ, ਉਨ੍ਹਾਂ ਤੇ ਮੰਥਨ ਕੀਤਾ ਜਾ ਰਿਹਾ ਹੈ। ਮੇਘਵਾਲ ਨੇ ਕਿਹਾ ਕਿ ਲੋਕ ਪ੍ਰਧਾਨਮੰਤਰੀ ਮੋਦੀ ਨਾਲ ਪਿਆਰ ਕਰਦੇ ਹਨ, ਇਸ ਲਈ ਸਾਨੂੰ ਪੂਰਾ ਭਰੋਸਾ ਹੈ ਕਿ ਇਸ ਵਾਰ ਅੰਮ੍ਰਿਤਸਰ ਲੋਕਸਭਾ ਸੀਟ ਭਾਜਪਾ ਦੀ ਝੋਲੀ ਵਿਚ ਹੀਪਵੇਗੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...