ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਭਿਆਨਕ ਹਾਦਸੇ ਦਾ ਸ਼ਿਕਾਰ ਹੋਈ ਸਾਬਕਾ ਕਾਂਗਰਸੀ ਵਿਧਾਇਕ ਦੀ ਕਾਰ, ਗੰਭੀਰ ਹਾਲਤ ‘ਚ ਹਸਪਤਾਲ ਭੇਜੇ ਗਏ ਤਿੰਨ ਲੋਕ

ਜਾਣਕਾਰੀ ਅਨੁਸਾਰ ਅੰਗਦ ਸੈਣੀ ਨਵਾਂਸ਼ਹਿਰ ਤੋਂ ਚੰਡੀਗੜ੍ਹ ਰੋਡ ਤੇ ਸਥਿਤ ਪਿੰਡ ਕਾਠਗੜ੍ਹ ਨੇੜੇ ਜਾ ਰਹੇ ਸਨ। ਇਸ ਦੌਰਾਨ ਉਹਨਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਅਨੁਸਾਰ ਐਂਬੂਲੈਂਸ ਦਾ ਡਰਾਈਵਰ ਰਸਤੇ ਵਿੱਚ ਗੱਡੀ ਖੜੀ ਕਰਕੇ ਕੋਈ ਰਾਸਤਾ ਪੁੱਛ ਰਿਹਾ ਸੀ ਤਾਂ ਪਿੱਛੋਂ ਆਉਂਦੀ ਫਾਰਚੂਨਰ ਗੱਡੀ ਦੀ ਉਸ ਨਾਲ ਜ਼ੋਰਦਾਰ ਟੱਕਰ ਹੋ ਗਈ।

ਭਿਆਨਕ ਹਾਦਸੇ ਦਾ ਸ਼ਿਕਾਰ ਹੋਈ ਸਾਬਕਾ ਕਾਂਗਰਸੀ ਵਿਧਾਇਕ ਦੀ ਕਾਰ, ਗੰਭੀਰ ਹਾਲਤ ‘ਚ ਹਸਪਤਾਲ ਭੇਜੇ ਗਏ ਤਿੰਨ ਲੋਕ
ਸਾਬਕਾ ਕਾਂਗਰਸੀ ਵਿਧਾਇਕ ਦਾ ਹੋਇਆ ਐਕਸੀਡੈਂਟ, ਗੰਭੀਰ ਹਾਲਤ ਵਿੱਚ ਭੇਜੇ ਗਏ PGI
Follow Us
davinder-kumar-jalandhar
| Updated On: 23 Apr 2024 14:04 PM

ਨਵਾਂਸ਼ਹਿਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਸੜਕ ਹਾਦਸੇ ਵਿੱਚ ਗੰਭੀਰ ਜਖ਼ਮੀ ਹੋ ਗਏ ਹਨ। ਇਲਾਜ਼ ਦੇ ਲਈ ਉਹਨਾਂ ਨੂੰ ਮੁਹਾਲੀ ਵਿਖੇ ਲਿਆਂਦਾ ਗਿਆ ਹੈ। ਜਾਣਕਾਰੀ ਅਨੁਸਾਰ ਅੰਗਦ ਸੈਣੀ ਨਵਾਂਸ਼ਹਿਰ ਤੋਂ ਚੰਡੀਗੜ੍ਹ ਰੋਡ ਤੇ ਸਥਿਤ ਪਿੰਡ ਕਾਠਗੜ੍ਹ ਨੇੜੇ ਜਾ ਰਹੇ ਸਨ। ਇਸ ਦੌਰਾਨ ਉਹਨਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ।

ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਇੱਕ ਐਂਬੂਲੈਂਸ ਦਾ ਡਰਾਈਵਰ ਰਸਤੇ ਵਿੱਚ ਗੱਡੀ ਖੜੀ ਕਰਕੇ ਕੋਈ ਰਾਸਤਾ ਪੁੱਛ ਰਿਹਾ ਸੀ ਤਾਂ ਪਿੱਛੋਂ ਆਉਂਦੀ ਫਾਰਚੂਨਰ ਗੱਡੀ ਦੀ ਉਸ ਨਾਲ ਜ਼ੋਰਦਾਰ ਟੱਕਰ ਹੋ ਗਈ। ਇਸ ਗੱਡੀ ਵਿੱਚ ਐਮਐਲਏ ਅੰਗਦ ਸਿੰਘ ਆਪਣੇ ਗਨਮੈਨਾਂ ਸਮੇਤ ਸਵਾਰ ਸਨ। ਜਿਨ੍ਹਾਂ ਨੂੰ ਜਖ਼ਮੀ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ।

ਹਾਦਸੇ ਵਿੱਚ ਸਾਬਕਾ ਵਿਧਾਇਕ ਅੰਗਦ ਸੈਣੀ ਤੋਂ ਇਲਾਵਾ ਉਹਨਾਂ ਦਾ ਡਰਾਈਵਰ ਅਤੇ ਸੁਰੱਖਿਆ ਗਾਰਡ ਵੀ ਜਖ਼ਮੀ ਦੱਸੇ ਜਾ ਰਹੇ ਹਨ। ਜਿਨ੍ਹਾਂ ਦਾ ਮੁਹਾਲੀ ਦੇ ਨਿੱਜੀ ਹਸਪਤਾਲ ਵਿੱਚ ਇਲਾਜ਼ ਚੱਲ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਐਕਸੀਡੈਂਟ ਨਵਾਂਸ਼ਹਿਰ ਦੇ ਪਿੰਡ ਕਾਠਗੜ੍ਹ ਅਤੇ ਟੋਂਸਾ ਨੇੜੇ ਹੋਇਆ ਹੈ। ਉਹ ਨਵਾਂ ਸ਼ਹਿਰ ਤੋਂ ਚੰਡੀਗੜ੍ਹ ਵੱਲ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਕਾਰ ਇਕ ਐਂਬੂਲੈਂਸ ਨਾਲ ਟਕਰਾ ਕੇ ਤੇਜ ਰਫ਼ਤਾਰ ਨਾਲ ਡਿਵਾਈਡਰ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ।

ਇਹ ਵੀ ਪੜ੍ਹੋ – ਅੰਮ੍ਰਿਤਸਰ ਚ ਕਲਯੁਗੀ ਪਤੀ ਨੇ ਪਤਨੀ ਨੂੰ ਮੰਜੇ ਨਾਲ ਬੰਨ੍ਹ ਕੇ ਜ਼ਿੰਦਾ ਸਾੜਿਆ, ਪੇਟ ਚ ਸਨ ਜੁੜਵਾ ਬੱਚੇ

ਤੁਰੰਤ ਹਸਪਤਾਲ ਭੇਜੇ ਗਏ ਸਾਰੇ ਜਖ਼ਮੀ

ਹਾਦਸੇ ਦੇ ਤੁਰੰਤ ਬਾਅਦ ਸਥਾਨਕ ਲੋਕਾਂ ਦੀ ਮਦਦ ਨਾਲ ਤੁਰੰਤ ਐਂਬੂਲੈਂਸ ਬੁਲਾਈ ਗਈ। ਜਿਸ ਤੋਂ ਬਾਅਦ ਅੰਗਦ ਨੂੰ ਮੋਹਾਲੀ ਦੇ ਮੈਕਸ ਹਸਪਤਾਲ ‘ਚ ਸ਼ਿਫਟ ਕਰ ਦਿੱਤਾ ਗਿਆ ਹੈ। ਹਾਦਸੇ ਕਾਰਨ ਉਨ੍ਹਾਂ ਦੇ ਸਰੀਰ ‘ਤੇ ਕਾਫੀ ਸੱਟਾਂ ਲੱਗੀਆਂ ਹਨ। ਫਿਲਹਾਲ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ
ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ...
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼...
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?...
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ...
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ...
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ...
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ...
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼...
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ...
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ...
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ Vs ਰਾਜਾ ਵੜਿੰਗ
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ  Vs ਰਾਜਾ ਵੜਿੰਗ...
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ...
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ...
Stories