AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਚੰਡੀਗੜ੍ਹ PGI ‘ਚ ਫਿਰ ਲੱਗੀ ਅੱਗ, ਹੁਣ ਐਡਵਾਂਸਡ ਆਈ ਸੈਂਟਰ ਦੀ ਬੇਸਮੈਂਟ ‘ਚ ਵਾਪਰੀ ਘਟਨਾ, ਮਰੀਜਾਂ ਨੂੰ ਕੀਤਾ ਸ਼ਿਫਟ

ਬਿਜਲੀ ਵਿਭਾਗ ਦਾ ਦਫ਼ਤਰ ਐਡਵਾਂਸਡ ਆਈ ਸੈਂਟਰ ਦੇ ਬੇਸਮੈਂਟ ਵਿੱਚ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਐਡਵਾਂਸਡ ਆਈ ਸੈਂਟਰ ਦੀ ਇਮਾਰਤ ਆਧੁਨਿਕ ਤਕਨੀਕ ਨਾਲ ਬਣਾਈ ਗਈ ਹੈ। ਅਜਿਹੇ 'ਚ ਅੱਗ ਲੱਗਣ ਦੀ ਘਟਨਾ ਕਈ ਸਵਾਲ ਖੜ੍ਹੇ ਕਰ ਰਹੀ ਹੈ। ਬਿਜਲੀ ਵਿਭਾਗ ਦਾ ਦਫ਼ਤਰ ਐਡਵਾਂਸਡ ਆਈ ਸੈਂਟਰ ਦੇ ਬੇਸਮੈਂਟ ਵਿੱਚ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਐਡਵਾਂਸਡ ਆਈ ਸੈਂਟਰ ਦੀ ਇਮਾਰਤ ਆਧੁਨਿਕ ਤਕਨੀਕ ਨਾਲ ਬਣਾਈ ਗਈ ਹੈ। ਅਜਿਹੇ 'ਚ ਅੱਗ ਲੱਗਣ ਦੀ ਘਟਨਾ ਕਈ ਸਵਾਲ ਖੜ੍ਹੇ ਕਰ ਰਹੀ ਹੈ।

ਚੰਡੀਗੜ੍ਹ PGI 'ਚ ਫਿਰ ਲੱਗੀ ਅੱਗ, ਹੁਣ ਐਡਵਾਂਸਡ ਆਈ ਸੈਂਟਰ ਦੀ ਬੇਸਮੈਂਟ 'ਚ ਵਾਪਰੀ ਘਟਨਾ, ਮਰੀਜਾਂ ਨੂੰ ਕੀਤਾ ਸ਼ਿਫਟ
tv9-punjabi
| Updated On: 16 Oct 2023 12:39 PM IST
Share
ਚੰਡੀਗੜ੍ਹ ਨਿਊਜ। ਚੰਡੀਗੜ੍ਹ ਪੀਜੀਆਈ (PGI) ਦੇ ਐਡਵਾਂਸਡ ਆਈ ਸੈਂਟਰ ਦੀ ਬੇਸਮੈਂਟ ਵਿੱਚ ਸੋਮਵਾਰ ਸਵੇਰੇ ਅੱਗ ਲੱਗ ਗਈ। ਮੁੱਢਲੀ ਜਾਣਕਾਰੀ ਅਨੁਸਾਰ ਅੱਗ ਸਵੇਰੇ 9 ਵਜੇ ਬੇਸਮੈਂਟ ਵਿੱਚ ਸ਼ਾਰਟ ਸਰਕਟ ਕਾਰਨ ਲੱਗੀ। ਇਸ ਸਬੰਧੀ ਸੂਚਨਾ ਮਿਲਣ ‘ਤੇ ਫਾਇਰ ਸੇਫਟੀ ਕਰਮਚਾਰੀ ਮੌਕੇ ‘ਤੇ ਪਹੁੰਚ ਗਏ। ਅੱਗ ‘ਤੇ ਕਾਬੂ ਪਾਇਆ। ਬਿਜਲੀ ਵਿਭਾਗ ਦਾ ਦਫ਼ਤਰ ਐਡਵਾਂਸਡ ਆਈ ਸੈਂਟਰ ਦੇ ਬੇਸਮੈਂਟ ਵਿੱਚ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਐਡਵਾਂਸਡ ਆਈ ਸੈਂਟਰ ਦੀ ਇਮਾਰਤ ਆਧੁਨਿਕ ਤਕਨੀਕ ਨਾਲ ਬਣਾਈ ਗਈ ਹੈ। ਅਜਿਹੇ ‘ਚ ਅੱਗ ਲੱਗਣ ਦੀ ਘਟਨਾ ਕਈ ਸਵਾਲ ਖੜ੍ਹੇ ਕਰ ਰਹੀ ਹੈ। ਅਜੇ 6 ਦਿਨ ਪਹਿਲਾਂ ਪੀਜੀਆਈ ਦੇ ਨਹਿਰੂ ਹਸਪਤਾਲ ਵਿੱਚ ਭਿਆਨਕ ਅੱਗ ਲੱਗ ਗਈ ਸੀ। ਜਿਸ ਵਿੱਚ 400 ਤੋਂ ਵੱਧ ਮਰੀਜ਼ਾਂ ਨੂੰ ਬਚਾ ਕੇ ਬਾਹਰ ਕੱਢਿਆ ਗਿਆ। ਹੁਣ ਤੱਕ ਪੀਜੀਆਈ ਦੀ ਜਾਂਚ ਕਮੇਟੀ ਉਸ ਹਾਦਸੇ ਦੇ ਕਾਰਨਾਂ ਦੀ ਜਾਂਚ ਵਿੱਚ ਰੁੱਝੀ ਹੋਈ ਹੈ। ਇਸੇ ਦੌਰਾਨ ਐਡਵਾਂਸ ਹਾਈ ਸੈਂਟਰ ਵਿੱਚ ਲੱਗੀ ਅੱਗ ਨੇ ਸਮੱਸਿਆ ਹੋਰ ਵਧਾ ਦਿੱਤੀ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...