AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ANTF ਫਿਰੋਜ਼ਪੁਰ ਰੇਂਜ: 2 ਵੱਖ-ਵੱਖ ਕਾਰਵਾਈਆਂ ‘ਚ 3 ਮੁਲਜ਼ਮ ਗ੍ਰਿਫ਼ਤਾਰ, ਕਰੀਬ 4.50 ਕਿਲੋਗ੍ਰਾਮ ਹੈਰੋਇਨ ਬਰਾਮਦ

ਪੁਲਿਸ ਦੇ ਅਨੁਸਾਰ, ਇਹ ਨੈੱਟਵਰਕ ਰਾਣਾ ਨਾਮ ਦੇ ਇੱਕ ਤਸਕਰ ਨਾਲ ਜੁੜਿਆ ਹੋਇਆ ਹੈ, ਜੋ ਪਾਕਿਸਤਾਨ 'ਚ ਰਹਿੰਦਾ ਹੈ ਤੇ ਭਾਰਤੀ ਸਾਥੀਆਂ ਰਾਹੀਂ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਿਹਾ ਸੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ 'ਚ ਇੱਕ 19 ਸਾਲਾ ਨੌਜਵਾਨ ਵੀ ਸ਼ਾਮਲ ਹੈ, ਜੋ ਰਾਤੋ-ਰਾਤ ਅਮੀਰ ਬਣਨ ਦੀ ਉਮੀਦ 'ਚ ਇਸ ਗੈਰ-ਕਾਨੂੰਨੀ ਵਪਾਰ 'ਚ ਸ਼ਾਮਲ ਹੋ ਗਿਆ ਸੀ।

ANTF ਫਿਰੋਜ਼ਪੁਰ ਰੇਂਜ: 2 ਵੱਖ-ਵੱਖ ਕਾਰਵਾਈਆਂ 'ਚ 3 ਮੁਲਜ਼ਮ ਗ੍ਰਿਫ਼ਤਾਰ, ਕਰੀਬ 4.50 ਕਿਲੋਗ੍ਰਾਮ ਹੈਰੋਇਨ ਬਰਾਮਦ
ANTF ਫਿਰੋਜ਼ਪੁਰ ਰੇਂਜ
sunny-chopra-ferozepur
| Updated On: 18 Apr 2026 17:44 PM IST
Share

ਐਂਟੀ-ਨਾਰਕੋਟਿਕਸ ਟਾਸਕ ਫੋਰਸ (ANTF) ਫਿਰੋਜ਼ਪੁਰ ਰੇਂਜ ਨੇ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਕਰੀਬ 4.50 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਪਾਕਿਸਤਾਨ ਤੋਂ ਭਾਰਤ ‘ਚ ਸਮੱਗਲ ਕੀਤੀ ਗਈ ਸੀ ਤੇ ਅੱਗੇ ਸਪਲਾਈ ਕੀਤੀ ਜਾਣੀ ਸੀ।

ਪਹਿਲੀ ਕਾਰਵਾਈ ਦੌਰਾਨ, ANTF ਟੀਮ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਦੀ ਪਛਾਣ ਹਰਪਾਲ ਸਿੰਘ ਉਰਫ ਭਾਲਾ ਤੇ ਸ਼ਮਸ਼ੇਰ ਸਿੰਘ ਉਰਫ ਸ਼ੇਰਾ ਵਜੋਂ ਹੋਈ ਹੈ, ਦੋਵੇਂ ਅੰਮ੍ਰਿਤਸਰ ਜ਼ਿਲ੍ਹੇ ਦੇ ਵਸਨੀਕ ਹਨ। ਉਨ੍ਹਾਂ ਦੇ ਕਬਜ਼ੇ ‘ਚੋਂ 2.037 ਕਿਲੋਗ੍ਰਾਮ ਹੈਰੋਇਨ ਤੇ ਇੱਕ ਇਨੋਵਾ ਗੱਡੀ ਬਰਾਮਦ ਕੀਤੀ ਗਈ। ਇਸ ਸਬੰਧ ‘ਚ, ANTF ਪੁਲਿਸ ਸਟੇਸ਼ਨ ‘ਚ NDPS ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਨੈੱਟਵਰਕ ਦੇ ਹੋਰ ਲਿੰਕਾਂ ਦੀ ਜਾਂਚ ਜਾਰੀ ਹੈ।

ਦੂਜੀ ਕਾਰਵਾਈ ‘ਚ, ANTF ਟੀਮ ਨੇ ਹੈਰੋਇਨ ਦੀ ਇੱਕ ਖੇਪ ਫੜੀ ਜੋ ਡਰੋਨ ਰਾਹੀਂ ਪਹੁੰਚਾਈ ਗਈ ਸੀ। ਇਸ ਕਾਰਵਾਈ ਦੌਰਾਨ, ਸੁਪਨਪ੍ਰੀਤ ਸਿੰਘ ਉਰਫ਼ ਸੁਪਨ ਪਿੰਡ ਪ੍ਰੀਤਮ ਸਿੰਘ ਵਾਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਸ ਦੇ ਕਬਜ਼ੇ ‘ਚੋਂ 2.487 ਕਿਲੋਗ੍ਰਾਮ ਹੈਰੋਇਨ, ਪੈਕੇਜਿੰਗ ਸਮੱਗਰੀ ਤੇ ਰੇਡੀਅਮ ਸਟ੍ਰਿਪਸ ਬਰਾਮਦ ਕੀਤੇ ਗਏ।

ਪੁਲਿਸ ਦੇ ਅਨੁਸਾਰ, ਇਹ ਨੈੱਟਵਰਕ ਰਾਣਾ ਨਾਮ ਦੇ ਇੱਕ ਤਸਕਰ ਨਾਲ ਜੁੜਿਆ ਹੋਇਆ ਹੈ, ਜੋ ਪਾਕਿਸਤਾਨ ‘ਚ ਰਹਿੰਦਾ ਹੈ ਤੇ ਭਾਰਤੀ ਸਾਥੀਆਂ ਰਾਹੀਂ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਿਹਾ ਸੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ‘ਚ ਇੱਕ 19 ਸਾਲਾ ਨੌਜਵਾਨ ਵੀ ਸ਼ਾਮਲ ਹੈ, ਜੋ ਰਾਤੋ-ਰਾਤ ਅਮੀਰ ਬਣਨ ਦੀ ਉਮੀਦ ‘ਚ ਇਸ ਗੈਰ-ਕਾਨੂੰਨੀ ਵਪਾਰ ‘ਚ ਸ਼ਾਮਲ ਹੋ ਗਿਆ ਸੀ। ਇਸ ਦੌਰਾਨ, ਇੱਕ ਹੋਰ ਵਿਅਕਤੀ ਅਮਰੀਕਾ ਤੋਂ ਦੇਸ਼ ਡਿਪੋਰਟ ਹੋਣ ਤੋਂ ਬਾਅਦ ਨਸ਼ਾ ਤਸਕਰੀ ‘ਚ ਐਕਟਿਵ ਹੋ ਗਿਆ। ਪੁਲਿਸ ਪੂਰੇ ਨੈੱਟਵਰਕ ਦੇ ਲਿੰਕਸ ਦੀ ਜਾਂਚ ਕਰ ਰਹੀ ਹੈ, ਤੇ ਆਉਣ ਵਾਲੇ ਦਿਨਾਂ ‘ਚ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

Follow Us
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ......
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ...
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ...
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ...
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?...
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ...
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ......
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ...