AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮੋਹਾਲੀ ‘ਚ 8 ਜੁਲਾਈ ਨੂੰ ਲਾਂਚ ਹੋਵੇਗੀ ‘ਕੇਜਰੀਵਾਲ ਮਾਡਲ’ ਕਿਤਾਬ, ਜਾਣੋ ਕੌਣ ਹੈ ਲੇਖਕ

Kejriwal Model Book Launch: ਮੋਹਾਲੀ ਵਿਖੇ 8 ਜੁਲਾਈ 2025 ਨੂੰ 'ਕੇਜਰੀਵਾਲ ਮਾਡਲ' ਨਾਮਕ ਇੱਕ ਕਿਤਾਬ ਲਾਂਚ ਕੀਤੀ ਗਈ ਹੈ। ਜਿਸ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਨੀਤੀ ਮਾਹਿਰ ਜੈਸਮੀਨ ਸ਼ਾਹ ਵੱਲੋਂ ਲਿਖੀ ਗਈ ਹੈ। ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਸਿੱਖਿਆ, ਸਿਹਤ, ਬਿਜਲੀ, ਪਾਣੀ ਅਤੇ ਪ੍ਰਸ਼ਾਸਨ ਵਿੱਚ ਸੁਧਾਰ ਲਿਆਂਦਾ ਤੇ ਇਹ ਬਦਲਾਅ ਦੇਸ਼ ਦੇ ਬਾਕੀ ਹਿੱਸਿਆਂ ਲਈ ਇੱਕ ਚੰਗੀ ਉਦਾਹਰਣ ਕਿਵੇਂ ਬਣ ਸਕਦੇ ਹਨ।

ਮੋਹਾਲੀ 'ਚ 8 ਜੁਲਾਈ ਨੂੰ ਲਾਂਚ ਹੋਵੇਗੀ 'ਕੇਜਰੀਵਾਲ ਮਾਡਲ' ਕਿਤਾਬ, ਜਾਣੋ ਕੌਣ ਹੈ ਲੇਖਕ
ਕੇਜਰੀਵਾਲ ਭ੍ਰਿਸ਼ਟ ਨਹੀਂ… ਪੰਜਾਬ AAP ਆਗੂ ਬੋਲੇ- ਭਾਜਪਾ ਨੇ ਕੀਤੀ ਝੂਠ ਤੇ ਬਦਲਾਖੋਰੀ ਦੀ ਰਾਜਨੀਤੀ!
tv9-punjabi
| Updated On: 04 Jul 2025 20:24 PM IST

ਕੇਜਰੀਵਾਲ ਮਾਡਲ’ ਨਾਮਕ ਇੱਕ ਕਿਤਾਬ 8 ਜੁਲਾਈ 2025 ਨੂੰ ਮੋਹਾਲੀ ਵਿਖੇ ਲਾਂਚ ਕੀਤੀ ਜਾ ਰਹੀ ਹੈ। ਇਹ ਕਿਤਾਬ ਆਮ ਆਦਮੀ ਪਾਰਟੀ ਦੇ ਆਗੂ ਅਤੇ ਨੀਤੀ ਮਾਹਿਰ ਜੈਸਮੀਨ ਸ਼ਾਹ ਵੱਲੋਂ ਲਿਖੀ ਗਈ ਹੈ।

ਇਸ ਕਿਤਾਬ ਦੱਸਿਆ ਗਿਆ ਹੈ ਕਿ ਕਿਵੇਂ ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਸਿੱਖਿਆ, ਸਿਹਤ, ਬਿਜਲੀ, ਪਾਣੀ ਅਤੇ ਪ੍ਰਸ਼ਾਸਨ ਵਿੱਚ ਸੁਧਾਰ ਲਿਆਂਦਾ ਤੇ ਇਹ ਬਦਲਾਅ ਦੇਸ਼ ਦੇ ਬਾਕੀ ਹਿੱਸਿਆਂ ਲਈ ਇੱਕ ਚੰਗੀ ਉਦਾਹਰਣ ਕਿਵੇਂ ਬਣ ਸਕਦੇ ਹਨ।

ਜਾਣੋ ਕਿਤਾਬ ਦੀਆਂ ਮੁੱਖ ਗੱਲਾਂ

  • ਇਸ ਵਿੱਚ ਦਿੱਲੀ ਦੇ ਸ਼ਾਸਨ ਮਾਡਲ ਨੂੰ ਵਿਸਥਾਰ ਵਿੱਚ ਦੱਸਿਆ ਗਿਆ ਹੈ।
  • ਪਿਛਲੇ 10 ਸਾਲਾਂ ਵਿੱਚ ਦਿੱਲੀ ਵਿੱਚ ਹੋਏ ਸੁਧਾਰਾਂ ਨੂੰ ਇੱਕ ਕੇਸ ਸਟੱਡੀ ਵਜੋਂ ਪੇਸ਼ ਕੀਤਾ ਗਿਆ ਹੈ।
  • ਇਸ ਨੂੰ ਭਾਰਤ ਦੇ ਭਵਿੱਖ ਦਾ ਇੱਕ ਨਵਾਂ ਦ੍ਰਿਸ਼ਟੀਕੋਣ ਕਿਹਾ ਗਿਆ ਹੈ, ਜੋ ਦੇਸ਼ ਨੂੰ ਵਿਕਾਸ ਦੀ ਇੱਕ ਨਵੀਂ ਦਿਸ਼ਾ ਦਿਖਾ ਸਕਦਾ ਹੈ।

ਪ੍ਰੋਗਰਾਮ ਵਿੱਚ ਪ੍ਰਮੁੱਖ ਸ਼ਖਸੀਅਤਾਂ ਰਹਿਣਗੀਆਂ ਮੌਜੂਦ

ਇਸ ਦੌਰਾਨ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਕਿਤਾਬ ਦੇ ਲੇਖਕ ਜੈਸਮੀਨ ਸ਼ਾਹ ਮੌਜੂਦ ਰਹਿਣਗੇ। ਇਹ ਪ੍ਰੋਗਰਾਮ ਆਮ ਆਦਮੀ ਪਾਰਟੀ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਸਾਬਤ ਹੋਵੇਗਾ, ਜਿੱਥੇ ਪਾਰਟੀ ਆਪਣੇ ਸ਼ਾਸਨ ਮਾਡਲ ਦੀਆਂ ਪ੍ਰਾਪਤੀਆਂ ਨੂੰ ਨਾ ਸਿਰਫ਼ ਪੰਜਾਬ ਵਿੱਚ ਸਗੋਂ ਰਾਸ਼ਟਰੀ ਪੱਧਰ ‘ਤੇ ਵੀ ਜਨਤਾ ਦੇ ਸਾਹਮਣੇ ਪੇਸ਼ ਕਰੇਗੀ।

ਇਹ ਕਿਤਾਬ ਉਨ੍ਹਾਂ ਪਾਠਕਾਂ ਲਈ ਵਿਸ਼ੇਸ਼ ਤੌਰ ‘ਤੇ ਲਾਭਦਾਇਕ ਮੰਨੀ ਜਾਂਦੀ ਹੈ ਜੋ ਭਾਰਤ ਵਿੱਚ ਰਾਜਨੀਤਿਕ ਅਤੇ ਪ੍ਰਸ਼ਾਸਨਿਕ ਤਬਦੀਲੀਆਂ ਵਿੱਚ ਦਿਲਚਸਪੀ ਰੱਖਦੇ ਹਨ।

ਇਹ ਕਿਤਾਬ 8 ਜੁਲਾਈ ਨੂੰ ਮੋਹਾਲੀ ਵਿਖੇ ਇੱਕ ਵਿਸ਼ੇਸ਼ ਸਮਾਗਮ ਵਿੱਚ ਰਿਲੀਜ਼ ਕੀਤੀ ਜਾਵੇਗੀ, ਜਿੱਥੇ ਪਾਰਟੀ ਵਰਕਰ, ਬੁੱਧੀਜੀਵੀ, ਸਿੱਖਿਆ ਸ਼ਾਸਤਰੀ ਅਤੇ ਰਾਜਨੀਤਿਕ ਵਿਸ਼ਲੇਸ਼ਕ ਵੱਡੀ ਗਿਣਤੀ ਵਿੱਚ ਮੌਜੂਦ ਰਹਿਣਗੇ।

Follow Us
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼...
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ...
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...