ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Terrorist Landa ਦੇ ਇਸ਼ਾਰੇ ‘ਤੇ ਹਥਿਆਰਾਂ ਦੀ ਸਪਲਾਈ ਕਰਨ ਵਾਲਾ ਗ੍ਰਿਫਤਾਰ, 10 ਪਿਸਤੌਲ ਵੀ ਬਰਾਮਦ

ਐਸਐਸਪੀ ਤਰਨਤਾਰਨ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਮੁਲਜ਼ਮ ਗੁਰਬੇਜ ਆਪਣੇ ਇੱਕ ਹੋਰ ਸਾਥੀ ਸੁਖਦੀਪ ਸਿੰਘ ਉਰਫ਼ ਸੁੱਖ ਦੇ ਕਹਿਣ ਤੇ ਹਥਿਆਰ ਇਕੱਠੇ ਕਰਨ ਗਿਆ ਸੀ। ਸੁਖਦੀਪ ਸਿੰਘ ਇਸ ਸਮੇਂ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿੱਚ ਬੰਦ ਹੈ। ਅਦਾਲਤ ਨੇ ਮੁਲਜ਼ਮ ਨੂੰ ਤਿੰਨ ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ।

Terrorist Landa ਦੇ ਇਸ਼ਾਰੇ ‘ਤੇ ਹਥਿਆਰਾਂ ਦੀ ਸਪਲਾਈ ਕਰਨ ਵਾਲਾ ਗ੍ਰਿਫਤਾਰ, 10 ਪਿਸਤੌਲ ਵੀ ਬਰਾਮਦ
Follow Us
tv9-punjabi
| Published: 05 May 2023 22:53 PM

ਪੰਜਾਬ ਨਿਊਜ। ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਅੱਤਵਾਦੀ ਲਖਵੀਰ ਸਿੰਘ ਲੰਡਾ (Lakhvir Singh Landa) ਅਤੇ ਸਤਬੀਰ ਉਰਫ ਸੱਤਾ ਦੇ ਇਸ਼ਾਰੇ ‘ਤੇ ਸਰਹੱਦ ਪਾਰ ਤੋਂ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਉਨ੍ਹਾਂ ਦੇ ਇੱਕ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਉਸ ਕੋਲੋਂ 10 ਪਿਸਤੌਲ ਬਰਾਮਦ ਕੀਤੇ ਹਨ। ਮੁਲਜ਼ਮ ਦੀ ਪਛਾਣ ਗੁਰਬੇਜ ਸਿੰਘ ਉਰਫ਼ ਭੀਜਾ ਵਾਸੀ ਪਿੰਡ ਧੂਣ ਢਾਈ ਵਾਲਾ, ਤਰਨਤਾਰਨ ਵਜੋਂ ਹੋਈ ਹੈ। ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ। ਉਹ ਕੁੱਝ ਸਮਾਂ ਪਹਿਲਾਂ ਗੋਇੰਦਵਾਲ ਸਾਹਿਬ ਕੇਂਦਰੀ ਜੇਲ੍ਹ ਤੋਂ ਰਿਹਾਅ ਹੋਇਆ ਹੈ।

ਪੰਜਾਬ ਪੁਲਿਸ (Punjab Police) ਨੇ ਛੇਹਰਟਾ ਵਾਸੀ ਸੁਖਦੀਪ ਸਿੰਘ ਉਰਫ਼ ਸੁੱਖ, ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ, ਸਤਨਾਮ ਸਿੰਘ ਉਰਫ਼ ਸੱਤਾ ਨੌਸ਼ਹਿਰਾ, ਯਾਦਵਿੰਦਰ ਸਿੰਘ ਉਰਫ਼ ਯਾਦਾ ਅਤੇ ਬੱਘੀ ਸਿੰਘ ਖ਼ਿਲਾਫ਼ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ। ਪੁੱਛਗਿੱਛ ‘ਚ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

‘ਹਥਿਆਰਾਂ ਵਾਲਾ ਬੈਗ ਕੀਤਾ ਬਰਾਮਦ’

ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਗੁਰਬੇਜ ਸਿੰਘ ਲੰਡਾ ਅਤੇ ਸੱਤਾ ਵੱਲੋਂ ਨਿਰਧਾਰਤ ਥਾਂ ਤੋਂ ਇੱਕ ਪਿਸਤੌਲ ਮੈਗਜ਼ੀਨ ਸਮੇਤ ਲਿਆ ਰਿਹਾ ਹੈ। ਤਰਨਤਾਰਨ (Tarn Taran) ਜ਼ਿਲੇ ਦੀ ਪੁਲਸ ਟੀਮ ਨੇ ਤੁਰੰਤ ਜਾਲ ਵਿਛਾ ਕੇ ਕਸਬਾ ਸਰਹਾਲੀ ਨੇੜੇ ਇਕ ਕਾਲੇ ਰੰਗ ਦੇ ਬਿਨਾਂ ਨੰਬਰ ਦੇ ਮੋਟਰਸਾਈਕਲ ‘ਤੇ ਉਸ ਨੂੰ ਕਾਬੂ ਕਰ ਲਿਆ। ਇਸ ਦੌਰਾਨ ਉਸ ਦੇ ਕਬਜ਼ੇ ‘ਚੋਂ 7.32 ਬੋਰ ਅਤੇ ਤਿੰਨ .30 ਬੋਰ ਅਤੇ 10 ਪਿਸਤੌਲਾਂ ਵਾਲਾ ਬੈਗ ਬਰਾਮਦ ਹੋਇਆ।

ਐਸਐਸਪੀ ਤਰਨਤਾਰਨ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਮੁਲਜ਼ਮ ਗੁਰਬੇਜ ਆਪਣੇ ਇੱਕ ਹੋਰ ਸਾਥੀ ਸੁਖਦੀਪ ਸਿੰਘ ਉਰਫ਼ ਸੁੱਖ ਦੇ ਕਹਿਣ ਤੇ ਹਥਿਆਰ ਇਕੱਠੇ ਕਰਨ ਗਿਆ ਸੀ। ਸੁਖਦੀਪ ਸਿੰਘ ਇਸ ਸਮੇਂ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿੱਚ ਬੰਦ ਹੈ। ਅਦਾਲਤ ਨੇ ਮੁਲਜ਼ਮ ਨੂੰ ਤਿੰਨ ਦਿਨਾਂ ਦੇ ਰਿਮਾਂਡ ਤੇ ਭੇਜ ਦਿੱਤਾ ਹੈ।

ਲੰਡਾ ਦੇ ਇਸ਼ਾਰੇ ‘ਤੇ ਹੋਏ ਸਨ ਹਮਲੇ

ਯਾਦ ਰਹੇ, ਲਖਬੀਰ ਸਿੰਘ ਲੰਡਾ ਦੇ ਇਸ਼ਾਰੇ ‘ਤੇ ਪੰਜਾਬ ਪੁਲਿਸ ਦੇ ਮੁਹਾਲੀ (Mohali) ਸਥਿਤ ਹੈੱਡਕੁਆਰਟਰ ਅਤੇ ਤਰਨਤਾਰਨ ਦੇ ਸਾਹਰਾਲੀ ਥਾਣੇ ‘ਤੇ ਆਰਪੀਜੀ ਹਮਲਾ ਹੋਇਆ ਸੀ। ਇਸ ਦੇ ਨਾਲ ਹੀ ਇਹ ਗਰੋਹ ਵਪਾਰੀਆਂ ਨੂੰ ਫਿਰੌਤੀ ਵਸੂਲਣ ਅਤੇ ਹੋਰ ਵਾਰਦਾਤਾਂ ਨੂੰ ਅੰਜਾਮ ਦੇਣ ਦੀਆਂ ਧਮਕੀਆਂ ਦੇ ਰਿਹਾ ਹੈ।

ਗੈਂਗਸਟਰਾਂ ਨੇ ਮੁਲਜ਼ਮ ਦੀ ਕਮਜ਼ੋਰੀ ਦਾ ਉਠਾਇਆ ਫਾਇਦਾ

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਭੱਜਾ ਨੂੰ ਪੈਸਿਆਂ ਦੀ ਸਖ਼ਤ ਲੋੜ ਸੀ। ਗੈਂਗਸਟਰਾਂ ਨੂੰ ਉਸਦੀ ਮਜਬੂਰੀ ਦਾ ਪਤਾ ਸੀ। ਫਿਰ ਗੈਂਗਸਟਰਾਂ ਨੇ ਉਸ ਨੂੰ ਆਪਣੇ ਲਈ ਕੰਮ ਕਰਨ ਦਾ ਲਾਲਚ ਦਿੱਤਾ। ਪੁਲਿਸ ਨੂੰ ਪਤਾ ਲੱਗਾ ਹੈ ਕਿ ਗੁਰਬੇਜ ਸਿੰਘ ਜਰਮਨੀ ਤੋਂ ਯਾਦਵਿੰਦਰ ਯਾਦਾ ਅਤੇ ਇਕ ਬਾਗੀ ਸਿੰਘ ਦੇ ਸੰਪਰਕ ਵਿਚ ਸੀ। ਦੋਵਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ...
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ...
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?...
ਜਾਖੜ ਨੇ ਕਿਹਾ ਪੁਲਵਾਮਾ ਹਮਲਾ ਕੋਈ ਸਟੰਟ ਜਾਂ ਸਾਜ਼ਿਸ਼ ਨਹੀਂ : ਚੰਨੀ ਵੱਲੋਂ ਚੁੱਕੇ ਸਵਾਲ ਤੇ ਦਿੱਤਾ ਜਵਾਬ, ਚੰਨੀ ਟਰੂਡੋ ਦੀ ਛੇਵੀਂ ਅੱਖ
ਜਾਖੜ ਨੇ ਕਿਹਾ ਪੁਲਵਾਮਾ ਹਮਲਾ ਕੋਈ ਸਟੰਟ ਜਾਂ ਸਾਜ਼ਿਸ਼ ਨਹੀਂ : ਚੰਨੀ ਵੱਲੋਂ ਚੁੱਕੇ ਸਵਾਲ ਤੇ ਦਿੱਤਾ ਜਵਾਬ, ਚੰਨੀ ਟਰੂਡੋ ਦੀ ਛੇਵੀਂ ਅੱਖ...
ਚੰਨੀ ਨੇ ਫੌਜ ਵਾਲੇ ਬਿਆਨ 'ਤੇ ਦਿੱਤਾ ਸਪਸ਼ਟੀਕਰਨ, ਬੋਲੇ ਸ਼ਹਾਦਤ ਤੇ ਮਾਣ, ਪਰ ਭਾਜਪਾ...
ਚੰਨੀ ਨੇ ਫੌਜ ਵਾਲੇ ਬਿਆਨ 'ਤੇ ਦਿੱਤਾ ਸਪਸ਼ਟੀਕਰਨ, ਬੋਲੇ ਸ਼ਹਾਦਤ ਤੇ ਮਾਣ, ਪਰ ਭਾਜਪਾ......
ਦੇਵੇਂਦਰ ਯਾਦਵ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਕਿਹਾ- ਸਮਾਂ ਮੁਸ਼ਕਲ ਹੈ, ਅੱਗੇ ਬਹੁਤ ਸਾਰੀਆਂ ਮੁਸ਼ਕਲਾਂ ਹਨ
ਦੇਵੇਂਦਰ ਯਾਦਵ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਕਿਹਾ- ਸਮਾਂ ਮੁਸ਼ਕਲ ਹੈ, ਅੱਗੇ ਬਹੁਤ ਸਾਰੀਆਂ ਮੁਸ਼ਕਲਾਂ ਹਨ...
Stories