ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਜਲੰਧਰ: ਆਤਿਸ਼ੀ ਦੀ ਵੀਡੀਓ ‘ਤੇ ਹੰਗਾਮਾ, ‘ਆਪ’ ਵਰਕਰਾਂ ਨੇ ਪਰਗਟ ਸਿੰਘ ਦੇ ਘਰ ਦਾ ਕੀਤਾ ਘਿਰਾਓ

ਇਸ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੀ ਇੱਕ ਵੀਡੀਓ ਨਾਲ ਛੇੜਛਾੜ ਕਰਕੇ ਵਾਇਰਲ ਕੀਤਾ ਗਿਆ ਹੈ ਤੇ ਇਹ ਭਾਜਪਾ ਤੇ ਕਾਂਗਰਸ ਦਾ ਕੰਮ ਹੈ। ਉਨ੍ਹਾਂ ਕਿਹਾ ਕਿ ਭਾਜਪਾ ਤੇ ਕਾਂਗਰਸ ਆਮ ਆਦਮੀ ਪਾਰਟੀ ਦੇ ਕੰਮ ਤੋਂ ਪ੍ਰਭਾਵਿਤ ਹੋਏ ਹਨ ਤੇ ਆਮ ਆਦਮੀ ਪਾਰਟੀ ਤੇ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਜਲੰਧਰ: ਆਤਿਸ਼ੀ ਦੀ ਵੀਡੀਓ 'ਤੇ ਹੰਗਾਮਾ, 'ਆਪ' ਵਰਕਰਾਂ ਨੇ ਪਰਗਟ ਸਿੰਘ ਦੇ ਘਰ ਦਾ ਕੀਤਾ ਘਿਰਾਓ
ਜਲੰਧਰ: ਆਤਿਸ਼ੀ ਦੀ ਵੀਡੀਓ ‘ਤੇ ਹੰਗਾਮਾ, ‘ਆਪ’ ਵਰਕਰਾਂ ਨੇ ਪਰਗਟ ਸਿੰਘ ਦੇ ਘਰ ਦਾ ਕੀਤਾ ਘਿਰਾਓ
Follow Us
davinder-kumar-jalandhar
| Updated On: 10 Jan 2026 16:52 PM IST

ਦਿੱਲੀ ਦੀ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਦੇ ਵੀਡੀਓ ਮਾਮਲੇ ਨੂੰ ਲੈ ਕੇ ਪੰਜਾਬ ਚ ਸਿਆਸੀ ਮਾਹੌਲ ਗਰਮਾ ਗਿਆ ਹੈ। ਜਿੱਥੇ, ਇਸ ਮਾਮਲੇ ਪੁਲਿਸ ਵਿਭਾਗ ਨੇ ਕਾਰਵਾਈ ਕਰਦਿਆਂ ਦਿੱਲੀ ਦੇ ਮੰਤਰੀ ਕਪਿਲ ਮਿਸ਼ਰਾ ਖਿਲਾਫ਼ ਐਫਆਈਆਰ ਦਰਜ ਕੀਤੀ ਹੈ। ਉੱਥੇ ਹੀ, ਆਮ ਆਦਮੀ ਪਾਰਟੀ(ਆਪ) ਨੇ ਅੱਜ ਕਾਂਗਰਸੀ ਵਿਧਾਇਕ ਪਗਟ ਸਿੰਘ ਦੇ ਘਰ ਦਾ ਘਿਰਾਓ ਕੀਤਾ

ਜਿਵੇਂ ਹੀ ‘ਆਪ’ ਵਰਕਰਾਂ ਨੇ ਪ ਸਿੰਘ ਦੇ ਘਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ, ਤਾਂ ਪ੍ਰਗਟ ਸਿੰਘ ਨੇ ਆਪਣੇ ਘਰੋਂ ਬਾਹਰ ਨਿਕਲੇ ਤੇ ‘ਆਪ’ ਵਰਕਰਾਂ ਕੋਲ ਜਾਣ ਦੀ ਕੋਸ਼ਿਸ਼ ਕੀਤੀ, ਪਰ ਪੰਜਾਬ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਰੋਕ ਲਿਆ। ਉਨ੍ਹਾਂ ਨੂੰ ‘ਆਪ’ ਵਰਕਰਾਂ ਨੂੰ ਮਿਲਣ ਤੋਂ ਰੋਕ ਦਿੱਤਾ। ‘ਆਪ’ ਵਰਕਰਾਂ ਨੇ ਕਾਂਗਰਸ ਤੇ ਪਰਗਟ ਸਿੰਘ ਵਿਰੁੱਧ ਵੀ ਨਾਅਰੇਬਾਜ਼ੀ ਕੀਤੀ।

ਇਸ ਮਾਮਲੇ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੀ ਇੱਕ ਵੀਡੀਓ ਨਾਲ ਛੇੜਛਾੜ ਕਰਕੇ ਵਾਇਰਲ ਕੀਤਾ ਗਿਆ ਹੈ ਤੇ ਇਹ ਭਾਜਪਾ ਤੇ ਕਾਂਗਰਸ ਦਾ ਕੰਮ ਹੈ। ਉਨ੍ਹਾਂ ਕਿਹਾ ਕਿ ਭਾਜਪਾ ਤੇ ਕਾਂਗਰਸ ਆਮ ਆਦਮੀ ਪਾਰਟੀ ਦੇ ਕੰਮ ਤੋਂ ਪ੍ਰਭਾਵਿਤ ਹੋਏ ਹਨ ਤੇ ਆਮ ਆਦਮੀ ਪਾਰਟੀ ਤੇ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਜਲੰਧਰ ਚ ਦਰਜ ਮਾਮਲੇ ਬਾਰੇ ਉਨ੍ਹਾਂ ਕਿਹਾ ਕਿ ਜਾਂਚ ਅਜੇ ਵੀ ਜਾਰੀ ਹੈ ਤੇ ਪੁਲਿਸ ਆਪਣਾ ਕੰਮ ਕਰ ਰਹੀ ਹੈ, ਪਰ ਜੋ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਸ ਦੌਰਾਨ, ਕਾਂਗਰਸੀ ਵਿਧਾਇਕ ਰਗਟ ਸਿੰਘ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਉਨ੍ਹਾਂ ਦੇ ਮੰਤਰੀ ਨੂੰ ਮਿਲਣ ਜਾ ਰਹੇ ਸਨ, ਪਰ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ ਤੇ ਉਨ੍ਹਾਂ ਨੂੰ ਮਿਲਣ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਨੂੰ ਮਿਲਣ ਲਈ ਇਕੱਲੇ ਆਏ ਸਨ, ਪਰ ਉਹ ਸਮਝ ਨਹੀਂ ਸਕੇ ਕਿ ਪੁਲਿਸ ਉਨ੍ਹਾਂ ਦੀ ਮੌਜੂਦਗੀ ਤੋਂ ਕਿਉਂ ਪਰੇਸ਼ਾਨ ਸੀ।

The Great Khali: ਖਲੀ ਨੇ ਜੱਦੀ ਜ਼ਮੀਨ ਵਿਵਾਦ 'ਤੇ CM ਸੁੱਖੂ ਨੂੰ ਕੀਤੀ ਅਪੀਲ
The Great Khali: ਖਲੀ ਨੇ ਜੱਦੀ ਜ਼ਮੀਨ ਵਿਵਾਦ 'ਤੇ CM ਸੁੱਖੂ ਨੂੰ ਕੀਤੀ ਅਪੀਲ...
Auto9 Awards 2026: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ, ਹੋਇਆ ਸ਼ਾਨਦਾਰ ਸਵਾਗਤ
Auto9 Awards 2026: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ, ਹੋਇਆ ਸ਼ਾਨਦਾਰ ਸਵਾਗਤ...
Republic Day Parade: ਭੈਰਵ ਬਟਾਲੀਅਨ, ਅਤਿ-ਆਧੁਨਿਕ ਹਥਿਆਰ, ਅਤੇ ਵਿਸ਼ੇਸ਼ ਟੁਕੜੀਆਂ ਦੀ ਬਹਾਦਰੀ ਦਾ ਪ੍ਰਦਰਸ਼ਨ
Republic Day Parade: ਭੈਰਵ ਬਟਾਲੀਅਨ, ਅਤਿ-ਆਧੁਨਿਕ ਹਥਿਆਰ, ਅਤੇ ਵਿਸ਼ੇਸ਼ ਟੁਕੜੀਆਂ ਦੀ ਬਹਾਦਰੀ ਦਾ ਪ੍ਰਦਰਸ਼ਨ...
26 ਜਨਵਰੀ ਦੀ ਪਰੇਡ ਵਿੱਚ Animal Soldiers: RVC ਟੁਕੜੀ ਦੀ ਜਾਂਬਾ ਤਿਆਰੀ
26 ਜਨਵਰੀ ਦੀ ਪਰੇਡ ਵਿੱਚ Animal Soldiers: RVC ਟੁਕੜੀ ਦੀ ਜਾਂਬਾ ਤਿਆਰੀ...
Channi Video: ਚੰਨੀ ਦਾ ਆਪਣੀ ਹੀ ਪਾਰਟੀ ਖਿਲਾਫ ਨਿਕਲਿਆ ਗੁੱਸਾ ਤਾਂ BJP ਨੇ ਆਫਰ ਕੀਤਾ "ਕਮਲ"
Channi Video: ਚੰਨੀ ਦਾ ਆਪਣੀ ਹੀ ਪਾਰਟੀ ਖਿਲਾਫ ਨਿਕਲਿਆ ਗੁੱਸਾ ਤਾਂ BJP ਨੇ ਆਫਰ ਕੀਤਾ
Vande Bharat ਸਲੀਪਰ ਵਿੱਚ ਅਣੋਖੇ ਸਿਰਹਾਣੇ ਅਤੇ ਡੇਟੇਡ ਬੈਡਸ਼ੀਟ, ਜਾਣੋ ਕੀ ਹੈ ਖਾਸੀਅਤ?
Vande Bharat ਸਲੀਪਰ ਵਿੱਚ ਅਣੋਖੇ ਸਿਰਹਾਣੇ ਅਤੇ ਡੇਟੇਡ ਬੈਡਸ਼ੀਟ, ਜਾਣੋ ਕੀ ਹੈ ਖਾਸੀਅਤ?...
ਕਾਂਗਰਸ ਦੇ ਪੋਸਟਰ ਖਿਲਾਫ ਮਨਪ੍ਰੀਤ ਬਾਦਲ ਨੇ ਆਪਣੇ ਅੰਦਾਜ 'ਚ ਲਾਏ ਤਿੱਖੇ ਨਿਸ਼ਾਨੇ, ਭਖੀ ਸਿਆਸਤ
ਕਾਂਗਰਸ ਦੇ ਪੋਸਟਰ ਖਿਲਾਫ ਮਨਪ੍ਰੀਤ ਬਾਦਲ ਨੇ ਆਪਣੇ ਅੰਦਾਜ 'ਚ ਲਾਏ ਤਿੱਖੇ ਨਿਸ਼ਾਨੇ, ਭਖੀ ਸਿਆਸਤ...
ਇੰਡੀਗੋ ਫਲਾਈਟ 'ਚ ਬੰਬ ਦੀ ਖ਼ਬਰ ਨਾਲ ਪਈਆਂ ਭਾਜੜਾਂ, ਲਖਨਊ ਵਿੱਚ ਐਮਰਜੈਂਸੀ ਲੈਂਡਿੰਗ
ਇੰਡੀਗੋ ਫਲਾਈਟ 'ਚ ਬੰਬ ਦੀ ਖ਼ਬਰ ਨਾਲ ਪਈਆਂ ਭਾਜੜਾਂ, ਲਖਨਊ ਵਿੱਚ ਐਮਰਜੈਂਸੀ ਲੈਂਡਿੰਗ...
ਦਿਲ ਦੇ ਦੌਰੇ ਤੋਂ ਪਹਿਲਾਂ ਸਰੀਰ ਦਿੰਦਾ ਹੈ ਚੇਤਾਵਨੀ, ਜਾਣੋ ਇਹ ਸੰਕੇਤ
ਦਿਲ ਦੇ ਦੌਰੇ ਤੋਂ ਪਹਿਲਾਂ ਸਰੀਰ ਦਿੰਦਾ ਹੈ ਚੇਤਾਵਨੀ, ਜਾਣੋ ਇਹ ਸੰਕੇਤ...