AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬਾਬਾ ਫਰੀਦ ਯੂਨੀਵਰਸਟੀ ਫਰੀਦਕੋਟ ਵੱਲੋਂ ਤਿੰਨ ਰੋਜਾ ਸੈਮੂਵਰਸ-2026 ਦਾ ਆਯੋਜਨ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤੀ ਸ਼ਿਰਕਤ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੂਰੇ ਪੰਜਾਬ ਲਈ ਫਖਰ ਵਾਲੀ ਗੱਲ ਹੈ ਕਿ ਬਾਬਾ ਫਰੀਦ ਯੂਨੀਵਰਸਟੀ ਨੇ ਵਾਈਸ ਚਾਂਸਲਰ ਪ੍ਰੋ ਡਾ ਰਾਜੀਵ ਸੂਦ ਦੀ ਅਗਵਾਈ ਹੇਠ ਕੰਮ ਕਰਦਿਆਂ ਨੈਸ਼ਨਲ ਪੱਧਰ ਤੇ ਨਾਮਣਾਂ ਖੱਟਿਆ ਹੈ। ਉਨ੍ਹਾਂ ਕਿਹਾ ਕਿ ਸਭ ਨੂੰ ਇਥੇ ਕਰਵਾਏ ਜਾ ਰਹੇ ਕਿੱਤਾ ਮੁਖੀ ਕੋਰਸਾ ਅਤੇ ਵਧੀਆ ਇਲਾਜ ਪ੍ਰਣਾਲੀ ਦਾ ਫਾਇਦਾ ਲੈਣਾਂ ਚਾਹੀਦਾ ਹੈ।

ਬਾਬਾ ਫਰੀਦ ਯੂਨੀਵਰਸਟੀ ਫਰੀਦਕੋਟ ਵੱਲੋਂ ਤਿੰਨ ਰੋਜਾ ਸੈਮੂਵਰਸ-2026 ਦਾ ਆਯੋਜਨ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤੀ ਸ਼ਿਰਕਤ
sukhjinder-sahota-faridkot
| Updated On: 05 Jul 2026 15:38 PM IST
Share

ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (BFUHS) ਫਰੀਦਕੋਟ 5 ਤੋਂ 7 ਜੁਲਾਈ ਤੱਕ ਤਿੰਨ-ਰੋਜ਼ਾ ਰਾਸ਼ਟਰੀ ਕਾਨਫਰੰਸ, “SimuVerse 2026 ” ਦੀ ਮੇਜ਼ਬਾਨੀ ਕਰ ਰਿਹਾ ਹੈ। ਇਸ ਦਾ ਮੁੱਖ ਉਦੇਸ਼ ਆਧੁਨਿਕ ਸਰਜੀਕਲ ਤਕਨੀਕਾਂ ਵਿੱਚ ਡਾਕਟਰਾਂ ਨੂੰ ਹੱਥੀਂ ਸਿਖਲਾਈ ਦੇ ਕੇ ਪੰਜਾਬ ਵਿੱਚ ਮਰੀਜ਼ਾਂ ਨੂੰ ਸੁਰੱਖਿਅਤ ਅਤੇ ਵਧੇਰੇ ਗੁਣਵੱਤਾ ਵਾਲੀ ਸਿਹਤ ਸੰਭਾਲ ਪ੍ਰਦਾਨ ਕਰਨਾ ਹੈ। ਇਨ੍ਹਾਂ ਕੋਰਸਾਂ ਵਿੱਚ ਨੈਸਨਲ ਪੱਧਰ ਤੇ ਅਵੱਲ ਰਹਿਣ ਦੇ ਚਲਦੇ ਬਾਬਾ ਫਰੀਦ ਯੂਨੀਵਰਸਟੀ ਦੀ ਕਾਰਜਪ੍ਰਣਾਲੀ ਤੋਂ ਪ੍ਰਭਾਵਿਤ ਹੋਏ ਮੈਡੀਕਲ ਖੇਤਰ ਦੀਆਂ ਵੱਡੀਆਂ ਹਸਤੀਆਂ ਇਸ ਯੂਨੀਵਰਸਟੀ ਦਾ ਦੌਰਾ ਕਰ ਕੇ ਖੁਦ ਨੂੰ ਸਨਾਮਨਿਤ ਮਹਿਸੂਸ ਕਰਦੀਆਂ ਹਨ।

ਇਸੇ ਲੜੀ ਤਹਿਤ ਬਾਬਾ ਫਰੀਦ ਯੂਨੀਵਰਸਟੀ ਵੱਲੋਂ ਤਿੰਨ ਰੋਜਾ ਸੈਮੂਵਰਸ-2026 ਦਾ ਆਯੋਜਨ ਕੀਤਾ ਗਿਆ ਹੈ। ਜਿਸ ਵਿਚ ਪੰਜਾਬ ਦੇ ਕੈਬਨਿਤ ਮੰਤਰੀ ਅਮਨ ਅਰੋੜਾ ਅਤੇ ਡਾ ਬਲਜੀਤ ਕੌਰ ਮੁਖ ਤੌਰ ਤੇ ਪਹੁੰਚੇ।

ਕਰਵਾਏ ਜਾ ਰਹੇ ਕਿੱਤਾ ਮੁਖੀ ਸਿਖਲਾਈ ਕੋਰਸ- ਅਮਨ ਅਰੋੜਾ

ਇਸ ਮੌਕੇ ਮੀਡੀਆ ਨਾਲ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੂਰੇ ਪੰਜਾਬ ਲਈ ਫਖਰ ਵਾਲੀ ਗੱਲ ਹੈ ਕਿ ਬਾਬਾ ਫਰੀਦ ਯੂਨੀਵਰਸਟੀ ਨੇ ਵਾਈਸ ਚਾਂਸਲਰ ਪ੍ਰੋ ਡਾ ਰਾਜੀਵ ਸੂਦ ਦੀ ਅਗਵਾਈ ਹੇਠ ਕੰਮ ਕਰਦਿਆਂ ਨੈਸ਼ਨਲ ਪੱਧਰ ਤੇ ਨਾਮਣਾਂ ਖੱਟਿਆ ਹੈ। ਉਨ੍ਹਾਂ ਕਿਹਾ ਕਿ ਸਭ ਨੂੰ ਇਥੇ ਕਰਵਾਏ ਜਾ ਰਹੇ ਕਿੱਤਾ ਮੁਖੀ ਕੋਰਸਾ ਅਤੇ ਵਧੀਆ ਇਲਾਜ ਪ੍ਰਣਾਲੀ ਦਾ ਫਾਇਦਾ ਲੈਣਾਂ ਚਾਹੀਦਾ ਹੈ।

ਕਾਂਗਰਸ ਅਤੇ ਅਕਾਲੀ ‘ਤੇ ਸਾਧਿਆ ਨਿਸ਼ਾਨਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਮੌਜੂਦਾ ਹਲਾਤਾਂ ਬਾਰੇ ਬੋਲਦਿਆਂ ਕਿਹਾ ਕਿ ਅਸੀਂ ਮੈਡੀਕਲ ਯੂਨੀਵਰਸਟੀ ਵਿੱਚ ਬੈਠੇ ਹਾਂ ਅਤੇ ਕਾਂਗਰਸ ਪਾਰਟੀ ਇਸ ਵਕਤ ਆਈਸੀਯੂ ਵਿੱਚ ਹੈ। ਜਿਸ ਨੂੰ ਕੋਈ ਵੀ ਡਾਕਟਰ ਨਹੀਂ ਬਚਾ ਸਕਦਾ। ਸ਼੍ਰੋਮਣੀ ਅਕਾਲੀ ਦਲ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਬਣਾਏ ਜਾਣ ਦੇ ਦਾਅਵਿਆਂ ਬਾਰੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅਕਾਲੀ ਦਲ ਦਾ ਬੁਰਾ ਹਾਲ ਹੈ, ਹਾਂ ਅਕਾਲੀ ਦਲ ਲਈ ਇਹ ਸ਼ੇਅਰ ਜ਼ਰੂਰ ਢੁਕਦਾ ਹੈ, ‘ਦਿਲ ਬਹਿਲਾਨੇ ਕੇ ਲੀਏ ਗ਼ਾਲਿਬ ਯੇ ਖ਼ਯਾਲ ਬੀ ਅੱਛਾ ਹੈ’।

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...