AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਲੁਧਿਆਣਾ ‘ਚ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ‘ਤੇ ਲੱਗੇ ਸ਼ੀਸ਼ੇ ਦੀ ਭੰਨਤੋੜ, 5 ਦਿਨਾਂ ਬਾਅਦ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ FIR

ਪੁਲਿਸ ਮੁਤਾਬਕ 14 ਜੁਲਾਈ ਨੂੰ ਜਲੰਧਰ ਬਾਈਪਾਸ ਚੌਕ 'ਤੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਮੁਲਜ਼ਮਾਂ ਨੇ ਪੱਥਰ ਮਾਰ ਕੇ ਮੂਰਤੀ ਦੇ ਆਲੇ ਦੁਆਲੇ ਲੱਗੇ ਸ਼ੀਸ਼ੇ ਨੂੰ ਤੋੜ ਦਿੱਤਾ ਸੀ।

ਲੁਧਿਆਣਾ 'ਚ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ 'ਤੇ ਲੱਗੇ ਸ਼ੀਸ਼ੇ ਦੀ ਭੰਨਤੋੜ, 5 ਦਿਨਾਂ ਬਾਅਦ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ FIR
rajinder-arora-ludhiana
| Updated On: 20 Jul 2026 13:07 PM IST
Share

ਲੁਧਿਆਣਾ ‘ਚ ਸੰਵਿਧਾਨ ਨਿਰਮਾਤਾ ਤੇ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਦੀ ਘਟਨਾ ਤੋਂ ਪੰਜ ਦਿਨ ਬਾਅਦ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਸਲੇਮ ਟਾਬਰੀ ਪੁਲਿਸ ਸਟੇਸ਼ਨ ਨੇ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਵੱਲੋਂ ਦਰਜ ਕਰਵਾਈ ਲਿਖਤੀ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕੀਤਾ ਹੈ।

ਇਹ ਘਟਨਾ ਉਦੋਂ ਸਾਹਮਣੇ ਆਈ ਜਦੋਂ ਰਾਹਗੀਰਾਂ ਤੇ ਸਥਾਨਕ ਨਿਵਾਸੀਆਂ ਨੇ ਸਵੇਰੇ ਬੁੱਤ ਦੇ ਆਲੇ-ਦੁਆਲੇ ਟੁੱਟੇ ਹੋਏ ਸ਼ੀਸ਼ੇ, ਇੱਟਾਂ ਤੇ ਪੱਥਰ ਪਏ ਦੇਖੇ। ਬਾਅਦ ‘ਚ ਪੁਲਿਸ ਨੂੰ ਮਾਮਲੇ ਬਾਰੇ ਸੂਚਿਤ ਕੀਤਾ ਗਿਆ। ਪੁਲਿਸ ਮੁਤਾਬਕ 14 ਜੁਲਾਈ ਨੂੰ ਜਲੰਧਰ ਬਾਈਪਾਸ ਚੌਕ ‘ਤੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਮੁਲਜ਼ਮਾਂ ਨੇ ਪੱਥਰ ਮਾਰ ਕੇ ਮੂਰਤੀ ਦੇ ਆਲੇ ਦੁਆਲੇ ਲੱਗੇ ਸ਼ੀਸ਼ੇ ਨੂੰ ਤੋੜ ਦਿੱਤਾ ਸੀ।

ਘਟਨਾ ਵਾਲੇ ਦਿਨ ਹਾਈਵੇਅ ‘ਤੇ ਹੋਇਆ ਸੀ ਵਿਰੋਧ

14 ਜੁਲਾਈ ਨੂੰ ਘਟਨਾ ਬਾਰੇ ਪਤਾ ਲੱਗਣ ‘ਤੇ ਦਲਿਤ ਭਾਈਚਾਰੇ ਤੇ ਵੱਖ-ਵੱਖ ਸਮਾਜਿਕ ਸੰਗਠਨਾਂ ਦੇ ਵੱਡੀ ਗਿਣਤੀ ‘ਚ ਲੋਕ ਜਲੰਧਰ ਬਾਈਪਾਸ ਚੌਕ ‘ਤੇ ਇਕੱਠੇ ਹੋਏ। ਗੁੱਸੇ ‘ਚ ਆਏ ਪ੍ਰਦਰਸ਼ਨਕਾਰੀਆਂ ਨੇ ਧਰਨਾ ਦਿੱਤਾ ਤੇ ਮੁਲਜ਼ਮਾਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕਰਦੇ ਹੋਏ ਜਲੰਧਰ-ਲੁਧਿਆਣਾ ਰਾਸ਼ਟਰੀ ਰਾਜਮਾਰਗ ਨੂੰ ਜਾਮ ਕਰ ਦਿੱਤਾ। ਵਿਰੋਧ ਪ੍ਰਦਰਸ਼ਨ ਕਾਰਨ ਹਾਈਵੇਅ ‘ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਤੇ ਪੁਲਿਸ ਨੂੰ ਸਥਿਤੀ ਨੂੰ ਕਾਬੂ ‘ਚ ਲਿਆਉਣ ਲਈ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ ਸੀ।

ਪੁਲਿਸ ਨੂੰ ਦਿੱਤੇ ਆਪਣੇ ਬਿਆਨ ‘ਚ ਬਸਪਾ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਨੇ ਕਿਹਾ ਕਿ ਇਸ ਘਟਨਾ ਨੇ ਨਾ ਸਿਰਫ਼ ਪਾਰਟੀ ਲੀਡਰਸ਼ਿਪ ਸਗੋਂ ਪੂਰੇ ਬਹੁਜਨ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਨੇ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ।

Follow Us
NPCI ਵਿਵਾਦ 'ਤੇ ਵਿਰੋਧੀ ਧਿਰ ਦਾ ਹੰਗਾਮਾ, ਸਰਬ ਪਾਰਟੀ ਬੈਠਕ ਤੋਂ ਕੀਤਾ ਵਾਕਆਊਟ
NPCI ਵਿਵਾਦ 'ਤੇ ਵਿਰੋਧੀ ਧਿਰ ਦਾ ਹੰਗਾਮਾ, ਸਰਬ ਪਾਰਟੀ ਬੈਠਕ ਤੋਂ ਕੀਤਾ ਵਾਕਆਊਟ...
ਲਾਰੈਂਸ ਬਿਸ਼ਨੋਈ ਗੈਂਗ ਨੇ ਆਮਿਰ ਖਾਨ ਨੂੰ ਧਮਕਾਇਆ, ਲਵ ਜੇਹਾਦ ਦੇ ਨਾਮ 'ਤੇ ਦਿੱਤੀ ਚੇਤਾਵਨੀ
ਲਾਰੈਂਸ ਬਿਸ਼ਨੋਈ ਗੈਂਗ ਨੇ ਆਮਿਰ ਖਾਨ ਨੂੰ ਧਮਕਾਇਆ, ਲਵ ਜੇਹਾਦ ਦੇ ਨਾਮ 'ਤੇ ਦਿੱਤੀ ਚੇਤਾਵਨੀ...
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ...
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ...
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ...
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ...
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ...
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ...
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ...