AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਭਾਰਤ ਜੋੜੋ ਯਾਤਰਾ ‘ਚ ਸ਼ਾਮਲ ਹੋਏ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ, ਲੋਕਾਂ ਨਾਲ ਗੱਲ ਕਰਦੇ ਹੋਏ ਭਾਵੁਕ

'ਭਾਰਤ ਜੋੜੋ ਯਾਤਰਾ'ਦੌਰਾਨ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋਏ। ਰਾਹੁਲ ਗਾਂਧੀ ਨੇ ਟਵੀਟ ਕਰ ਬਲਕੌਰ ਸਿੰਘ ਨਾਲ ਫੋਟੋ ਵੀ ਸਾਂਝੀ ਕੀਤੀ।

ਭਾਰਤ ਜੋੜੋ ਯਾਤਰਾ 'ਚ ਸ਼ਾਮਲ ਹੋਏ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ, ਲੋਕਾਂ ਨਾਲ ਗੱਲ ਕਰਦੇ ਹੋਏ ਭਾਵੁਕ
davinder-kumar-jalandhar
| Updated On: 16 Jan 2023 16:51 PM IST
Share
ਕਾਂਗਰਸ ਸਾਂਸਦ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਇਸ ਸਮੇਂ ਪੰਜਾਬ ਵਿੱਚ ਚੱਲ ਰਹੀ ਹੈ। ਬੀਤੇ ਦਿਨੀਂ ਭਾਰਤ ਜੋੜੋ ਯਾਤਰਾ ਦੌਰਾਨ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਮੌਤ ਤੋਂ ਬਾਅਦ ਮੁੜ ਕੋਂ ਸ਼ੁਰੂ ਹੋ ਗਈ ਹੈ। ਦੱਸ ਦਇਏ ਕੀ ਸੰਸਦ ਮੈਂਬਰ ਸੰਤੋਖ ਸਿੰਘ ਦੇ ਦਿਹਾਂਤ ਤੋਂ ਬਾਅਦ ਯਾਤਰਾ 24 ਘੰਟਿਆਂ ਲਈ ਮੁਅੱਤਲ ਕਰ ਦਿੱਤੀ ਗਈ ਸੀ। ਇਸ ਦੌਰਾਨ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋਏ। ਰਾਹੁਲ ਗਾਂਧੀ ਨੇ ਟਵੀਟ ਕਰ ਬਲਕੌਰ ਸਿੰਘ ਨਾਲ ਫੋਟੋ ਵੀ ਸਾਂਝੀ ਕੀਤੀ। ਜਿਸ ਵਿੱਚ ਉਨ੍ਹਾਂ ਨੇ ਲਿੱਖਿਆ- ਅੱਜ ਜਲੰਧਰ ਵਿਖੇ ਪ੍ਰਸਿੱਧ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸ. ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਜੀ ਯਾਤਰਾ ਵਿੱਚ ਸ਼ਾਮਿਲ ਹੋਏ। ਮੈਂ ਉਨ੍ਹਾਂ ਵਿੱਚ ਅਦਭੁਤ ਹਿੰਮਤ ਅਤੇ ਸਬਰ ਦੇਖਿਆ। ਸਿੱਧੂ ਦੇ ਪਿਤਾ ਦੀਆਂ ਅੱਖਾਂ ਵਿਚ ਆਪਣੇ ਪੁੱਤਰ ਲਈ ਮਾਨ ਹੈ, ਅਤੇ ਦਿਲ ਵਿਚ ਪਿਆਰ ਹੈ। ਮੈਂ ਅਜਿਹੇ ਪਿਤਾ ਨੂੰ ਸਲਾਮ ਕਰਦਾ ਹਾਂ!

ਯਾਤਰਾ ਦੌਰਾਨ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਭਾਰਤ ਜੋੜੋ ਯਾਤਰਾ ਦੌਰਾਨ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੋਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸਮੂਹ ਲੋਕਾਂ ਦਾ ਸਹਿਯੋਗ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਬੇਟਾ ਇਸ ਸੰਸਾਰ ਨੂੰ ਜਲਦੀ ਛੱਡ ਇਸ ਦੁਨੀਆ ਤੋ ਚੱਲਾ ਗਿਆ ਹੈ। ਪਰ ਲੋਕ ਉਸ ਦੇ ਪਰਿਵਾਰਕ ਮੈਂਬਰ ਬਣੇ ਹੋਏ ਹਨ ਜਿਨ੍ਹਾਂ ਦਾ ਉਹਨਾ ਨੂੰ ਸਮਰਥਨ ਮਿਲ ਰਿਹਾ ਹੈ। ਇਸ ਦੇ ਨਾਲ ਇਹ ਵੀ ਕਿਹਾ ਕਿ ਉਸਨੂ ਸਟੰਟ ਪਏ ਹਨ ਅਤੇ ਉਹ ਫਿਲਹਾਲ ਕਿਸੇ ਨਾਲ ਫੋਟੋ ਨਹੀਂ ਕਰਵਾ ਸਕਦੇ।ਬਲਕੋਰ ਸਿੰਘ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਰਾਹੁਲ ਗਾਂਧੀ ਨਾਲ ਉਨ੍ਹਾਂ ਦੀ ਮੁਲਾਕਾਤ ਕਾਫੀ ਦੇਰ ਤੱਕ ਚੱਲੀ।ਮੀਟਿੰਗ ਤੋਂ ਬਾਅਦ ਬਲਕਾਰ ਸਿੰਘ ਭਾਰਤ ਜੋੜੋ ਯਾਤਰਾ ਵਿੱਚ ਰਾਹੁਲ ਗਾਂਧੀ ਦੇ ਨਾਲ ਗਏ।

‘ਭਾਰਤ ਜੋੜੋ ਯਾਤਰਾ’ ਦੌਰਾਨ ਭਾਵੁਕ ਹੋਏ ਬਲਕੌਰ ਸਿੱਧੂ

ਭਾਰਤ ਜੋੜੋ ਯਾਤਰਾ ਵਿਚ ਜਿਨ੍ਹਾਂ ਰਾਹੁਲ ਗਾਂਧੀ ਚੱਲੇ ਉਂਨਾ ਹੀ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੋਰ ਸਿੰਘ ਵੀ ਉਨ੍ਹਾਂ ਦੇ ਨਾਲ ਗਏ ਸਨ। ਜਲੰਧਰ ਦੇ ਖਾਲਸਾ ਕਾਲਜ ਤੋਂ ਸ਼ੁਰੂ ਹੋਈ ਇਹ ਯਾਤਰਾ ਸ਼ਹਿਰ ਦੇ ਕਈ ਇਲਾਕਿਆਂ ਵਿੱਚੋਂ ਦੀ ਹੁੰਦੀ ਹੋਈ ਭੋਗਪੁਰ ਪਹੁੰਚੀ। ਇਸ ਭਾਰਤ ਜੋੜੋ ਯਾਤਰਾ ਦੌਰਾਨ ਜਿੱਥੇ ਲੋਕ ਰਾਹੁਲ ਗਾਂਧੀ ਨੂੰ ਦੇਖਣ ਲਈ ਪਹੁੰਚੇ, ਉੱਥੇ ਹੀ ਸਿੱਧੂ-ਮੂਸੇ ਵਾਲੇ ਦੇ ਪਿਤਾ ਬਲਕਾਰ ਸਿੰਘ ਨੂੰ ਦੇਖਣ ਲਈ ਲੋਕ ਬੇਤਾਬ ਨਜ਼ਰ ਆਏ ਅਤੇ ਲੋਕਾਂ ਨੇ ਸਿੱਧੂ-ਮੂਸੇ ਵਾਲੇ ਦੇ ਪਿਤਾ ਨਾਲ ਗੱਲਬਾਤ ਵੀ ਕੀਤੀ।ਲੋਕਾਂ ਨਾਲ ਗੱਲ ਕਰਦਿਆਂ ਬਲਕੋਰ ਸਿੰਘ ਦੀਆਂ ਅੱਖਾਂ ਨਮ ਹੋ ਗਇਆ ਸਨ। ਆਪਣੇ ਪੁੱਤ ਮੂਸੇ ਵਾਲਾ ਨੂੰ ਯਾਦ ਕਰਦਿਆਂ ਭਾਵੁਕ ਬਲਕਾਰ ਸਿੰਘ ਨੇ ਕਿਹਾ ਕਿ ਹੁਣ ਲੋਕ ਹੀ ਉਨ੍ਹਾਂ ਦਾ ਪਰਿਵਾਰ ਹਨ ਅਤੇ ਉਨ੍ਹਾਂ ਨੂੰ ਲੋਕਾਂ ਦਾ ਪੂਰਾ ਸਹਿਯੋਗ ਮਿਲ ਰਿਹਾ ਹੈ।ਲੋਕਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਭਾਰਤ ਜੋੜੋ ਯਾਤਰਾ ਚ ਰਾਹੁਲ ਗਾਂਧੀ ਦੇ ਨਾਲ ਚਲੇ ਗਏ । Input: ਦਵਿੰਦਰ ਕੁਮਾਰ,ਜਲੰਧਰ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...