ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Moosewala: ਬਲਕੌਰ ਸਿੰਘ ਨੂੰ ਫਿਰ ਮਿਲੀ ਧਮਕੀ, ਰਾਜਸਥਾਨ ਤੋਂ ਭੇਜੀ ਈਮੇਲ, ਮਾਮਲਾ ਦਰਜ

Threats on email:ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਰਾਜਸਥਾਨ ਤੋਂ ਈਮੇਲ ਭੇਜ ਕੇ ਇੱਕ ਵਾਰ ਫਿਰ ਧਮਕੀ ਦਿੱਤੀ ਗਈ ਹੈ। ਪੰਜਾਬ ਦੀ ਮਾਨਸਾ ਪੁਲੀਸ ਨੇ ਇਸ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਹੈ।

Moosewala: ਬਲਕੌਰ ਸਿੰਘ ਨੂੰ ਫਿਰ ਮਿਲੀ ਧਮਕੀ, ਰਾਜਸਥਾਨ ਤੋਂ ਭੇਜੀ ਈਮੇਲ, ਮਾਮਲਾ ਦਰਜ
ਸਿੱਧੂ ਮੂਸੇਵਾਲਾ ਅਤੇ ਬਲਕੌਰ ਸਿੱਧੂ ਦੀ ਪੁਰਾਣੀ ਤਸਵੀਰ
Follow Us
lalit-kumar
| Updated On: 26 Mar 2023 10:53 AM

ਪੰਜਾਬ ਨਿਊਜ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Musewala) ਦੇ ਪਿਤਾ ਬਲਕੌਰ ਸਿੰਘ ਨੂੰ ਇੱਕ ਵਾਰ ਫਿਰ ਧਮਕੀਆਂ ਮਿਲੀਆਂ ਹਨ। ਉਸ ਨੂੰ ਰਾਜਸਥਾਨ ਤੋਂ ਈਮੇਲ ਭੇਜ ਕੇ ਧਮਕੀ ਦਿੱਤੀ ਗਈ ਹੈ। ਧਮਕੀ ਮਿਲਣ ਤੋਂ ਬਾਅਦ ਮਾਨਸਾ ਪੁਲਿਸ ਨੇ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ (Balkaur Singh) ਨੂੰ ਧਮਕੀਆਂ ਮਿਲੀਆਂ ਹਨ। ਇਸ ਤੋਂ ਪਹਿਲਾਂ ਪਿਛਲੇ ਸਾਲ ਸਤੰਬਰ ਵਿੱਚ ਪੰਜਾਬ ਪੁਲੀਸ ਨੇ ਬਲਕੌਰ ਸਿੰਘ ਨੂੰ ਈਮੇਲ ਰਾਹੀਂ ਧਮਕੀਆਂ ਦੇਣ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਸੀ। ਮੁਲਜ਼ਮ ਮਹੀਪਾਲ ਰਾਜਸਥਾਨ ਦੇ ਜੋਧਪੁਰ ਦਾ ਰਹਿਣ ਵਾਲਾ ਸੀ ਅਤੇ ਉਸ ਨੂੰ ਦਿੱਲੀ ਦੇ ਬਹਾਦਰਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਪਹਿਲਾਂ ਵੀ ਮਿਲੀ ਸੀ ਜਾਨੋਂ ਮਾਰਨ ਦੀ ਧਮਕੀ

ਇਸ ਤੋਂ ਇਲਾਵਾ ਇਸੇ ਮਹੀਨੇ ਦੀ ਪੰਜ ਤਰੀਕ ਨੂੰ ਬਲਕੌਰ ਸਿੰਘ ਨੂੰ ਈ-ਮੇਲ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ। ਇਸ ਵਿੱਚ ਉਨ੍ਹਾਂ ਨੂੰ ਲਾਰੇਂਸ ਬਿਸ਼ਨੋਈ ਵਰਗੇ ਗੈਂਗਸਟਰ ( Gangster) ਦਾ ਨਾਂ ਲੈਣ ਤੋਂ ਬਚਣ ਦੀ ਵੀ ਹਦਾਇਤ ਕੀਤੀ ਗਈ ਸੀ। ਇਹ ਈਮੇਲ ਵੀ ਰਾਜਸਥਾਨ ਤੋਂ ਹੀ ਭੇਜੀ ਗਈ ਸੀ। ਇਸ ਮਾਮਲੇ ਵਿੱਚ ਪੁਲੀਸ ਨੇ ਤਿੰਨ ਨਾਬਾਲਗ ਮੁਲਜ਼ਮਾਂ ਦੀ ਪਛਾਣ ਕਰ ਲਈ ਸੀ।

ਮੂਸੇਵਾਲਾ ਪਿਛਲੇ ਸਾਲ ਮਾਰਿਆ ਗਿਆ ਸੀ

ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਪਿਛਲੇ ਸਾਲ 29 ਮਈ ਨੂੰ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਆਪਣੇ ਇੱਕ ਦੋਸਤ ਨਾਲ ਜੀਪ ਵਿੱਚ ਆਪਣੇ ਪਿੰਡ ਜਾ ਰਿਹਾ ਸੀ ਪਰ ਰਸਤੇ ਵਿੱਚ ਕਈ ਹਥਿਆਰਬੰਦ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ ਅਤੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਕਾਰਨ ਮੂਸੇਵਾਲਾ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਕਤਲ ਦੇ ਪਿੱਛੇ ਲਾਰੈਂਸ ਅਤੇ ਗੋਲਡੀ ਬਰਾੜ

ਇਸ ਕੇਸ ਵਿੱਚ ਲਾਰੈਂਸ ਬਿਸ਼ਨੋਈ (Lawrence Bishnoi) ਅਤੇ ਗੋਲਡੀ ਬਰਾੜ ਦਾ ਨਾਂ ਸਾਹਮਣੇ ਆਇਆ ਸੀ। ਹਾਲ ਹੀ ਵਿੱਚ ਇੱਕ ਇੰਟਰਵਿਊ ਦੌਰਾਨ ਵੀ ਲਾਰੈਂਸ ਬਿਸ਼ਨੋਈ ਨੇ ਮੰਨਿਆ ਕਿ ਉਹ ਸਿੱਧੂ ਮੂਸੇਵਾਲਾ ਤੋਂ ਨਾਰਾਜ਼ ਸੀ ਅਤੇ ਉਸ ਦੇ ਕਰੀਬੀ ਦੋਸਤ ਗੋਲਡੀ ਬਰਾੜ ਨੇ ਮੂਸੇਵਾਲਾ ਦਾ ਕਤਲ ਕਰਵਾਇਆ ਸੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ
ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ...
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼...
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?...
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ...
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ...
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ...
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ...
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼...
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ...
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ...
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ Vs ਰਾਜਾ ਵੜਿੰਗ
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ  Vs ਰਾਜਾ ਵੜਿੰਗ...
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ...
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ...
Stories