AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਲੁਧਿਆਣਾ ਦੇ ਪਾਰਕ ਪਲਾਜ਼ਾ ਹੋਟਲ ‘ਤੇ ਬੈਂਕ ਛਾਪਾ, ਪੁਲਿਸ ਫੋਰਸ ਨਾਲ ਟੀਮਾਂ ਪਹੁੰਚੀਆਂ

ਮੁੱਢਲੀ ਜਾਣਕਾਰੀ ਮੁਤਾਬਕ, ਇਹ ਕਾਰਵਾਈ ਬੈਂਕ ਨਾਲ ਜੁੜੇ ਕਰਜ਼ੇ ਨਾਲ ਸਬੰਧਤ ਮਾਮਲੇ ਦੇ ਸਬੰਧ 'ਚ ਕੀਤੀ ਜਾ ਰਹੀ ਹੈ। ਹੁਣ ਤੱਗ ਬੈਂਕ, ਪੁਲਿਸ ਜਾਂ ਹੋਟਲ ਪ੍ਰਬੰਧਨ ਦੁਆਰਾ ਕਾਰਵਾਈ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

ਲੁਧਿਆਣਾ ਦੇ ਪਾਰਕ ਪਲਾਜ਼ਾ ਹੋਟਲ 'ਤੇ ਬੈਂਕ ਛਾਪਾ, ਪੁਲਿਸ ਫੋਰਸ ਨਾਲ ਟੀਮਾਂ ਪਹੁੰਚੀਆਂ
rajinder-arora-ludhiana
| Updated On: 20 Aug 2026 12:27 PM IST
Share

ਲੁਧਿਆਣਾ ਦੇ ਮਸ਼ਹੂਰ ਪਾਰਕ ਪਲਾਜ਼ਾ ਹੋਟਲ ‘ਤੇ ਵੱਡੀ ਗਿਣਤੀ ‘ਚ ਪੁਲਿਸ ਫੋਰਸ ਮੌਜ਼ੂਦ ਨਜ਼ਰ ਆਈ। ਕਥਿਤ ਤੌਰ ‘ਤੇ ਸੀਨੀਅਰ ਬੈਂਕ ਤੇ ਪੁਲਿਸ ਅਧਿਕਾਰੀ ਹੋਟਲ ਦੇ ਅੰਦਰ ਮੌਜੂਦ ਹਨ, ਜਦੋਂ ਕਿ ਸੁਰੱਖਿਆ ਦੇ ਮੁੱਦੇਨਜ਼ਰ ਵਜੋਂ ਮੁੱਖ ਗੇਟ ‘ਤੇ ਵੱਡੀ ਗਿਣਤੀ ‘ਚ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

ਮੁੱਢਲੀ ਜਾਣਕਾਰੀ ਮੁਤਾਬਕ, ਇਹ ਕਾਰਵਾਈ ਬੈਂਕ ਨਾਲ ਜੁੜੇ ਕਰਜ਼ੇ ਨਾਲ ਸਬੰਧਤ ਮਾਮਲੇ ਦੇ ਸਬੰਧ ‘ਚ ਕੀਤੀ ਜਾ ਰਹੀ ਹੈ। ਹੁਣ ਤੱਗ ਬੈਂਕ, ਪੁਲਿਸ ਜਾਂ ਹੋਟਲ ਪ੍ਰਬੰਧਨ ਦੁਆਰਾ ਕਾਰਵਾਈ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

ਹੋਟਲ ਜੱਸੀ ਖੰਗੂੜਾ ਨਾਲ ਜੁੜਿਆ

ਪਾਰਕ ਪਲਾਜ਼ਾ ਹੋਟਲ ਕਾਂਗਰਸ ਸਾਬਕਾ ਵਿਧਾਇਕ ਜੱਸੀ ਖੰਗੂੜਾ ਨਾਲ ਜੁੜਿਆ ਹੋਇਆ ਦੱਸਿਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਖੰਗੂੜਾ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਆਮ ਆਦਮੀ ਪਾਰਟੀ ਛੱਡ ਕੇ ਦੁਬਾਰਾ ਕਾਂਗਰਸ ਜੁਆਇੰਨ ਕਰ ਲਈ ਸੀ।

ਸੂਤਰਾਂ ਮੁਤਾਬਕ ਬੈਂਕ ਕਰਮਚਾਰੀ ਤੇ ਪੁਲਿਸ ਦੇ ਅਧਿਕਾਰੀ ਕਰੀਬ ਤਿੰਨ ਘੰਟਿਆਂ ਤੋਂ ਹੋਟਲ ਦੇ ਅੰਦਰ ਮੌਜੂਦ ਹਨ ਤੇ ਹੋਟਲ ਪ੍ਰਬੰਧਨ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਹਾਲਾਂਕਿ, ਹੁਣ ਤੱਕ ਬੈਂਕ ਜਾਂ ਪੁਲਿਸ ਪ੍ਰਸ਼ਾਸਨ ਵੱਲੋਂ ਇਸ ਕਾਰਵਾਈ ਦੇ ਅਧਿਕਾਰਤ ਕਾਰਨਾਂ ਬਾਰੇ ਕੋਈ ਸਪੱਸ਼ਟ ਜਾਣਕਾਰੀ ਜਾਰੀ ਨਹੀਂ ਕੀਤੀ ਗਈ।

ਅਧਿਕਾਰਤ ਜਾਣਕਾਰੀ ਦੀ ਉਡੀਕ

ਬੈਂਕ ਤੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਦੇ ਬਾਵਜੂਦ ਹੋਟਲ ਦਾ ਰੋਜ਼ਾਨਾ ਕੰਮਕਾਜ ਆਮ ਤਰ੍ਹਾਂ ਚੱਲ ਰਿਹਾ ਹੈ। ਹੋਟਲ ”ਚ ਮਹਿਮਾਨਾਂ ਦੀ ਆਵਾਜਾਈ ਤੇ ਹੋਰ ਸੇਵਾਵਾਂ ਵੀ ਆਮ ਦਿਨਾਂ ਵਾਂਗ ਜਾਰੀ ਹਨ। ਫਿਲਹਾਲ ਹੋਟਲ ਦੇ ਬਾਹਰ ਪੁਲਿਸ ਦੀ ਮੌਜੂਦਗੀ ਚਰਚਾ ‘ਚ ਹੈ। ਬੈਂਕ ਤੇ ਪੁਲਿਸ ਵੱਲੋਂ ਇਸ ਕਾਰਵਾਈ ਸਬੰਧੀ ਅਧਿਕਾਰਤ ਤੌਰ ‘ਤੇ ਕੀ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...