AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Bapu Surat Sing: ਲੁਧਿਆਣਾ ਦੇ ਡੀਐਮਸੀ ਚੋਂ ਮਿਲੀ ਬਾਪੂ ਸੂਰਤ ਸਿੰਘ ਖ਼ਾਲਸਾ ਨੂੰ ਮਿਲੀ ਛੁੱਟੀ

ਪਹਿਲਾਂ ਜਾਣਗੇ ਘਰ ਮਰਨ ਵਰਤ ਨਾ ਰੱਖਣ ਦਾ ਲਿਆ ਪ੍ਰਸ਼ਾਸ਼ਨ ਨੇ ਭਰੋਸਾ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਰੱਖਿਆ ਸੀ ਮਰਨ ਵਰਤ

Bapu Surat Sing: ਲੁਧਿਆਣਾ ਦੇ ਡੀਐਮਸੀ ਚੋਂ ਮਿਲੀ ਬਾਪੂ ਸੂਰਤ ਸਿੰਘ ਖ਼ਾਲਸਾ ਨੂੰ ਮਿਲੀ ਛੁੱਟੀ
ਨਹੀਂ ਰਹੇ ਬਾਪੂ ਸੂਰਤ ਸਿੰਘ ਖਾਲਸਾ, ਬੰਦੀ ਸਿੰਘਾਂ ਲਈ 8 ਸਾਲ ਕੀਤੀ ਸੀ ਭੁੱਖ ਹੜਤਾਲ
rajinder-arora-ludhiana
| Updated On: 05 Mar 2023 16:04 PM IST
Share
ਲੁਧਿਆਣਾ: ਕੌਮੀ ਇਨਸਾਫ਼ ਮੋਰਚੇ ਦੇ ਰੋਸ ਤੋਂ ਬਾਅਦ ਆਖਿਰਕਾਰ ਬਾਪੂ ਸੂਰਤ ਸਿੰਘ ਖਾਲਸਾ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ, ਕੌਮੀ ਇਨਸਾਫ ਮੋਰਚੇ ਦੇ ਆਗੂ ਵੱਡੀ ਗਿਣਤੀ ਵਿਚ ਬਾਪੂ ਸੂਰਤ ਸਿੰਘ ਖਾਲਸਾ ਨੂੰ ਲਿਜਾਣ ਲਈ ਡੀ ਐਮ ਸੀ ਪਹੁੰਚੇ ਹੋਏ ਸਨ. ਇਸ ਮੌਕੇ ਸੁਰੱਖਿਆ ਵੀ ਪ੍ਰਸ਼ਾਸ਼ਨ ਵੱਲੋਂ ਸਖਤਕੀਤੀ ਗਈ, ਜਿਸ ਤੋਂ ਬਾਅਦ ਬਾਪੂ ਸੂਰਤ ਸਿੰਘ ਖਾਲਸਾ ਦਾ ਮੈਡੀਕਲ ਚੈਕ-ਅਪ ਕਰਨ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਬਾਪੂ ਸੂਰਤ ਸਿੰਘ ਖਾਲਸਾ ਪਹਿਲਾਂ ਆਪਣੇ ਘਰ ਜਾਣਗੇ ਉਸ ਤੋਂ ਬਾਅਦ ਉਹ ਅੱਗੇ ਮੋਰਚੇ ਵਿੱਚ ਜਾ ਕੇ ਹਿੱਸਾ ਲੈਣਗੇ,,

ਛੁੱਟੀ ਦੇਣ ਤੋਂ ਪਹਿਲਾਂ ਕੌਮੀ ਇਨਸਾਫ ਮੋਰਚੇ ਨਾਲ ਕੀਤੀ ਗਈ ਮੀਟਿੰਗ

ਬਾਪੂ ਸੂਰਤ ਸਿੰਘ ਖਾਲਸਾ ਨੂੰ ਜਦੋਂ ਡੀ ਐਮ ਸੀ ਹਸਪਤਾਲ ਵਿੱਚੋਂ ਛੁੱਟੀ ਕੀਤੀ ਗਈ ਤਾਂ ਉਸ ਤੋਂ ਪਹਿਲਾਂ ਪੁਲਿਸ ਪ੍ਰਸ਼ਾਸਨ ਅਤੇ ਹਸਪਤਾਲ਼ ਦੇ ਡਾਕਟਰਾਂ ਵੱਲੋਂ ਕੌਮੀ ਇਨਸਾਫ ਮੋਰਚਾ ਦੇ ਆਗੂਆਂ ਦੇ ਨਾਲ ਇਕ ਮੀਟਿੰਗ ਵੀ ਕੀਤੀ ਗਈ ਅਤੇ ਉਨ੍ਹਾਂ ਤੋਂ ਕਈ ਗੱਲਾਂ ਤੇ ਸਹਿਮਤੀ ਮੰਗੀ ਜਿਸ ਤੋਂ ਬਾਅਦ ਬਾਪੂ ਸੂਰਤ ਸਿੰਘ ਖ਼ਾਲਸਾ ਨੂੰ ਛੁੱਟੀ ਮਿਲੀ। ਦੱਸ ਦੇਈਏ ਕਿ ਬੰਦੀ ਸਿੰਘਾ ਦੀ ਰਿਹਾਈ ਲਈ ਬਾਬੂ ਸੂਰਤ ਸਿੰਘ ਖਾਲਸਾ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਮਰਨ ਵਰਤ ਰੱਖਿਆ ਸੀ..

ਬਾਪੂ ਨੂੰ ਮਰਨ ਵਰਤ ਨਾ ਰੱਖਣ ਦੀ ਕੀਤੀ ਅਪੀਲ-ਪੁਲਿਸ ਕਮਿਸ਼ਨਰ

ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਬਾਪੂ ਸੂਰਤ ਸਿੰਘ ਖਾਲਸਾ ਨੂੰ ਕਿਹਾ ਕਿ ਉਹ ਮੁੜ ਮਰਨ ਵਰਤ ਨਹੀਂ ਰੱਖਣ.. ਉਨ੍ਹਾਂ ਕਿਹਾ ਕਿ ਫਿਲਹਾਲ ਐਂਬੂਲੈਂਸ ਦੇ ਵਿੱਚ ਉਨ੍ਹਾਂ ਨੂੰ ਭੇਜਿਆ ਗਿਆ ਹੈ ਸੁਰੱਖਿਆ ਦਾ ਵਿਚ ਦਾ ਪ੍ਰਬੰਧ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜੇਕਰ ਉਹ ਮੋਰਚੇ ਵਿੱਚ ਜਾਂਦੇ ਹਨ ਤਾਂ ਕਿ ਲੋੜ ਪੈਣ ਤੇ ਉਥੇ ਡਾਕਟਰਾਂ ਦੀ ਟੀਮ ਉਹਨਾਂ ਦੀ ਚੈੱਕ ਅੱਪ ਲਈ ਭੇਜੀ ਜਾਵੇਗੀ,, ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...