AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਬਰਨਾਲਾ ‘ਚ ਕਾਂਗਰਸ ਦੀ ‘ਮਹਾਂ ਰੈਲੀ’, ਰਾਹੁਲ ਗਾਂਧੀ ਹੋਣਗੇ ਸ਼ਾਮਲ; ਵੜਿੰਗ ਨੇ ਲਿਆ ਜਾਇਜ਼ਾ

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਰੈਲੀ ਹੋਵੇਗੀ। ਉਨ੍ਹਾਂ ਕਿਹਾ ਕਿ ਭਵਿੱਖ 'ਚ, ਟ੍ਰੇਡ ਡੀਲ ਨਾਲ ਪੰਜਾਬ ਦੇ ਕਿਸਾਨ ਤੇ ਮਜ਼ਦੂਰ ਤਬਾਹ ਹੋ ਜਾਣਗੇ, ਜਿਸਦਾ ਪ੍ਰਭਾਵ ਹਰ ਵਪਾਰੀ, ਦੁਕਾਨਦਾਰ ਤੇ ਆਮ ਆਦਮੀ 'ਤੇ ਪਵੇਗਾ। ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਤੇ ਹਰ ਖੇਤਰ ਦੀ ਰੱਖਿਆ ਲਈ ਬਰਨਾਲਾ ਦੀ ਅਨਾਜ ਮੰਡੀ ਮਹਾਂ ਰੈਲੀ ਕੀਤੀ ਜਾ ਰਹੀ ਹੈ। ਇਹ ਰੈਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਸ਼ਕਤੀਸ਼ਾਲੀ ਸੰਦੇਸ਼ ਦੇਵੇਗੀ।

ਬਰਨਾਲਾ 'ਚ ਕਾਂਗਰਸ ਦੀ 'ਮਹਾਂ ਰੈਲੀ', ਰਾਹੁਲ ਗਾਂਧੀ ਹੋਣਗੇ ਸ਼ਾਮਲ; ਵੜਿੰਗ ਨੇ ਲਿਆ ਜਾਇਜ਼ਾ
ਬਰਨਾਲਾ ‘ਚ ਕਾਂਗਰਸ ਦੀ ‘ਮਹਾਂ ਰੈਲੀ’, ਵੜਿੰਗ ਨੇ ਲਿਆ ਜਾਇਜ਼ਾ
pradeepkumar
| Updated On: 24 Feb 2026 10:09 AM IST
Share

ਕਾਂਗਰਸ ਪਾਰਟੀ ਦੇਸ਼ ਭਰ ‘ਚ ਚਾਰ ਵੱਡੀਆਂ ਰੈਲੀਆਂ ਕਰ ਰਹੀ ਹੈ, ਜਿਸ ‘ਚ 28 ਫਰਵਰੀ ਨੂੰ ਬਰਨਾਲਾ ਦੀ ਅਨਾਜ ਮੰਡੀ ‘ਚ ਪੰਜਾਬ ਦੀ ਇੱਕ ਰੈਲੀ ਵੀ ਸ਼ਾਮਲ ਹੈ। ਇਸ ਵਿਸ਼ਾਲ ਰੈਲੀ ਦਾ ਜਾਇਜ਼ਾ ਲੈਣ ਪਹੁੰਚੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ 28 ਫਰਵਰੀ ਨੂੰ ਪੰਜਾਬ ਦੇ ਬਰਨਾਲਾ ਦੀ ਅਨਾਜ ਮੰਡੀ ‘ਚ ਮਜ਼ਦੂਰ ਕਿਸਾਨ ਬਚਾਓ ਮਹਾਂ ਰੈਲੀ ਕਰੇਗੀ। ਕਾਂਗਰਸ ਪਾਰਟੀ ਦੇ ਰਾਸ਼ਟਰੀ ਨੇਤਾ ਰਾਹੁਲ ਗਾਂਧੀ ਰੈਲੀ ਨੂੰ ਸੰਬੋਧਨ ਕਰਨਗੇ।

ਉਨ੍ਹਾਂ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਰੈਲੀ ਹੋਵੇਗੀ। ਉਨ੍ਹਾਂ ਕਿਹਾ ਕਿ ਭਵਿੱਖ ‘ਚ, ਟ੍ਰੇਡ ਡੀਲ ਨਾਲ ਪੰਜਾਬ ਦੇ ਕਿਸਾਨ ਤੇ ਮਜ਼ਦੂਰ ਤਬਾਹ ਹੋ ਜਾਣਗੇ, ਜਿਸਦਾ ਪ੍ਰਭਾਵ ਹਰ ਵਪਾਰੀ, ਦੁਕਾਨਦਾਰ ਤੇ ਆਮ ਆਦਮੀ ‘ਤੇ ਪਵੇਗਾ। ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਤੇ ਹਰ ਖੇਤਰ ਦੀ ਰੱਖਿਆ ਲਈ ਬਰਨਾਲਾ ਦੀ ਅਨਾਜ ਮੰਡੀ ਮਹਾਂ ਰੈਲੀ ਕੀਤੀ ਜਾ ਰਹੀ ਹੈ। ਇਹ ਰੈਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਸ਼ਕਤੀਸ਼ਾਲੀ ਸੰਦੇਸ਼ ਦੇਵੇਗੀ।

ਬਰਨਾਲਾ ‘ਚ ਇਸ ਵੱਡੀ ਕਾਂਗਰਸ ਰੈਲੀ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਇਸ ਰੈਲੀ ਲਈ ਆਮ ਆਦਮੀ ਪਾਰਟੀ ਦੇ ਗੜ੍ਹ ਮੰਨੇ ਜਾਂਦੇ ਬਰਨਾਲਾ ਨੂੰ ਚੁਣਿਆ ਹੈ। ਇਸ ਨਾਲ ਦੇਸ਼ ਭਰ ਦੇ ਕਿਸਾਨਾਂ, ਮਜ਼ਦੂਰਾਂ ਤੇ ਵਪਾਰੀਆਂ ਦੀ ਆਵਾਜ਼ ਬੁਲੰਦ ਹੋਵੇਗੀ। ਇਸ ਦੌਰਾਨ ਉਨ੍ਹਾਂ ਨੇ ਨਵਜੋਤ ਕੌਰ ਸਿੱਧੂ ਦੇ ਹਾਲੀਆ ਬਿਆਨਾਂ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਉਹ ਮੀਡੀਆ ਨੂੰ ਬੇਨਤੀ ਕਰਦੇ ਹਨ ਕਿ ਨਵਜੋਤ ਕੌਰ ਸਿੱਧੂ ਤੋਂ ਕਦੇ ਵੀ ਸਵਾਲ ਨਾ ਪੁੱਛਣ।

Follow Us
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ...
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ...
Punjab MC Election: ਵੋਟਰਾਂ 'ਚ ਦਿਖ ਰਿਹਾ ਭਾਰੀ ਉਤਸ਼ਾਹ, ਲਗਾਤਾਰ ਜਾਰੀ ਹੈ ਵੋਟਿੰਗ
Punjab MC Election: ਵੋਟਰਾਂ 'ਚ ਦਿਖ ਰਿਹਾ ਭਾਰੀ ਉਤਸ਼ਾਹ, ਲਗਾਤਾਰ ਜਾਰੀ ਹੈ ਵੋਟਿੰਗ...
ਗੱਡੇ 'ਤੇ ਵੋਟ ਪਾਉਣ ਪਹੁੰਚੇ ਰਾਜਾ ਵੜਿੰਗ, ਪੈਟਰੋਲ-ਡੀਜਲ ਦੇ ਵਧੇ ਰੇਟਾਂ ਖਿਲਾਫ਼ ਪ੍ਰਦਰਸ਼ਨ
ਗੱਡੇ 'ਤੇ ਵੋਟ ਪਾਉਣ ਪਹੁੰਚੇ ਰਾਜਾ ਵੜਿੰਗ, ਪੈਟਰੋਲ-ਡੀਜਲ ਦੇ ਵਧੇ ਰੇਟਾਂ ਖਿਲਾਫ਼ ਪ੍ਰਦਰਸ਼ਨ...
ਚੰਡੀਗੜ੍ਹ ਵਿੱਚ ਖੌਫਨਾਕ ਨਜਾਰਾ, ਗੈਸ ਸਿਲੰਡਰ ਫਟਣ ਨਾਲ ਕਈ ਲੋਕ ਝੁਲਸੇ
ਚੰਡੀਗੜ੍ਹ ਵਿੱਚ ਖੌਫਨਾਕ ਨਜਾਰਾ, ਗੈਸ ਸਿਲੰਡਰ ਫਟਣ ਨਾਲ ਕਈ ਲੋਕ ਝੁਲਸੇ...
ਦਿੱਲੀ ਟ੍ਰੈਫਿਕ ਪੁਲਿਸ ਨੂੰ ਭਿਆਨਕ ਗਰਮੀ ਤੋਂ ਰਾਹਤ ਦਿਆਉਣ ਲਈ ਮਿਲੇ ਏਸੀ ਹੈਲਮੇਟ
ਦਿੱਲੀ ਟ੍ਰੈਫਿਕ ਪੁਲਿਸ ਨੂੰ ਭਿਆਨਕ ਗਰਮੀ ਤੋਂ ਰਾਹਤ ਦਿਆਉਣ ਲਈ ਮਿਲੇ ਏਸੀ ਹੈਲਮੇਟ...
Petrol-Diesel Price Hike: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ, 11 ਦਿਨਾਂ ਵਿੱਚ ਚੌਥੀ ਵਾਰ ਵਧੇ ਰੇਟ
Petrol-Diesel Price Hike: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ, 11 ਦਿਨਾਂ ਵਿੱਚ ਚੌਥੀ ਵਾਰ ਵਧੇ ਰੇਟ...
White House Shooting Incident: ਵ੍ਹਾਈਟ ਹਾਊਸ ਦੇ ਬਾਹਰ ਭਾਰੀ ਗੋਲੀਬਾਰੀ, ਟਰੰਪ ਈਰਾਨ ਮੀਟਿੰਗ ਦੌਰਾਨ ਸੁਰੱਖਿਅਤ
White House Shooting Incident: ਵ੍ਹਾਈਟ ਹਾਊਸ ਦੇ ਬਾਹਰ ਭਾਰੀ ਗੋਲੀਬਾਰੀ, ਟਰੰਪ ਈਰਾਨ ਮੀਟਿੰਗ ਦੌਰਾਨ ਸੁਰੱਖਿਅਤ...
ਪੰਜਾਬ, ਦਿੱਲੀ-NCR ਅਤੇ ਉੱਤਰੀ ਭਾਰਤ ਵਿੱਚ ਲੂ ਦਾ ਪ੍ਰਕੋਪ ਜਾਰੀ, ਅਗਲੇ 5-7 ਦਿਨਾਂ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ
ਪੰਜਾਬ, ਦਿੱਲੀ-NCR ਅਤੇ ਉੱਤਰੀ ਭਾਰਤ ਵਿੱਚ ਲੂ ਦਾ ਪ੍ਰਕੋਪ ਜਾਰੀ, ਅਗਲੇ 5-7 ਦਿਨਾਂ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ...