AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬਰਨਾਲਾ ‘ਚ ਨੌਜਵਾਨ ਨੇ ਜ਼ਹਿਰ ਖਾ ਕੇ ਕੀਤੀ ਖੁਦਕੁਸ਼ੀ, ਪਤਨੀ ਤੋਂ ਪਰੇਸ਼ਾਨ; ਤਿੰਨ ਲੋਕਾਂ ਖਿਲਾਫ ਮਾਮਲਾ ਦਰਜ

ਸ਼ਿਕਾਇਤ ਵਿੱਚ ਮਨਪ੍ਰੀਤ ਸਿੰਘ (ਮੌਜੂਦਾ ਨਿਵਾਸੀ ਨੈਣਵਾਲ) ਦੀ ਪਤਨੀ ਮਨਜੀਤ ਕੌਰ, ਨੈਣਵਾਲ ਦੇ ਵਸਨੀਕ ਬਲਜਿੰਦਰ ਸਿੰਘ ਦੀ ਪਤਨੀ ਕਰਮਜੀਤ ਕੌਰ ਅਤੇ ਨੈਣਵਾਲ ਦੇ ਵਸਨੀਕ ਬਲਜਿੰਦਰ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਮਨਪ੍ਰੀਤ ਸਿੰਘ ਉਰਫ਼ ਬੱਬੂ ਦਾ ਵਿਆਹ ਮਨਜੀਤ ਕੌਰ ਨਾਲ ਹੋਇਆ ਸੀ।

ਬਰਨਾਲਾ 'ਚ ਨੌਜਵਾਨ ਨੇ ਜ਼ਹਿਰ ਖਾ ਕੇ ਕੀਤੀ ਖੁਦਕੁਸ਼ੀ, ਪਤਨੀ ਤੋਂ ਪਰੇਸ਼ਾਨ; ਤਿੰਨ ਲੋਕਾਂ ਖਿਲਾਫ ਮਾਮਲਾ ਦਰਜ
tv9-punjabi
| Updated On: 07 Apr 2026 10:40 AM IST

ਬਰਨਾਲਾ ਵਿੱਚ ਇੱਕ ਨੌਜਵਾਨ ਨੇ ਆਪਣੀ ਪਤਨੀ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਇਸ ਮਾਮਲੇ ਵਿੱਚ ਪੁਲਿਸ ਨੇ ਤਿੰਨ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਕਾਰਵਾਈ ਸ਼ਿਕਾਇਤਕਰਤਾ ਦੇ ਬਿਆਨ ਅਤੇ ਜਾਂਚ ਦੇ ਆਧਾਰ ‘ਤੇ ਕੀਤੀ ਗਈ ਹੈ। ਇਹ ਮਾਮਲਾ ਪਿੰਡ ਸੰਧੂ ਕਲਾਂ ਦੇ ਵਸਨੀਕ ਰਾਮ ਸਿੰਘ ਦੀ ਪਤਨੀ ਕਰਮਜੀਤ ਕੌਰ ਵੱਲੋਂ ਦਰਜ ਕੀਤਾ ਗਿਆ ਹੈ।

ਸ਼ਿਕਾਇਤ ਵਿੱਚ ਮਨਪ੍ਰੀਤ ਸਿੰਘ (ਮੌਜੂਦਾ ਨਿਵਾਸੀ ਨੈਣਵਾਲ) ਦੀ ਪਤਨੀ ਮਨਜੀਤ ਕੌਰ, ਨੈਣਵਾਲ ਦੇ ਵਸਨੀਕ ਬਲਜਿੰਦਰ ਸਿੰਘ ਦੀ ਪਤਨੀ ਕਰਮਜੀਤ ਕੌਰ ਅਤੇ ਨੈਣਵਾਲ ਦੇ ਵਸਨੀਕ ਬਲਜਿੰਦਰ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਮਨਪ੍ਰੀਤ ਸਿੰਘ ਉਰਫ਼ ਬੱਬੂ ਦਾ ਵਿਆਹ ਮਨਜੀਤ ਕੌਰ ਨਾਲ ਹੋਇਆ ਸੀ। ਦੱਸਿਆ ਗਿਆ ਕਿ ਵਿਆਹ ਤੋਂ ਬਾਅਦ ਮਨਜੀਤ ਕੌਰ ਅਤੇ ਮਨਪ੍ਰੀਤ ਸਿੰਘ ਵਿਚਕਾਰ ਲਗਾਤਾਰ ਝਗੜੇ ਹੁੰਦੇ ਰਹਿੰਦੇ ਸਨ।

ਪਤਨੀ ‘ਤੇ ਅਕਸਰ ਝਗੜੇ ਦਾ ਇਲਜ਼ਾਮ

ਇਲਜ਼ਾਮ ਹੈ ਕਿ ਮਨਜੀਤ ਕੌਰ ਅਕਸਰ ਉਸ ਨਾਲ ਝਗੜਾ ਕਰਦੀ ਸੀ ਅਤੇ ਜਾਇਦਾਦ ਦਾ ਅੱਧਾ ਹਿੱਸਾ ਲੈਣ ਦੀ ਧਮਕੀ ਦਿੰਦੀ ਸੀ। ਇਸ ਤਣਾਅ ਕਾਰਨ ਮਨਪ੍ਰੀਤ ਸਿੰਘ ਖੇਤ ਵੱਲ ਚਲਾ ਗਿਆ। ਜਿੱਥੇ ਉਸਨੇ ਕਥਿਤ ਤੌਰ ‘ਤੇ ਕੋਈ ਜ਼ਹਿਰੀਲਾ ਪਦਾਰਥ ਖਾ ਲਿਆ ਅਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਪੁਲਿਸ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਫਿਲਹਾਲ ਜਾਂਚ ਜਾਰੀ ਹੈ, ਅਤੇ ਤੱਥਾਂ ਦੇ ਆਧਾਰ ‘ਤੇ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Follow Us
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...