AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬਟਾਲਾ: ਭੋਮਾ ਪਿੰਡ ‘ਚ ਸੈਰ ਕਰ ਰਹੇ ਨੌਜਵਾਨਾਂ ‘ਤੇ ਅੰਨ੍ਹੇਵਾਹ ਫਾਇਰਿੰਗ, 2 ਦੀ ਮੌਤ; ਇੱਕ ਜ਼ਖ਼ਮੀ

ਗੋਲੀਬਾਰੀ 'ਚ ਕਸ਼ਮੀਰ ਸਿੰਘ ਤੇ ਜੁਗਰਾਜ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇੱਕ ਹੋਰ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਹਮਲੇ ਤੋਂ ਬਾਅਦ ਪਿੰਡ 'ਚ ਦਹਿਸ਼ਤ ਫੈਲ ਗਈ, ਗੋਲੀਬਾਰੀ ਦੀ ਆਵਾਜ਼ ਸੁਣ ਕੇ ਪਿੰਡ ਵਾਸੀ ਮੌਕੇ 'ਤੇ ਪਹੁੰਚੇ ਤੇ ਪੁਲਿਸ ਨੂੰ ਜਾਣਕਾਰੀ ਦਿੱਤੀ।

ਬਟਾਲਾ: ਭੋਮਾ ਪਿੰਡ 'ਚ ਸੈਰ ਕਰ ਰਹੇ ਨੌਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 2 ਦੀ ਮੌਤ; ਇੱਕ ਜ਼ਖ਼ਮੀ
ਬਟਾਲਾ: ਭੋਮਾ ਪਿੰਡ ‘ਚ ਸੈਰ ਕਰ ਰਹੇ ਨੌਜਵਾਨਾਂ ‘ਤੇ ਅੰਨ੍ਹੇਵਾਹ ਫਾਇਰਿੰਗ, 2 ਦੀ ਮੌਤ; ਇੱਕ ਜ਼ਖ਼ਮੀ
avtar-singh
| Updated On: 28 Apr 2026 10:25 AM IST
Share

ਸੋਮਵਾਰ, 27 ਅਪ੍ਰੈਲ ਦੀ ਦੇਰ ਰਾਤ ਬਟਾਲਾ ਦੇ ਸ੍ਰੀ ਹਰਗੋਬਿੰਦਪੁਰ ਇਲਾਕੇ ਦੇ ਭੋਮਾ ਪਿੰਡ ‘ਚ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਗੋਲੀਬਾਰੀ ‘ਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਿਕ ਇੱਕ ਜ਼ਖ਼ਮੀ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ, ਭੋਮਾ ਪਿੰਡ ਦੇ ਤਿੰਨ ਨੌਜਵਾਨ ਸੈਰ ਲਈ ਨਿਕਲੇ ਹੋਏ ਸਨ। ਇਸ ਦੌਰਾਨ 6 ਅਣਪਛਾਤੇ ਹਮਲਾਵਰ ਦੋ ਮੋਟਰਸਾਈਕਲਾਂ ‘ਤੇ ਆਏ ਤੇ ਅਚਾਨਕ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਚਸ਼ਮਦੀਦਾਂ ਨੇ ਹਮਲੇ ਦੌਰਾਨ ਗਈ ਰਾਊਂਡ ਫਾਇਰਿੰਗ ਦੀ ਆਵਾਜ਼ ਸੁਣੀ।

ਗੋਲੀਬਾਰੀ ‘ਚ ਕਸ਼ਮੀਰ ਸਿੰਘ ਤੇ ਜੁਗਰਾਜ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇੱਕ ਹੋਰ ਵਿਅਕਤੀ ਜਿਸ ਦਾ ਨਾਮ ਵੀ ਜੁਗਰਾਜ ਸਿੰਘ ਹੈ, ਉਹ ਗੰਭੀਰ ਜ਼ਖਮੀ ਹੋ ਗਿਆ। ਹਮਲੇ ਤੋਂ ਬਾਅਦ ਪਿੰਡ ‘ਚ ਦਹਿਸ਼ਤ ਫੈਲ ਗਈ, ਗੋਲੀਬਾਰੀ ਦੀ ਆਵਾਜ਼ ਸੁਣ ਕੇ ਪਿੰਡ ਵਾਸੀ ਮੌਕੇ ‘ਤੇ ਪਹੁੰਚੇ ਤੇ ਪੁਲਿਸ ਨੂੰ ਜਾਣਕਾਰੀ ਦਿੱਤੀ।

ਐਸਐਸਪੀ ਮਹਿਤਾਬ ਸਿੰਘ ਘਟਨਾ ਦੀ ਜਾਣਕਾਰੀ ਮਿਲਣ ਤੋਂ ਤੁਰੰਤ ਬਾਅਦ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਅਪਰਾਧ ਵਾਲੀ ਥਾਂ ਦੀ ਜਾਂਚ ਤੇ ਸਥਾਨਕ ਵਸਨੀਕਾਂ ਤੋਂ ਪੁੱਛ-ਗਿੱਛ ਕੀਤੀ। ਪੁਲਿਸ ਨਿੱਜੀ ਰੰਜ਼ਿਸ ਸਮੇਤ ਹੋਰ ਪਹਿਲੂਆਂ ‘ਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਘਟਨਾ ਤੋਂ ਬਾਅਦ, ਪੁਲਿਸ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਤੇ ਵੱਡੇ ਪੱਧਰ ‘ਤੇ ਜਾਂਚ ਸ਼ੁਰੂ ਕਰ ਦਿੱਤੀ। ਹਮਲਾਵਰਾਂ ਦਾ ਪਤਾ ਲਗਾਉਣ ਲਈ ਪਿੰਡ ਤੇ ਆਲੇ-ਦੁਆਲੇ ਦੇ ਰਸਤਿਆਂ ਤੋਂ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਕਈ ਪੁਲਿਸ ਟੀਮਾਂ ਬਣਾਈਆਂ ਗਈਆਂ ਹਨ ਤੇ ਦੋਸ਼ੀਆਂ ਦੀ ਪਛਾਣ ਕਰਨ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀਆਂ ਹਨ।

Follow Us
ਪੰਜਾਬ ਵਿੱਚ ਹੋਣ ਵਾਲੇ SIR ਨੂੰ ਲੈ ਕੇ ਮਾਲਵਿੰਦਰ ਸਿੰਘ ਕੰਗ ਨੇ ਚੁੱਕੇ, ਬੋਲੇ, "ਅਸੀਂ ਡੱਟ ਕੇ ਲੜਾਂਗੇ।"
ਪੰਜਾਬ ਵਿੱਚ ਹੋਣ ਵਾਲੇ SIR ਨੂੰ ਲੈ ਕੇ ਮਾਲਵਿੰਦਰ ਸਿੰਘ ਕੰਗ ਨੇ ਚੁੱਕੇ, ਬੋਲੇ,
ਸਵੀਡਨ ਚ ਪੀਐਮ ਮੋਦੀ ਨੂੰ ਸਰਵਉੱਚ ਸਨਮਾਨ, ਕਮਾਂਡਰ ਗ੍ਰੈਂਡ ਕਰਾਸ ਨਾਲ ਨਾਲ ਨਵਾਜੇ ਗਏ ਪ੍ਰਧਾਨਮੰਤਰੀ
ਸਵੀਡਨ ਚ ਪੀਐਮ ਮੋਦੀ ਨੂੰ ਸਰਵਉੱਚ ਸਨਮਾਨ, ਕਮਾਂਡਰ ਗ੍ਰੈਂਡ ਕਰਾਸ ਨਾਲ ਨਾਲ ਨਵਾਜੇ ਗਏ ਪ੍ਰਧਾਨਮੰਤਰੀ...
CNG Prices Hike: ਦਿੱਲੀ 'ਚ CNG ਹੋਈ 80.90 ਰੁਪਏ ਪ੍ਰਤੀ ਕਿਲੋ, ਵਾਧੇ ਦਾ ਆਮ ਲੋਕਾਂ 'ਤੇ ਅਸਰ
CNG Prices Hike: ਦਿੱਲੀ 'ਚ CNG ਹੋਈ 80.90 ਰੁਪਏ ਪ੍ਰਤੀ ਕਿਲੋ, ਵਾਧੇ ਦਾ ਆਮ ਲੋਕਾਂ 'ਤੇ ਅਸਰ...
ਹੁਸ਼ਿਆਰਪੁਰ: ਬੋਰਵੈੱਲ 'ਚ ਡਿੱਗੇ ਬੱਚੇ ਨੂੰ 9 ਘੰਟਿਆਂ ਬਾਅਦ ਸੁਰੱਖਿਅਤ ਬਾਹਰ ਕੱਢਿਆ
ਹੁਸ਼ਿਆਰਪੁਰ: ਬੋਰਵੈੱਲ 'ਚ ਡਿੱਗੇ ਬੱਚੇ ਨੂੰ 9 ਘੰਟਿਆਂ ਬਾਅਦ ਸੁਰੱਖਿਅਤ ਬਾਹਰ ਕੱਢਿਆ...
NEET UG Exam: ਅਗਲੇ ਸਾਲ ਤੋਂ Online ਹੋਵੇਗੀ NEET UG ਪ੍ਰੀਖਿਆ
NEET UG Exam: ਅਗਲੇ ਸਾਲ ਤੋਂ Online ਹੋਵੇਗੀ NEET UG ਪ੍ਰੀਖਿਆ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ......
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ...
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ...
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ...