AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਬਠਿੰਡਾ: ਜਬਰ-ਜਨਾਹ ਕਰਨ ਵਾਲੇ ASI ਨੂੰ ਉਮਰ ਕੈਦ ਦੀ ਸਜ਼ਾ, ਚਾਰ ਸਾਲ ਪੁਰਾਣੇ ਕੇਸ ‘ਚ ਇਨਸਾਫ਼

ਪੁਲਿਸ ਨੇ ਏਐਸਆਈ ਗੁਰਵਿੰਦਰ ਸਿੰਘ ਦੇ ਖਿਲਾਫ਼ ਜਬਰ-ਜਨਾਹ ਸਮੇਤ ਵੱਖ-ਵੱਖ ਧਾਰਾਵਾਂ 'ਚ ਕੇਸ ਦਰਜ ਕੀਤਾ ਸੀ। ਇਸ ਮਾਮਲੇ 'ਚ ਅਦਾਲਤ 'ਚ ਪਿਛਲੇ ਚਾਰ ਸਾਲਾਂ ਤੋਂ ਸੁਣਵਾਈ ਚੱਲ ਰਹੀ ਸੀ। ਗਵਾਹ ਨੇ ਇਹ ਵੀ ਦੱਸਿਆ ਕਿ ਕੇਸ ਟ੍ਰਾਇਲ ਦੌਰਾਨ ਉਸ ਨੂੰ ਤੇ ਪੀੜਤ ਨੂੰ ਗੈਂਗਸਟਰਾਂ ਵੱਲੋਂ ਜਾਨ ਤੋਂ ਮਾਰਨ ਦੀਆਂ ਧਮਕੀਆਂ ਵੀ ਮਿਲੀਆਂ ਸਨ।

ਬਠਿੰਡਾ: ਜਬਰ-ਜਨਾਹ ਕਰਨ ਵਾਲੇ ASI ਨੂੰ ਉਮਰ ਕੈਦ ਦੀ ਸਜ਼ਾ, ਚਾਰ ਸਾਲ ਪੁਰਾਣੇ ਕੇਸ 'ਚ ਇਨਸਾਫ਼
ਜੰਮੂ ਤੋਂ ਫਰਾਰ 2 ਪਾਕਿਸਤਾਨੀ ਨਾਬਾਲਗ ਪੰਜਾਬ ‘ਚੋਂ ਗ੍ਰਿਫ਼ਤਾਰ, ਇਕ ਅਜੇ ਵੀ ਫਰਾਰ
tv9-punjabi
| Updated On: 12 Feb 2026 08:35 AM IST

ਬਠਿੰਡਾ ਜ਼ਿਲ੍ਹਾ ਕੋਰਟ ਨੇ ਸੀਆਈਏ ਨੇ ਏਐਸਆਈ ਗੁਰਵਿੰਦਰ ਸਿੰਘ ਨੂੰ ਜਬਰ-ਜਨਾਹ ਦੇ ਮਾਮਲੇ ‘ਚ ਬੁੱਧਵਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਮਈ, 2021 ਦਾ ਹੈ, ਜਿਸ ਦੀ ਸੁਣਵਾਈ ਪਿਛਲੇ ਚਾਰ ਸਾਲਾਂ ਤੋਂ ਚੱਲ ਰਹੀ ਸੀ। ਮਾਮਲੇ ‘ਚ ਮੁੱਖ ਗਵਾਹ ਨੇ ਦੱਸਿਆ ਕਿ ਮਈ 2021 ‘ਚ ਏਐਸਆਈ ਗੁਰਵਿੰਦਰ ਸਿੰਘ ਨੇ ਪੀੜਤ ਮਹਿਲਾ ਦੇ ਪੁੱਤਰ ਖਿਲਾਫ਼ ਥਾਣਾ ਕੈਂਟ ‘ਚ ਨਸ਼ਾ ਤਸਕਰੀ ਦਾ ਕੇਸ ਦਰਜ ਕੀਤਾ ਸੀ। ਇਸ਼ ਤੋਂ ਬਾਅਦ ਉਸ ਨੇ ਮਹਿਲਾ ਦੇ ਨਾਲ ਸਰੀਰੀਕ ਸਬੰਧ ਬਣਾਉਣ ਦਾ ਦਬਾਅ ਪਾਇਆ ਸੀ।

ਗਵਾਹ ਦੇ ਅਨੁਸਾਰ, ਏਐਸਆਈ ਨੇ ਪਹਿਲਾਂ 10 ਮਈ ਨੂੰ ਆਪਣੀ ਗੱਡੀ ‘ਚ ਮਹਿਲਾ ਨਾਲ ਜਬਰ-ਜਨਾਹ ਕੀਤਾ। ਅਗਲੇ ਦਿਨ ਰਾਤ ਨੂੰ ਉਹ ਮਹਿਲਾ ਦੇ ਘਰ ਪਹੁੰਚਿਆ ਤੇ ਜਬਰ-ਜਨਾਹ ਦੀ ਕੋਸ਼ਿਸ਼ ਕੀਤੀ। ਮਹਿਲਾ ਦੇ ਰੌਲਾ ਪਾਉਣ ‘ਤੇ ਉਸ ਦੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਲਿਆਂ ਨੇ ਏਐਸਆਈ ਨੂੰ ਮੌਕੇ ‘ਤੇ ਫੜ ਲਿਆ ਤੇ ਪੁਲਿਸ ਦੇ ਹਵਾਲੇ ਕਰ ਦਿੱਤਾ।

ਇਸ ਤੋਂ ਬਾਅਦ ਪੁਲਿਸ ਨੇ ਏਐਸਆਈ ਗੁਰਵਿੰਦਰ ਸਿੰਘ ਦੇ ਖਿਲਾਫ਼ ਜਬਰ-ਜਨਾਹ ਸਮੇਤ ਵੱਖ-ਵੱਖ ਧਾਰਾਵਾਂ ‘ਚ ਕੇਸ ਦਰਜ ਕੀਤਾ ਸੀ। ਇਸ ਮਾਮਲੇ ‘ਚ ਅਦਾਲਤ ‘ਚ ਪਿਛਲੇ ਚਾਰ ਸਾਲਾਂ ਤੋਂ ਸੁਣਵਾਈ ਚੱਲ ਰਹੀ ਸੀ। ਗਵਾਹ ਨੇ ਇਹ ਵੀ ਦੱਸਿਆ ਕਿ ਕੇਸ ਟ੍ਰਾਇਲ ਦੌਰਾਨ ਉਸ ਨੂੰ ਤੇ ਪੀੜਤ ਨੂੰ ਗੈਂਗਸਟਰਾਂ ਵੱਲੋਂ ਜਾਨ ਤੋਂ ਮਾਰਨ ਦੀਆਂ ਧਮਕੀਆਂ ਵੀ ਮਿਲੀਆਂ ਸਨ। ਉਨ੍ਹਾਂ ‘ਤੇ ਦਬਾਅ ਬਣਾਇਆ ਗਿਆ ਕਿ ਕੇਸ ਵਾਪਸ ਲੈ ਲਿਆ ਜਾਵੇ। ਹਾਲਾਂਕਿ, ਉਨ੍ਹਾਂ ਨੇ ਅੰਤ ਤੱਕ ਕਾਨੂੰਨੀ ਲੜਾਈ ਲੜੀ ਤੇ ਦੋਸ਼ੀ ਨੂੰ ਉਮਰਕੈਦ ਦੀ ਸਜ਼ਾ ਦਿਵਾਈ।

Follow Us
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ...
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ...
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?...
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ...
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ...
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?...
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?...
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ...
Amit Shah on Naxal-free India: ਨਕਸਲਵਾਦ 'ਤੇ ਬੋਲਦੇ ਹੋਏ ਅਮਿਤ ਸ਼ਾਹ ਨੇ ਵਿਰੋਧੀ ਧਿਰ ਨੂੰ ਸੁਣਾਈਆਂ ਖਰੀਆਂ-ਖਰੀਆਂ
Amit Shah on Naxal-free India: ਨਕਸਲਵਾਦ 'ਤੇ ਬੋਲਦੇ ਹੋਏ ਅਮਿਤ ਸ਼ਾਹ ਨੇ ਵਿਰੋਧੀ ਧਿਰ ਨੂੰ ਸੁਣਾਈਆਂ ਖਰੀਆਂ-ਖਰੀਆਂ...