AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਬਠਿੰਡਾ ‘ਚ 6 ਸਾਲ ਪਹਿਲਾਂ ਮਰ ਚੁੱਕੇ ਵਿਅਕਤੀ ਖਿਲਾਫ FIR, ਗ੍ਰਿਫ਼ਤਾਰ ਕਰਨ ਪਹੁੰਚੀ ਪੁਲਿਸ ਨੂੰ ਮਿਲਿਆ ਡੈਥ ਸਰਟੀਫਿਕੇਟ

ਪੁਲਿਸ ਨੇ ਕੇਸ ਦਰਜ ਕਰਨ ਤੋਂ ਬਾਅਦ ਜਦੋਂ ਮੁਲਜ਼ਮ ਦੀ ਜਾਂਚ ਕਰਨ ਲਈ ਪਿੰਡ ਪਹੁੰਚੀ ਤਾਂ ਪਿੰਡ ਵਾਸੀਆਂ ਅਤੇ ਮ੍ਰਿਤਕ ਦੇ ਪਰਿਵਾਰ ਨੇ ਉਨ੍ਹਾਂ ਨੂੰ ਦੱਸਿਆ ਕਿ ਜਿਸ ਵਿਅਕਤੀ ਦੀ ਉਹ ਭਾਲ ਕਰ ਰਹੇ ਸਨ। ਉਸ ਦੀ ਮੌਤ ਛੇ ਸਾਲ ਪਹਿਲਾਂ ਹੋ ਗਈ ਸੀ। ਪਰਿਵਾਰ ਨੇ ਜੰਗੀਰ ਸਿੰਘ ਦਾ ਮੌਤ ਦਾ ਸਰਟੀਫਿਕੇਟ ਵੀ ਪੁਲਿਸ ਨੂੰ ਦਿਖਾਇਆ, ਜਿਸ ਤੋਂ ਬਾਅਦ ਪੁਲਿਸ ਟੀਮ ਕਾਫੀ ਸ਼ਰਮਸਾਰ ਹੋਈ।

ਬਠਿੰਡਾ 'ਚ 6 ਸਾਲ ਪਹਿਲਾਂ ਮਰ ਚੁੱਕੇ ਵਿਅਕਤੀ ਖਿਲਾਫ FIR, ਗ੍ਰਿਫ਼ਤਾਰ ਕਰਨ ਪਹੁੰਚੀ ਪੁਲਿਸ ਨੂੰ ਮਿਲਿਆ ਡੈਥ ਸਰਟੀਫਿਕੇਟ
(Photo Credit: ChatGpt.com)
tv9-punjabi
| Updated On: 13 Aug 2026 21:20 PM IST
Share

ਬਠਿੰਡਾ ਜ਼ਿਲ੍ਹੇ ਦੇ ਭਗਤ ਭਾਈ ਪੁਲਿਸ ਸਟੇਸ਼ਨ ਵਿੱਚ ਪੁਲਿਸ ਦੀ ਲਾਪਰਵਾਹੀ ਦਾ ਇੱਕ ਹੈਰਾਨ ਕਰਨ ਵਾਲਾ ਕਾਰਨਾਮਾ ਸਾਹਮਣੇ ਆਇਆ ਹੈ। ਪੁਲਿਸ ਨੇ ਛੇ ਸਾਲ ਪਹਿਲਾਂ ਮਰ ਚੁੱਕੇ ਇੱਕ ਵਿਅਕਤੀ ਨੂੰ ਇੱਕ ਅਪਰਾਧਿਕ ਮਾਮਲੇ ਵਿੱਚ ਨਾਮਜ਼ਦ ਕੀਤਾ ਹੈ। ਐਫਆਈਆਰ ਵਿੱਚ ਨਾਮਜ਼ਦ ਵਿਅਕਤੀ ਜੰਗੀਰ ਸਿੰਘ ਪੁੱਤਰ ਜਗਤ ਸਿੰਘ ਹੈ। ਜਿਸ ਦੀ ਮੌਤ ਲਗਭਗ ਛੇ ਸਾਲ ਪਹਿਲਾਂ ਹੋ ਗਈ ਸੀ।

ਬਿਨਾਂ ਕਿਸੇ ਜ਼ਮੀਨੀ ਜਾਂਚ ਜਾਂ ਪੁੱਛਗਿੱਛ ਦੇ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਜਾਂ ਪਿਛਲੀਆਂ ਰੰਜਿਸ਼ਾਂ ਦੀ ਸੂਚੀ ਦੇ ਆਧਾਰ ‘ਤੇ ਮ੍ਰਿਤਕ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ।

ਪੁਲਿਸ ਨੇ ਕੇਸ ਦਰਜ ਕਰਨ ਤੋਂ ਬਾਅਦ ਜਦੋਂ ਮੁਲਜ਼ਮ ਦੀ ਜਾਂਚ ਕਰਨ ਲਈ ਪਿੰਡ ਪਹੁੰਚੀ ਤਾਂ ਪਿੰਡ ਵਾਸੀਆਂ ਅਤੇ ਮ੍ਰਿਤਕ ਦੇ ਪਰਿਵਾਰ ਨੇ ਉਨ੍ਹਾਂ ਨੂੰ ਦੱਸਿਆ ਕਿ ਜਿਸ ਵਿਅਕਤੀ ਦੀ ਉਹ ਭਾਲ ਕਰ ਰਹੇ ਸਨ। ਉਸ ਦੀ ਮੌਤ ਛੇ ਸਾਲ ਪਹਿਲਾਂ ਹੋ ਗਈ ਸੀ। ਪਰਿਵਾਰ ਨੇ ਜੰਗੀਰ ਸਿੰਘ ਦਾ ਮੌਤ ਦਾ ਸਰਟੀਫਿਕੇਟ ਵੀ ਪੁਲਿਸ ਨੂੰ ਦਿਖਾਇਆ, ਜਿਸ ਤੋਂ ਬਾਅਦ ਪੁਲਿਸ ਟੀਮ ਕਾਫੀ ਸ਼ਰਮਸਾਰ ਹੋਈ।

ਸੋਸ਼ਲ ਮੀਡੀਆ ‘ਤੇ ਬਠਿੰਡਾ ਪੁਲਿਸ ਦੀ ਆਲੋਚਨਾ

ਇਸ ਘਟਨਾ ਤੋਂ ਬਾਅਦ ਬਠਿੰਡਾ ਪੁਲਿਸ ਨੂੰ ਕਾਫ਼ੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕ ਸੋਸ਼ਲ ਮੀਡੀਆ ‘ਤੇ ਪੰਜਾਬ ਪੁਲਿਸ ਦੇ ਇਸ ਕੰਮ ਦਾ ਮਜ਼ਾਕ ਉਡਾ ਰਹੇ ਹਨ। ਹਾਲਾਂਕਿ, ਬਠਿੰਡਾ ਪੁਲਿਸ ਦਾ ਅਧਿਕਾਰਿਕ ਤੌਰ ਤੇ ਕੋਈ ਬਿਆਨ ਨਹੀਂ ਆਇਆ ਹੈ।

Follow Us
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...
Independence Day Security in Jammu: ਤਿਰੰਗੇ ਦੀ ਆਨ-ਬਾਨ-ਸ਼ਾਨ ਲਈ ਮੁਸਤੈਦ ਜਵਾਨ, ਘੁਸਪੈਠ ਦੀ ਹਰ ਕੋਸ਼ਿਸ਼ ਹੋਵੇਗੀ ਨਾਕਾਮ
Independence Day Security in Jammu: ਤਿਰੰਗੇ ਦੀ ਆਨ-ਬਾਨ-ਸ਼ਾਨ ਲਈ ਮੁਸਤੈਦ ਜਵਾਨ, ਘੁਸਪੈਠ ਦੀ ਹਰ ਕੋਸ਼ਿਸ਼ ਹੋਵੇਗੀ ਨਾਕਾਮ...
Monsoon Floods 2026: ਮੌਨਸੂਨ ਦਾ ਕਹਿਰ, ਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹ ਅਤੇ ਬਾਰਿਸ਼ ਨੇ ਲੀਹਾਂ ਤੋਂ ਉੱਤਰੀ ਜਿੰਦਗੀ
Monsoon Floods 2026: ਮੌਨਸੂਨ ਦਾ ਕਹਿਰ, ਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹ ਅਤੇ ਬਾਰਿਸ਼ ਨੇ ਲੀਹਾਂ ਤੋਂ ਉੱਤਰੀ ਜਿੰਦਗੀ...
Lok Sabha Adjourned: ਲੋਕ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ਹੰਗਾਮੇ ਦੀ ਭੇਟ ਚੜ੍ਹਿਆ ਮੌਨਸੂਨ ਸੈਸ਼ਨ
Lok Sabha Adjourned: ਲੋਕ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ਹੰਗਾਮੇ ਦੀ ਭੇਟ ਚੜ੍ਹਿਆ ਮੌਨਸੂਨ ਸੈਸ਼ਨ...
3 ਲੱਖ ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ 13,500 ਪਿੰਡ, ਪਹਿਲਾ ਫੇਜ਼ ਲਾਂਚ
3 ਲੱਖ ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ 13,500 ਪਿੰਡ, ਪਹਿਲਾ ਫੇਜ਼ ਲਾਂਚ...
Aviation Safety Alert: ਏਅਰ ਇੰਡੀਆ ਦੇ ਪਾਇਲਟ ਨੇ ਪੀਤਾ ਹੋਇਆ ਸੀ ਗਾਂਜਾ , ਟਰਬੂਲੈਂਸ ਘਟਨਾ ਵਿੱਚ ਹੋਇਆ ਖੁਲਾਸਾ
Aviation Safety Alert: ਏਅਰ ਇੰਡੀਆ ਦੇ ਪਾਇਲਟ ਨੇ ਪੀਤਾ ਹੋਇਆ ਸੀ ਗਾਂਜਾ , ਟਰਬੂਲੈਂਸ ਘਟਨਾ ਵਿੱਚ ਹੋਇਆ ਖੁਲਾਸਾ...
ਪੈਟਰੋਲ ਦਾ ਲੰਗਰ...500 ਦੇ ਨੋਟਾਂ ਦਾ ਲੰਗਰ... McDonald ਬਰਗਰ ਦਾ ਲੰਗਰ.... ਕੌਣ ਹੈ ਇਹ ਸ਼ਖਸ... ਕਿਉਂ ਕਰਦਾ ਹੈ ਇਹ ਕੰਮ? ਵੇਖੋ VIDEO
ਪੈਟਰੋਲ ਦਾ ਲੰਗਰ...500 ਦੇ ਨੋਟਾਂ ਦਾ ਲੰਗਰ... McDonald ਬਰਗਰ ਦਾ ਲੰਗਰ.... ਕੌਣ ਹੈ ਇਹ ਸ਼ਖਸ... ਕਿਉਂ ਕਰਦਾ ਹੈ ਇਹ ਕੰਮ? ਵੇਖੋ VIDEO...
ਜਗਤਾਰ ਹਵਾਰਾ ਨੂੰ ਪੈਰੋਲ ਦੀ ਸਿਫ਼ਾਰਿਸ਼, CM ਮਾਨ ਦੀ ਗਵਰਨਰ ਨਾਲ ਮੁਲਾਕਾਤ
ਜਗਤਾਰ ਹਵਾਰਾ ਨੂੰ ਪੈਰੋਲ ਦੀ ਸਿਫ਼ਾਰਿਸ਼, CM ਮਾਨ ਦੀ ਗਵਰਨਰ ਨਾਲ ਮੁਲਾਕਾਤ...
ਹਰ ਸਵਾਲ ਦਾ ਜਵਾਬ ਦੇਵਾਂਗਾ, ਵਿਰੋਧੀ ਧਿਰ ਕਰੇ ਚਰਚਾ... ਅਮਿਤ ਸ਼ਾਹ ਦਾ ਪਹਿਲਾ ਬਿਆਨ
ਹਰ ਸਵਾਲ ਦਾ ਜਵਾਬ ਦੇਵਾਂਗਾ, ਵਿਰੋਧੀ ਧਿਰ ਕਰੇ ਚਰਚਾ... ਅਮਿਤ ਸ਼ਾਹ ਦਾ ਪਹਿਲਾ ਬਿਆਨ...