AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬਠਿੰਡਾ ਹਾਦਸਾ: ਅਮਰਨਾਥਾ ਯਾਤਰਾ ‘ਤੇ ਜਾ ਰਹੇ 4 ਸ਼ਰਧਾਲੂਆਂ ਦੀ ਮੌਤ, ਖੜੇ ਟਰਾਲੇ ਨਾਲ ਟਕਰਾਈ ਟੈਂਪੂ ਟ੍ਰੈਵਲਰ

ਸਹਾਰਾ ਜਨ ਸੇਵਾ ਸੰਸਥਾ ਦੇ ਇੱਕ ਵਰਕਰ ਸੰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਫ਼ੋਨ ਆਇਆ ਕਿ ਬਠਿੰਡਾ-ਡਬਵਾਲੀ ਸੜਕ 'ਤੇ ਹਾਦਸਾ ਵਾਪਰਿਆ ਹੈ। ਇਸ ਤੋਂ ਬਾਅਦ ਉਨ੍ਹਾਂ ਦੀ ਸੰਸਥਾ ਦੀਆਂ 3 ਐਂਬੂਲੈਂਸਾਂ ਮੌਕੇ 'ਤੇ ਪਹੁੰਚੀਆਂ। ਉਨ੍ਹਾਂ ਨੇ ਦੱਸਿਆ ਕਿ ਮੌਕੇ 'ਤੇ ਪਹੁੰਚ ਕੇ ਦੇਖਿਆ ਕਿ ਇੱਕ ਟੈਂਪੂ ਟ੍ਰੈਵਲਰ ਖੜੇ ਟਰਾਲੇ ਨਾਲ ਟਕਰਾ ਗਈ। ਇਸ ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਚੁੱਕੀ ਸੀ ਤੇ ਜ਼ਖ਼ਮੀਆਂ ਨੂੰ ਇਲਾਜ਼ ਲਈ ਹਸਪਤਾਲ ਲਿਜਾਇਆ ਗਿਆ।

ਬਠਿੰਡਾ ਹਾਦਸਾ: ਅਮਰਨਾਥਾ ਯਾਤਰਾ 'ਤੇ ਜਾ ਰਹੇ 4 ਸ਼ਰਧਾਲੂਆਂ ਦੀ ਮੌਤ, ਖੜੇ ਟਰਾਲੇ ਨਾਲ ਟਕਰਾਈ ਟੈਂਪੂ ਟ੍ਰੈਵਲਰ
tv9-punjabi
| Updated On: 01 Jul 2026 09:42 AM IST
Share

ਬਠਿੰਡਾ ‘ਚ ਇੱਕ ਭਿਆਨਕ ਸੜਕ ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ। ਬਠਿੰਡਾ-ਡਬਵਾਲੀ ਨੈਸ਼ਨਲ ਹਾਈਵੇਅ ‘ਤੇ ਜੋਧਪੁਰ ਰੋਮਾਣਾ ਨੇੜੇ ਇੱਕ ਟੈਂਪੂ ਟ੍ਰੈਵਲਰ ਗੱਡੀ ਖੜੇ ਟਰਾਲੇ ਨਾਲ ਟਕਰਾ ਗਈ। ਇਸ ਹਾਦਸੇ ‘ਚ 4 ਲੋਕਾਂ ਦੀ ਹੀ ਮੌਤ ਹੋ ਗਈ, ਜਦਕਿ 8 ਦੇ ਕਰੀਬ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਜ਼ਖ਼ਮੀਆਂ ਨੂੰ ਇਲਾਜ਼ ਲਈ ਏਮਜ਼, ਬਠਿੰਡਾ ਹਸਪਤਾਲ ‘ਚ ਲਿਜਾਇਆ ਗਿਆ ਹੈ।

ਸਹਾਰਾ ਜਨ ਸੇਵਾ ਸੰਸਥਾ ਦੇ ਇੱਕ ਵਰਕਰ ਸੰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਫ਼ੋਨ ਆਇਆ ਕਿ ਬਠਿੰਡਾ-ਡਬਵਾਲੀ ਸੜਕ ‘ਤੇ ਹਾਦਸਾ ਵਾਪਰਿਆ ਹੈ। ਇਸ ਤੋਂ ਬਾਅਦ ਉਨ੍ਹਾਂ ਦੀ ਸੰਸਥਾ ਦੀਆਂ 3 ਐਂਬੂਲੈਂਸਾਂ ਮੌਕੇ ‘ਤੇ ਪਹੁੰਚੀਆਂ। ਉਨ੍ਹਾਂ ਨੇ ਦੱਸਿਆ ਕਿ ਮੌਕੇ ‘ਤੇ ਪਹੁੰਚ ਕੇ ਦੇਖਿਆ ਕਿ ਇੱਕ ਟੈਂਪੂ ਟ੍ਰੈਵਲਰ ਖੜੇ ਟਰਾਲੇ ਨਾਲ ਟਕਰਾ ਗਈ ਸੀ। ਇਸ ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਚੁੱਕੀ ਸੀ ਤੇ ਬਾਕੀ ਜ਼ਖ਼ਮੀਆਂ ਨੂੰ ਇਲਾਜ਼ ਲਈ ਹਸਪਤਾਲ ਲਿਜਾਇਆ ਗਿਆ।

ਦੱਸਿਆ ਜਾ ਰਿਹਾ ਹੈ ਕਿ ਟ੍ਰੈਵਲਰ ‘ਚ ਸਵਾਰ ਯਾਤਰੀ ਰਾਜਸਥਾਨ ਦੇ ਹਨ। ਉਹ ਸਭ ਅਮਰਨਾਥਾ ਯਾਤਰਾ ਲਈ ਜਾ ਰਹੇ ਸਨ। ਪਰ ਬਠਿੰਡਾ ‘ਚ ਉਨ੍ਹਾਂ ਨਾਲ ਦਰਦਨਾਕ ਘਟਨਾ ਵਾਪਰ ਗਈ। ਹਾਦਸਾ ਸਵੇਰ ਕਰੀਬ 7 ਵਜੇ ਵਾਪਰਿਆ। ਅਮਰਨਾਥ ਯਾਤਰਾ ‘ਤੇ ਜਾ ਰਹੀ ਟੈਂਪੂ ਟ੍ਰੈਵਲਰ ਗੱਡੀ ਨੇ ਖੜੇ ਟਰਾਲੇ ਦੇ ਪਿੱਛੇ ਤੋਂ ਟਕਰ ਮਾਰ ਦਿੱਤੀ। ਇਸ ਤੋਂ ਬਾਅਦ ਟ੍ਰੈਵਲਰ ਗੱਡੀ ਪੂਰੀ ਤਰ੍ਹਾਂ ਪਿਚਕ ਗਈ। ਟ੍ਰੈਵਲਰ ‘ਚ 11-12 ਬੰਦੇ ਸਵਾਰ ਸਨ। ਇਸ ਭਿਆਨਕ ਟੱਕਰ ‘ਚ 4 ਲੋਕਾਂ ਮੌਤ ਹੋ ਗਈ, ਜਦਕਿ 8 ਦੇ ਕਰੀਬ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ।

Follow Us
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ......
Lalbaugcha Raja: ਬੱਪਾ ਦੇ ਚਰਨਾਂ ਵਿੱਚ ਸ਼ਰਧਾ ਅਤੇ ਦਾਨ ਦਾ ਹੜ੍ਹ, ਗਣੇਸ਼ ਚਤੁਰਥੀ 'ਤੇ ਕਰੋੜਾਂ ਦਾ ਚੜ੍ਹਾਵਾ
Lalbaugcha Raja: ਬੱਪਾ ਦੇ ਚਰਨਾਂ ਵਿੱਚ ਸ਼ਰਧਾ ਅਤੇ ਦਾਨ ਦਾ ਹੜ੍ਹ, ਗਣੇਸ਼ ਚਤੁਰਥੀ 'ਤੇ ਕਰੋੜਾਂ ਦਾ ਚੜ੍ਹਾਵਾ...
Punjab Congress ਦਾ ਪ੍ਰਦਰਸ਼ਨ, ਹਿਰਾਸਤ 'ਚ ਲਏ ਪਾਇਲਟ, ਚੰਨੀ, ਵੜਿੰਗ ਸਮੇਤ ਹੋਰ ਆਗੂਆਂ ਨੂੰ 1 ਘੰਟੇ ਬਾਅਦ ਛੱਡੇ
Punjab Congress ਦਾ ਪ੍ਰਦਰਸ਼ਨ, ਹਿਰਾਸਤ 'ਚ ਲਏ ਪਾਇਲਟ, ਚੰਨੀ, ਵੜਿੰਗ ਸਮੇਤ ਹੋਰ ਆਗੂਆਂ ਨੂੰ 1 ਘੰਟੇ ਬਾਅਦ ਛੱਡੇ...
Gurugram Hit & Run Case: ਮਹਿਲਾ ਬਾਈਕਰ ਸੀਆ ਨੇ ਦੱਸਿਆ ਭਿਆਨਕ ਮੰਜ਼ਰ
Gurugram Hit & Run Case: ਮਹਿਲਾ ਬਾਈਕਰ ਸੀਆ ਨੇ ਦੱਸਿਆ ਭਿਆਨਕ ਮੰਜ਼ਰ...
ਦਿੱਲੀ ਏਅਰਪੋਰਟ 'ਤੇ ਲਾਪਰਵਾਹੀ, ਬਗੈਰ ਇਮੀਗ੍ਰੇਸ਼ਨ ਕਲੀਅਰੈਂਸ ਦੇ ਵਿਦੇਸ਼ ਗਏ 3 ਨਾਗਰਿਕ
ਦਿੱਲੀ ਏਅਰਪੋਰਟ 'ਤੇ ਲਾਪਰਵਾਹੀ, ਬਗੈਰ ਇਮੀਗ੍ਰੇਸ਼ਨ ਕਲੀਅਰੈਂਸ ਦੇ ਵਿਦੇਸ਼ ਗਏ 3 ਨਾਗਰਿਕ...