AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅਰਵਿੰਦ ਕੇਜਰੀਵਾਲ ਖ਼ਿਲਾਫ਼ ਦਾਇਰ ਪਟੀਸ਼ਨ ਬਠਿੰਡਾ ਕੋਰਟ ਨੇ ਕੀਤੀ ਖਾਰਜ

ਸਾਲ 2021 ਵਿੱਚ ਅਰਵਿੰਦ ਕੇਜਰੀਵਾਲ ਵੱਲੋਂ ਜੋ ਜੋ ਟੈਕਸ ਦਾ ਜ਼ਿਕਰ ਕੀਤਾ ਗਿਆ ਸੀ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਉਰਫ਼ ਜੋ ਜੋ ਵੱਲੋਂਅਦਾਲਤ ਵਿੱਚ ਮਾਣਹਾਨੀ ਦੇ ਕੇਸ ਸਬੰਧੀ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਨੂੰ ਮਾਣਯੋਗ ਅਦਾਲਤ ਵੱਲੋਂ ਖਾਰਜ ਕਰ ਦਿੱਤਾ ਗਿਆ

ਅਰਵਿੰਦ ਕੇਜਰੀਵਾਲ ਖ਼ਿਲਾਫ਼ ਦਾਇਰ ਪਟੀਸ਼ਨ ਬਠਿੰਡਾ ਕੋਰਟ ਨੇ ਕੀਤੀ ਖਾਰਜ
gobind-saini-bathinda
| Published: 03 Feb 2023 18:28 PM IST
Share
ਬਠਿੰਡਾ ਕੋਰਟ ਨੇ ਅਰਵਿੰਦ ਕੇਜਰੀਵਾਲ ਖ਼ਿਲਾਫ਼ ਦਾਇਰ ਪਟੀਸ਼ਨ ਕੀਤੀ ਖਾਰਜ ਕਰ ਦਿੱਤੀ ਹੈ। ਇਹ ਪਟੀਸ਼ਨ 2021 ਵਿੱਚ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਨੇ ਦਾਇਰ ਕੀਤੀ ਸੀ।

ਕੀ ਹੈ ਮਾਮਲਾ?

ਜੈਜੀਤ ਸਿੰਘ ਜੌਹਲ ਵੱਲੋਂ ਦਾਇਰ ਇਸ ਕੇਸ ਵਿੱਚ ਪਟੀਸ਼ਨ ਵਿੱਚ ਦੱਸਿਆ ਗਿਆ ਸੀ ਕਿ ਸਾਲ 2021 ਵਿੱਚ ਬਠਿੰਡਾ ਵਿਖੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਵਪਾਰੀਆਂ ਨਾਲ ਬੈਠਕ ਕੀਤੀ ਗਈ ਸੀ, ਜਿਸ ਦੌਰਾਨ ਉਨ੍ਹਾਂ ਵੱਲੋਂ ਬਕਾਇਦਾ ਤੌਰ ਜੋ ਜੋ ਟੈਕਸ ਦਾ ਜ਼ਿਕਰ ਕੀਤਾ ਗਿਆ ਸੀ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਉਰਫ਼ ਜੋ ਜੋ ਵੱਲੋਂ ਇਸ ਸਬੰਧੀ ਬਠਿੰਡਾ ਦੀ ਮਾਨਯੋਗ ਅਦਾਲਤ ਵਿੱਚ ਮਾਣਹਾਨੀ ਦੇ ਕੇਸ ਸਬੰਧੀ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਨੂੰ ਮਾਣਯੋਗ ਬਠਿੰਡਾ ਅਦਾਲਤ ਵੱਲੋਂ ਖਾਰਜ ਕਰ ਦਿੱਤਾ ਗਿਆ।

ਵਾਹ-ਵਾਹੀ ਖੱਟਣ ਦਾਇਰ ਕੀਤੀ ਗਈ ਪਟੀਸ਼ਨ -ਅਦਾਲਤ

ਐਡਵੋਕੇਟ ਨਵਦੀਪ ਸਿੰਘ ਜੀ ਦਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਰਵਿੰਦ ਕੇਜਰੀਵਾਲ ਵੱਲੋਂ ਵਪਾਰੀਆਂ ਨਾਲ ਬੈਠਕ ਦੌਰਾਨ ਕਿਹਾ ਗਿਆ ਸੀ ਕਿ ਜੋ ਜੋ ਟੈਕਸ ਲਗਦਾ ਹੈ ਉਸ ਤੋਂ ਆਮ ਲੋਕਾਂ ਨੂੰ ਰਾਹਤ ਦਿੱਤੀ ਜਾਵੇਗੀ, ਇਸ ਨੂੰ ਲੈ ਕੇ ਜੈਜੀਤ ਸਿੰਘ ਜੌਹਲ ਵੱਲੋਂ ਅਦਾਲਤ ਦਾ ਬੂਹਾ ਖੜਕਾਇਆ ਗਿਆ ਸੀ। ਪਰ ਕੋਰਟ ਨੇ ਇਹ ਕਹਿ ਕੇ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਕਿ ਜੈਜੀਤ ਨੇ ਵਾਹ-ਵਾਹੀ ਖੱਟਣ ਲਈ ਇਹ ਪਟੀਸ਼ਨ ਦਾਇਰ ਕੀਤੀ ਸੀ। ਕਿਉਂਕਿ ਇਸ ਤੋਂ ਪਹਿਲਾਂ ਵੀ ਕੇਂਦਰੀ ਮੰਤਰੀ ਸਮਰਿਤੀ ਇਰਾਨੀ ਵੱਲੋਂ ਵੀ ਜੋ ਜੋ ਟੈਕਸ ਦਾ ਜ਼ਿਕਰ ਕੀਤਾ ਗਿਆ ਸੀ ਪਰ ਉਨਾਂ ਖਿਲਾਫ਼ ਜੈ ਜੀਤ ਸਿੰਘ ਜੌਹਲ ਉਰਫ ਜੋ ਜੋ ਵੱਲੋ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਬਠਿੰਡਾ ਦੇ ਲੋਕਾਂ ਨੇ ਜੈ ਜੀਤ ਸਿੰਘ ਜੌਹਲ ਨੂੰ ਪਹਿਲਾਂ ਹੀ ਚੋਣਾਂ ਦੌਰਾਨ ਇਸ ਦਾ ਜਵਾਬ ਦਿੱਤਾ ਸੀ ਅਤੇ ਵੱਡੀ ਹਾਰ ਦਾ ਮੂੰਹ ਮਨਪ੍ਰੀਤ ਸਿੰਘ ਬਾਦਲ ਨੂੰ ਵੇਖਣ ਪਿਆ ਸੀ ਐਡਵੋਕੇਟ ਨਵਦੀਪ ਸਿੰਘ ਜੀਦਾ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਆਮ ਆਦਮੀ ਪਾਰਟੀ ਬਠਿੰਡਾ ਦੇ ਵਿਚ ਖੁਸ਼ੀ ਦੀ ਲਹਿਰ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਇਕ ਵੱਡਾ ਝਟਕਾ ਲੱਗਿਆ ਹੈ ਅਤੇ ਇਸ ਨੂੰ ਹੁਣ ਉਹ ਹਾਈ ਕੋਰਟ ਵਿਚ ਚੁਣੌਤੀ ਦੇਣਗੇ। ਹੁਣ ਵੇਖਣਾ ਹੋਵੇਗਾ ਹਾਈ ਕੋਰਟ ਗਈ ਇਸ ਫੈਸਲੇ ਨੂੰ ਬਰਕਰਾਰ ਰੱਖਦੀ ਹੈ ਜਾਂ ਨਹੀਂ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...