ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Police-Gangster Encounter: ਤਲਵੰਡੀ ਸਾਬੋ ‘ਚ ਪੁਲਿਸ ਅਤੇ ਗੈਂਗਸਟਰ ਗੋਲਡੀ ਬਰਾੜ ਦੇ ਗੁਰਗਿਆਂ ਵਿਚਾਲੇ ਮੁਕਾਬਲਾ, ਦੋਵੇ ਗ੍ਰਿਫ਼ਤਾਰ

Gangster Encountered in Bathinda: ਇਸ ਮਾਮਲੇ ਤੇ ਤਲਵੰਡੀ ਸਾਬੋ ਬੂਟਾ ਸਿੰਘ ਨੇ ਦੱਸਿਆ ਕਿ ਸੀਨੀਅਰ ਅਧਿਕਾਰੀ ਜਾਂਚ ਤੋਂ ਬਾਅਦ ਇਸ ਮਾਮਲੇ ਦਾ ਪੂਰਾ ਖੁਲਾਸਾ ਕਰਨਗੇ।

Police-Gangster Encounter: ਤਲਵੰਡੀ ਸਾਬੋ 'ਚ ਪੁਲਿਸ ਅਤੇ ਗੈਂਗਸਟਰ ਗੋਲਡੀ ਬਰਾੜ ਦੇ ਗੁਰਗਿਆਂ ਵਿਚਾਲੇ ਮੁਕਾਬਲਾ, ਦੋਵੇ ਗ੍ਰਿਫ਼ਤਾਰ
ਪੰਜਾਬ ਪੁਲਿਸ ਦੀ ਪੁਰਾਣੀ ਤਸਵੀਰ
Follow Us
kusum-chopra
| Updated On: 03 Jul 2023 16:49 PM IST
Goldy Brar’s Gangsters Arrest: ਪੰਜਾਬ ਦੇ ਬਠਿੰਡਾ ਦੇ ਤਲਵੰਡੀ ਸਾਬੋ ਵਿਖੇ ਸੋਮਵਾਰ ਦੁਪਹਿਰ ਨੂੰ ਗੈਂਗਸਟਰਾਂ ਅਤੇ ਸੀਆਈਏ ਵਨ ਦੀ ਟੀਮ ਵਿਚਕਾਰ ਮੁਕਾਬਲਾ ਹੋ ਗਿਆ, ਜਿਸ ਵਿੱਚ ਇੱਕ ਗੈਂਗਸਟਰ ਜ਼ਖ਼ਮੀ ਹੋਇਆ ਹੈ, ਜਦਕਿ ਦੂਜੇ ਨੂੰ ਮੌਕੇ ‘ਤੇ ਹੀ ਪੁਲਿਸ ਵੱਲੋਂ ਕਾਬੂ ਕਰ ਲਿਆ ਗਿਆ। ਜ਼ਖਮੀ ਗੈਂਗਸਟਰ ਨੂੰ ਪੁਲਿਸ ਨੇ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਹੈ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। । ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁੱਠਭੇੜ ਕਿਸ ਕਾਰਨ ਹੋਈ, ਇਸ ਦਾ ਅਜੇ ਖੁਲਾਸਾ ਨਹੀਂ ਹੋਇਆ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਫਿਰੌਤੀ ਦੇ ਕਿਸੇ ਮਾਮਲੇ ਵਿੱਚ ਇਨ੍ਹਾਂ ਦੋਹਾਂ ਦੇ ਕਾਰਵਾਈ ਕਰਨ ਗਈ ਸੀ। ਪਰ ਪੁਲਿਸ ਨੂੰ ਵੇਖਦਿਆਂ ਹੀ ਬਦਮਾਸ਼ਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਦੋਕਿ ਪੁਲਿਸ ਇਨ੍ਹਾਂ ਨੂੰ ਸਰੰਡਰ ਲਈ ਕਹਿ ਰਹੀ ਸੀ।

ਗੈਂਗਸਟਰ ਗੋਲਡੀ ਬਰਾੜ ਦੇ ਇਸ਼ਾਰਿਆਂ ਦੇ ਕਰਦੇ ਸਨ ਕੰਮ

ਸੂਤਰਾਂ ਦੀ ਮੰਨੀਏ ਤਾਂ ਇਹ ਦੋਵੇਂ ਮੁਲਜ਼ਮ ਕੈਨੇਡਾ ਵਿੱਚ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਇਸ਼ਾਰਿਆਂ ਤੇ ਫਿਰੌਤੀ ਦਾ ਗੈਰ ਕਾਨੂੰਨੀ ਕੰਮ ਕਰਦੇ ਸਨ। ਜਦੋਂ ਇਹ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਜਾ ਰਹੇ ਸਨ, ਪੁਲਿਸ ਨੇ ਖੂਫੀਆ ਸੂਚਨਾ ਦੇ ਆਧਾਰ ਤੇ ਇਨ੍ਹਾਂ ਦਾ ਪਿੱਛਾ ਕੀਤਾ। ਪਰ ਜਦੋਂ ਇਨ੍ਹਾਂ ਨੇ ਪੁਲਿਸ ਨੇ ਗੋਲੀਆਂ ਚਲਾ ਦਿੱਤੀਆਂ ਤਾਂ ਪੁਲਿਸ ਨੂੰ ਵੀ ਜਵਾਬੀ ਕਾਰਵਾਈ ਕਰਨੀ ਪਈ। ਪੁਲਿਸ ਨੇ ਦੋਵਾਂ ਗੈਂਗਸਟਰਾਂ ਨੂੰ ਤਲਵੰਡੀ ਸਾਬੋ ਦੇ ਇੱਕ ਪਿੰਡ ਨੇੜੇ ਘੇਰ ਲਿਆ। ਇਸ ਦੌਰਾਨ ਦੋਵਾਂ ਵਿਚਾਲੇ ਮੁੱਠਭੇੜ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਬਦਮਾਸ਼ਾਂ ਵੱਲੋਂ ਗੋਲੀਬਾਰੀ ਵੀ ਕੀਤੀ ਗਈ। ਜਵਾਬੀ ਗੋਲੀਬਾਰੀ ‘ਚ ਇਕ ਗੈਂਗਸਟਰ ਲੱਤ ‘ਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...