AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਏਮਸ ਨੂੰ ਨਸ਼ਾ ਤਸਕਰੀ ਦਾ ਅੱਡਾ ਬਣਾਉਣ ਵਾਲੇ ਦੋ ਮੁਲਜਮ ਚੜ੍ਹੇ ਪੁਲਿਸ ਦੇ ਅੜ੍ਹਿਕੇ

ਦੋਵੇਂ ਨਸ਼ਾ ਤਸਕਰ ਨਸ਼ੇ ਦੀ ਸਪਲਾਈ ਕਰਨ ਲਈ ਏਮਸ ਹਸਪਤਾਲ ਪਹੁੰਚੇ ਸਨ, ਪਰ ਸ਼ੱਕ ਹੋਣ ਤੇ ਉਥੋਂ ਦੇ ਸੁਰੱਖਿਆ ਗਾਰਡ ਨੇ ਉਨ੍ਹਾਂ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ। ਪੁਲਿਸ ਡੂੰਘਾਈ ਦੇ ਨਾਲ ਸਾਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਏਮਸ ਨੂੰ ਨਸ਼ਾ ਤਸਕਰੀ ਦਾ ਅੱਡਾ ਬਣਾਉਣ ਵਾਲੇ ਦੋ ਮੁਲਜਮ ਚੜ੍ਹੇ ਪੁਲਿਸ ਦੇ ਅੜ੍ਹਿਕੇ
gobind-saini-bathinda
| Updated On: 07 Feb 2023 17:07 PM IST
Share
ਬਠਿੰਡਾ। ਪੰਜਾਬ ਦੇ ਸਭ ਤੋਂ ਵੱਡਾ ਹਸਪਤਾਲ ਏਮਸ ਹੁਣ ਨਸ਼ਾਂ ਤਸਕਰਾਂ ਦਾ ਨਵਾਂ ਅਤੇ ਸੁਰੱਖਿਅਤ ਠਿਕਾਣਾ ਬਣ ਗਿਆ ਹੈ। ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਤੋਂ ਬਾਅਦ ਹਰਕਤ ਚ ਆਈ ਪੁਲਿਸ ਨੇ ਏਮਸ ਨੂੰ ਨਸ਼ੇ ਦੀ ਸਪਲਾਈ ਲਈ ਇਸਤੇਮਾਲ ਕਰਦੇ ਆ ਰਹੇ ਦੋ ਮੁਲਜਮਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਕੋਲੋਂ ਮੌਕੇ ਤੇ ਨਸ਼ੇ ਦਾ ਸਮਾਨ ਵੀ ਬਰਾਮਦ ਹੋਇਆ ਹੈ।।

ਐਨਡੀਪੀਐਸ ਐਕਟ ਤਹਿਤ ਕੇਸ ਦਰਜ

ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ, ਇਹ ਨਸ਼ਾ ਤਸਕਰ ਨਸ਼ੇ ਦੀ ਸਪਲਾਈ ਕਰਨ ਲਈ ਏਮਸ ਹਸਪਤਾਲ ਪਹੁੰਚੇ ਸਨ, ਪਰ ਸ਼ੱਕ ਹੋਣ ਤੇ ਉਥੋਂ ਦੇ ਸੁਰੱਖਿਆ ਗਾਰਡ ਨੇ ਉਨ੍ਹਾਂ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ। ਦੋਵਾਂ ਦੀ ਪਛਾਣ ਪਰਵਿੰਦਰ ਸਿੰਘ ਵਾਸੀ ਪਿੰਡ ਚੁੱਗੇ ਖੁਰਦ ਅਤੇ ਗੁਰਮੀਤ ਸਿੰਘ ਵਾਸੀ ਪਿੰਡ ਜੋਧਪੁਰ ਰੋਮਾਣਾ ਵੱਜੋ ਹੋਈ ਹੈ। ਪੁਲਿਸ ਨੇ ਦੋਵਾਂ ਖਿਲਾਫ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਬੜੀ ਹੀ ਡੂੰਘਾਈ ਦੇ ਨਾਲ ਸਾਰੇ ਮਾਮਲੇ ਦੀ ਜਾਂਚ ਪੜਤਾਲ ਕਰ ਰਹੀ ਹੈ।ਹਸਪਤਾਲ ਵਿਚ ਸੁਰੱਖਿਆ ਦੇ ਕੜੇ ਬੰਦੋਬਸਤ ਕੀਤੇ ਗਏ ਹਨ ਅਤੇ ਨਸ਼ਾ ਤਸਕਰਾਂ ਤੇ ਨਜ਼ਰ ਰੱਖੀ ਜਾ ਰਹੀ ਹੈ। ਪੁਲਿਸ ਮੁਲਜਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਨਸ਼ਾ ਤਸਕਰਾਂ ਦਾ ਪੁਲਿਸ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਚ ਹੈ। ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਹਸਪਤਾਲ ਦੇ ਸੁਰੱਖਿਆ ਗਾਰਡ ਵੱਲੋਂ ਸ਼ਿਕਾਇਤ ਮਿਲੀ ਸੀ ਜਿਸ ਤੋਂ ਬਾਅਦ ਦੋਵਾਂ ਨੂੰ ਕਾਬੂ ਕਰਨ ਚ ਕਾਮਯਾਬੀ ਹਾਸਿਲ ਹੋਈ ਹੈ। ਜਿਕਰਯੋਗ ਹੈ ਕਿ ਅਕਾਲੀ-ਬੀਜੇਪੀ ਗਠਜੋੜ ਦੇ ਸਰਕਾਰ ਦੇ ਵਕਤ ਬਠਿੰਡਾ ਦੇ ਵਿੱਚ ਇਹ ਹਸਪਤਾਲ ਬਣਿਆ ਸੀ। ਇਸ ਹਸਪਤਾਲ ਦੇ ਵਿੱਚ ਰਾਜਸਥਾਨ, ਹਰਿਆਣਾ, ਹਿਮਾਚਲ ਅਤੇ ਪੰਜਾਬ ਦੇ ਲੋਕ ਇਲਾਜ ਕਰਵਉਣ ਲਈ ਆਉਂਦੇ ਹਨ। ਹਸਪਤਾਲ ਦੇ ਵਿੱਚ ਬਹੁਤ ਜ਼ਿਆਦਾ ਭੀੜਭਾੜ ਰਹਿੰਦੀ ਹੈ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...