AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Protest in Bathinda: ਅੰਮ੍ਰਿਤਪਾਲ ਦੇ ਸਾਥੀਆਂ ਦੀ ਰਿਹਾਈ ਨੂੰ ਲੈ ਕੇ ਕੱਢਿਆ ਰੋਸ ਮਾਰਚ, ਸੌਂਪਿਆ ਮੈਮੋਰੰਡਮ

Youth Protest in Bathinda: ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਦਲ ਖਾਲਸਾ ਸ਼੍ਰੋਮਣੀ ਅਕਾਲੀ ਦਲਅੰਮ੍ਰਿਤਸਰ ਅਤੇ ਸਮਾਜ ਸੇਵੀ ਲੱਖਾ ਸਿੰਘ ਸਿਧਾਣਾ ਦੀ ਅਗਵਾਈ ਵਿੱਚ ਨੌਜਵਾਨਾਂ ਨੇ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੈਮੋਰੰਡਮ ਸੌਂਪਿਆ।

Protest in Bathinda: ਅੰਮ੍ਰਿਤਪਾਲ ਦੇ ਸਾਥੀਆਂ ਦੀ ਰਿਹਾਈ ਨੂੰ ਲੈ ਕੇ ਕੱਢਿਆ ਰੋਸ ਮਾਰਚ,  ਸੌਂਪਿਆ ਮੈਮੋਰੰਡਮ
ਅੰਮ੍ਰਿਤਪਾਲ ਦੇ ਸਾਥੀਆਂ ਦੀ ਰਿਹਾਈ ਨੂੰ ਲੈ ਕੇ ਕੱਢਿਆ ਰੋਸ ਮਾਰਚ, ਸੌਂਪਿਆ ਮੈਮੋਰੰਡਮ।
gobind-saini-bathinda
| Updated On: 22 Mar 2023 10:26 AM IST
Share
ਬਠਿੰਡਾ ਨਿਊਜ਼: ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਪੰਜਾਬ ਪੁਲਿਸ ਵੱਲੋਂ ਲਗਾਤਾਰ ਭਾਲ ਕੀਤੀ ਜਾ ਰਹੀ ਹੈ। ਅੰਮ੍ਰਿਤਪਾਲ ਦੇ ਸਾਥੀਆਂ ਦੀ ਰਿਹਾਈ ਨੂੰ ਲੈ ਕੇ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਦਲ ਖਾਲਸਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਸਮਾਜ ਸੇਵੀ ਲੱਖਾ ਸਿੰਘ ਸਿਧਾਣਾ (Lakha Sidhana) ਦੀ ਅਗਵਾਈ ਵਿੱਚ ਨੌਜਵਾਨਾਂ ਵੱਲੋਂ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੈਮੋਰੰਡਮ ਸੌਂਪਿਆ ਜਾਣਾ ਸੀ ਪਰ ਉਸ ਤੋਂ ਪਹਿਲਾਂ ਹੀ ਜ਼ਿਲਾ ਪ੍ਰਸਾਸ਼ਨ ਵੱਲੋਂ ਧਾਰਾ 144 ਲੱਗੇ ਹੋਣ ਕਾਰਨ ਇਨ੍ਹਾਂ ਪ੍ਰਦਸ਼ਨਕਾਰੀਆਂ ਨੂੰ ਗੁਰਦੁਆਰਾ ਸਾਹਿਬ ਤੋਂ ਨਿਕਲਦਿਆਂ ਹੀ ਰੋਕ ਲਿਆ ਗਿਆ।

ਨੌਜਵਾਨਾਂ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੈਮੋਰੰਡਮ

ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕਰਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਹਾਜ਼ੀ ਰਤਨ ਚੌਂਕ ਵਿਖੇ ਰੋਕਿਆ ਗਿਆ। ਜਿਸ ਤੋਂ ਬਾਅਦ ਲੱਖਾ ਸਿਧਾਣਾ ਦੀ ਅਗਵਾਈ ਵਿੱਚ ਨੌਜਵਾਨਾਂ ਨੇ ਡਿਪਟੀ ਕਮਿਸ਼ਨਰ ਨੂੰ ਆਪਣਾ ਮੰਗ ਪੱਤਰ (Memorandum) ਸੌਂਪਿਆ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਂਵਾਲੀ ਨੇ ਕਿਹਾ ਕਿ ਪਿਛਲੇ ਦਿਨੀਂ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰਨ ਲਈ ਕੀਤੀ ਛਾਪੇਮਾਰੀ ਅਤੇ ਗ੍ਰਿਫ਼ਤਾਰ ਨੌਜਵਾਨਾਂ ਨੂੰ ਰਿਹਾਅ ਕਰਨ ਇਹ ਪ੍ਰਦਰਸ਼ਨ ਉਲੀਕਿਆ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨਾਲ ਮਿਲ ਕੇ ਪੰਜਾਬ ਦੇ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਇਸ ਦੀ ਉਹ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਨ।

ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਨਿੱਤਰੇ ਲੱਖਾ ਸਿਧਾਣਾ

ਗੈਂਗਸਟਰ ਤੋਂ ਸਮਾਜ ਸੇਵੀ ਬਣੇ ਲੱਖਾ ਸਿਧਾਣਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ (Amritpal Singh) ਪੰਜਾਬ ਦੇ ਨੌਜਵਾਨਾਂ ਨੂੰ ਨਸ਼ਾ ਛੁਡਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨਾਲ ਮਿਲ ਕੇ ਅਜਿਹੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਕਿ ਉਹ ਕਈ ਸਾਲ ਤੱਕ ਬਾਹਰ ਨਹੀਂ ਨਿਕਲ ਸਕੇਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਖ਼ਿਲਾਫ਼ ਕੋਈ ਮਾਮਲਾ ਦਰਜ ਸੀ ਤਾਂ ਡੀਜੀਪੀ ਪੰਜਾਬ ਬੁਲਾ ਕੇ ਗੱਲਬਾਤ ਕਰ ਸਕਦੇ ਸਨ. ਪਰ ਜਿਸ ਤਰ੍ਹਾਂ ਨਾਲ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਲਈ ਇਹ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਗਿਆ ਹੈ ਇਸ ਨਾਲ ਸਿੱਖਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇੱਕ ਖਾਸ ਫਿਰਕੇ ਨੂੰ ਖੁਸ਼ ਕਰਨ ਲਈ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਇਹ ਸਭ ਘਟਨਾਕ੍ਰਮ ਨੂੰ ਅੰਜਾਮ ਦਿੱਤਾ ਗਿਆ ਹੈ ਜਿਸ ਨੂੰ ਸਿੱਖ ਬਰਦਾਸ਼ਤ ਨਹੀਂ ਕਰਨਗੇ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...