AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

BBMB: ਦਖ਼ਲ ਦੇਣ ਲਈ ਨਹੀਂ…ਡੈਮ ਦੀ ਸੁਰੱਖਿਆ ਲਈ ਤਾਇਨਾਤ ਹੈ ਪੰਜਾਬ ਪੁਲਿਸ, ਸਰਕਾਰ ਨੇ HC ‘ਚ ਦਾਖਲ ਕੀਤਾ ਜਵਾਬ

ਟੀਸ਼ਨ ਵਿੱਚ, BBMB ਨੇ ਕਾਰਵਾਈ ਨੂੰ "ਸੰਵਿਧਾਨਕ ਤੇ ਗੈਰ-ਕਾਨੂੰਨੀ" ਕਰਾਰ ਦਿੱਤਾ ਸੀ। ਨਾਲ ਹੀ ਅਦਾਲਤ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਨੂੰ ਬਿਨਾਂ ਕਾਨੂੰਨੀ ਅਧਿਕਾਰ ਦੇ ਤਾਇਨਾਤ ਪੁਲਿਸ ਫੋਰਸ ਨੂੰ ਤੁਰੰਤ ਹਟਾਉਣ ਦਾ ਨਿਰਦੇਸ਼ ਦੇਵੇ। ਪਟੀਸ਼ਨ 'ਚ ਕਿਹਾ ਗਿਆ ਸੀ ਕਿ ਇਹ ਦਖਲਅੰਦਾਜ਼ੀ ਰਾਸ਼ਟਰੀ ਮਹੱਤਵ ਦੇ ਇੱਕ ਪ੍ਰਭੂਸੱਤਾ ਸੰਪੰਨ ਕਾਰਜ ਦੀ ਸਿੱਧੀ ਉਲੰਘਣਾ ਹੈ ਅਤੇ ਬੀਬੀਐਮਬੀ ਦੁਆਰਾ ਕੀਤਾ ਜਾ ਰਿਹਾ ਹੈ।

BBMB: ਦਖ਼ਲ ਦੇਣ ਲਈ ਨਹੀਂ...ਡੈਮ ਦੀ ਸੁਰੱਖਿਆ ਲਈ ਤਾਇਨਾਤ ਹੈ ਪੰਜਾਬ ਪੁਲਿਸ, ਸਰਕਾਰ ਨੇ HC 'ਚ ਦਾਖਲ ਕੀਤਾ ਜਵਾਬ
ਪੰਜਾਬ ਤੇ ਹਰਿਆਣਾ ਹਾਈਕੋਰਟ
amanpreet-kaur
| Updated On: 06 May 2025 18:39 PM IST
Share

BBMB Petition: ਬੀਬੀਐਮਬੀ ਦੀ ਪਟੀਸ਼ਨ ‘ਤੇ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਚ ਸੁਣਵਾਈ ਕੀਤੀ ਗਈ। ਇਸ ਦੌਰਾਨ ਬੀਬੀਐਮਬੀ ਅਤੇ ਪੰਜਾਬ ਸਰਕਾਰ ਨੇ ਆਪਣਾ ਪੱਖ ਰੱਖਿਆ ਹੈ। ਬੀਬੀਐਮਬੀ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਨੇ ਡੈਮ ਤੇ ਕਬਜ਼ਾ ਕੀਤਾ ਜਦੋਂ ਕਿ ਪੰਜਾਬ ਸਰਕਾਰ ਵੱਲੋਂ ਆਪਣਾ ਪੱਖ ਰੱਖਦਿਆਂ ਇਹ ਕਿਹਾ ਕਿ ਡੈਮ ਦੀ ਸੁਰੱਖਿਆ ਨੂੰ ਵਧਾਇਆ ਗਿਆ ਹੈ। ਇਸ ਨਾਲ ਡੈਮ ਦੇ ਕੰਮ ‘ਚ ਕੋਈ ਵੀ ਮੁਸ਼ਕਲ ਨਹੀਂ ਆ ਰਹੀ ਹੈ।

ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਗੈਰੀ ਨੇ ਕਿਹਾ ਹੈ ਕਿ ਕੋਰਟ ਚ ਬੀਬੀਐਮਬੀ ਦੀ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ। ਇਸ ਦੌਰਾਨ ਪੰਜਾਬ ਸਰਕਾਰ ਨੇ ਆਪਣਾ ਪੱਖ ਰੱਖਿਆ ਹੈ ਕਿ ਪੁਲਿਸ ਬੀਬੀਐਮਬੀ ਦੇ ਕੰਮ ‘ਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਹੀਂ ਪਾ ਰਹੀ ਹੈ। ਪੰਜਾਬ ਪੁਲਿਸ 1960 ਤੋਂ ਉਸ ਜਗ੍ਹਾਂ ‘ਤੇ ਮੌਜ਼ੂਦ ਹੈ। ਹੁਣ ਪਾਕਿਸਤਾਨ ਅਤੇ ਭਾਰਤ ਵਿਚਾਲੇ ਵਧੇ ਤਨਾਅ ਦੇ ਚੱਲਦੇ ਇਹ ਫੈਸਲਾ ਲਿਆ ਗਿਆ ਹੈ। ਇਸ ਦਾ ਪਾਣੀ ਦੇ ਵਿਵਾਦ ਨਾਲ ਕੋਈ ਸਬੰਧ ਨਹੀਂ। ਨਾਲ ਹੀ ਇਸ ਪਟੀਸ਼ਨ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।

BBMB ਨੇ ਪਾਈ ਸੀ ਪਟੀਸ਼ਨ

ਸੋਮਵਾਰ ਨੂੰ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਇੱਕ ਪਟੀਸ਼ਨ ਦਾਇਰ ਕਰਕੇ ਪੰਜਾਬ ਸਰਕਾਰ ‘ਤੇ ਗੰਭੀਰ ਇਲਜ਼ਾਮ ਲਗਾਏ ਸਨ। ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਪੰਜਾਬ ਨੇ ਪੁਲਿਸ ਬਲ ਦੀ ਵਰਤੋਂ ਕਰਕੇ ਨੰਗਲ ਡੈਮ ਤੇ ਲੋਹੰਡ ਕੰਟਰੋਲ ਰੂਮ ਦੇ ਜਲ ਕੰਟਰੋਲ ਦਫਤਰਾਂ ਦੇ ਕੰਮਕਾਜ ਨੂੰ ਜ਼ਬਰਦਸਤੀ ਕਬਜ਼ੇ ‘ਚ ਲੈ ਲਿਆ ਹੈ ਅਤੇ ਹਰਿਆਣਾ ਨੂੰ ਪਾਣੀ ਦੀ ਸਪਲਾਈ ਬੰਦ ਕਰ ਦਿੱਤੀ ਹੈ।

ਆਪਣੀ ਪਟੀਸ਼ਨ ਵਿੱਚ, BBMB ਨੇ ਕਾਰਵਾਈ ਨੂੰ “ਸੰਵਿਧਾਨਕ ਤੇ ਗੈਰ-ਕਾਨੂੰਨੀ” ਕਰਾਰ ਦਿੱਤਾ ਸੀ। ਨਾਲ ਹੀ ਅਦਾਲਤ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਨੂੰ ਬਿਨਾਂ ਕਾਨੂੰਨੀ ਅਧਿਕਾਰ ਦੇ ਤਾਇਨਾਤ ਪੁਲਿਸ ਫੋਰਸ ਨੂੰ ਤੁਰੰਤ ਹਟਾਉਣ ਦਾ ਨਿਰਦੇਸ਼ ਦੇਵੇ। ਪਟੀਸ਼ਨ ‘ਚ ਕਿਹਾ ਗਿਆ ਸੀ ਕਿ ਇਹ ਦਖਲਅੰਦਾਜ਼ੀ ਰਾਸ਼ਟਰੀ ਮਹੱਤਵ ਦੇ ਇੱਕ ਪ੍ਰਭੂਸੱਤਾ ਸੰਪੰਨ ਕਾਰਜ ਦੀ ਸਿੱਧੀ ਉਲੰਘਣਾ ਹੈ ਅਤੇ ਬੀਬੀਐਮਬੀ ਦੁਆਰਾ ਕੀਤਾ ਜਾ ਰਿਹਾ ਹੈ।

Follow Us
White House Shooting Incident: ਵ੍ਹਾਈਟ ਹਾਊਸ ਦੇ ਬਾਹਰ ਭਾਰੀ ਗੋਲੀਬਾਰੀ, ਟਰੰਪ ਈਰਾਨ ਮੀਟਿੰਗ ਦੌਰਾਨ ਸੁਰੱਖਿਅਤ
White House Shooting Incident: ਵ੍ਹਾਈਟ ਹਾਊਸ ਦੇ ਬਾਹਰ ਭਾਰੀ ਗੋਲੀਬਾਰੀ, ਟਰੰਪ ਈਰਾਨ ਮੀਟਿੰਗ ਦੌਰਾਨ ਸੁਰੱਖਿਅਤ...
ਪੰਜਾਬ, ਦਿੱਲੀ-NCR ਅਤੇ ਉੱਤਰੀ ਭਾਰਤ ਵਿੱਚ ਲੂ ਦਾ ਪ੍ਰਕੋਪ ਜਾਰੀ, ਅਗਲੇ 5-7 ਦਿਨਾਂ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ
ਪੰਜਾਬ, ਦਿੱਲੀ-NCR ਅਤੇ ਉੱਤਰੀ ਭਾਰਤ ਵਿੱਚ ਲੂ ਦਾ ਪ੍ਰਕੋਪ ਜਾਰੀ, ਅਗਲੇ 5-7 ਦਿਨਾਂ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ...
Rajyasabha Election 2026: ਰਾਜਸਭਾ ਦੀਆਂ 24 ਸੀਟਾਂ ਲਈ 18 ਜੂਨ ਨੂੰ ਹੋਵੇਗੀ ਵੋਟਿੰਗ
Rajyasabha Election 2026: ਰਾਜਸਭਾ ਦੀਆਂ 24 ਸੀਟਾਂ ਲਈ 18 ਜੂਨ ਨੂੰ ਹੋਵੇਗੀ ਵੋਟਿੰਗ...
India Grapples with Extreme Heatwave: ਭਾਰਤ ਨੂੰ ਭਿਆਨਕ ਗਰਮੀ ਦਾ ਪ੍ਰਕੋਪ, ਦਿੱਲੀ-ਐਨਸੀਆਰ ਵਿੱਚ ਆਰੇਂਜ ਅਲਰਟ, ਪਹਾੜਾ 'ਚ ਵੀ ਵਧਿਆ ਪਾਰਾ
India Grapples with Extreme Heatwave: ਭਾਰਤ ਨੂੰ ਭਿਆਨਕ ਗਰਮੀ ਦਾ ਪ੍ਰਕੋਪ, ਦਿੱਲੀ-ਐਨਸੀਆਰ ਵਿੱਚ ਆਰੇਂਜ ਅਲਰਟ, ਪਹਾੜਾ 'ਚ ਵੀ ਵਧਿਆ ਪਾਰਾ...
Ebola Outbreak in Congo: DRC ਵਿੱਚ ਈਬੋਲਾ ਬੁੰਡੀਬੁਗਿਓ ਸਟ੍ਰੇਨ, ਡਬਲਯੂਐਚਓ ਨੇ ਐਮਰਜੈਂਸੀ ਘੋਸ਼ਿਤ ਕੀਤੀ
Ebola Outbreak in Congo: DRC ਵਿੱਚ ਈਬੋਲਾ ਬੁੰਡੀਬੁਗਿਓ ਸਟ੍ਰੇਨ, ਡਬਲਯੂਐਚਓ ਨੇ ਐਮਰਜੈਂਸੀ ਘੋਸ਼ਿਤ ਕੀਤੀ...
ਮੁੜ ਹੋ ਸਕਦਾ ਹੈ 'ਅਕਾਲੀ ਦਲ ਪੁਨਰ ਸੁਰਜੀਤ' ਅਤੇ 'ਵਾਰਿਸ ਪੰਜਾਬ ਦੇ' ਦਾ ਗਠਜੋੜ, BJP ਨਾਲ ਵੀ ਗੱਲਬਾਤ ਲਈ ਖੁੱਲ੍ਹੇ ਰਾਹ
ਮੁੜ ਹੋ ਸਕਦਾ ਹੈ 'ਅਕਾਲੀ ਦਲ ਪੁਨਰ ਸੁਰਜੀਤ' ਅਤੇ 'ਵਾਰਿਸ ਪੰਜਾਬ ਦੇ' ਦਾ ਗਠਜੋੜ, BJP ਨਾਲ ਵੀ ਗੱਲਬਾਤ ਲਈ ਖੁੱਲ੍ਹੇ ਰਾਹ...
Chemist Strike India: ਕੈਮਿਸਟਸ ਦੀ ਹੜਤਾਲ, ਔਨਲਾਈਨ ਦਵਾਈਆਂ ਦੀ ਵਿਕਰੀ ਦਾ ਕਰ ਰਹੇ ਵਿਰੋਧ
Chemist Strike India: ਕੈਮਿਸਟਸ ਦੀ ਹੜਤਾਲ, ਔਨਲਾਈਨ ਦਵਾਈਆਂ ਦੀ ਵਿਕਰੀ ਦਾ ਕਰ ਰਹੇ ਵਿਰੋਧ...
Modi-Meloni Meet: PM ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਗਿਫਟ ਕੀਤੀ'ਮੇਲੋਡੀ' ਟੌਫੀ
Modi-Meloni Meet: PM ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਗਿਫਟ ਕੀਤੀ'ਮੇਲੋਡੀ' ਟੌਫੀ...
Petrol-Diesel Price: ਆਮ ਆਦਮੀ 'ਤੇ ਮਹਿੰਗਾਈ ਦੀ ਮਾਰ, ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
Petrol-Diesel Price: ਆਮ ਆਦਮੀ 'ਤੇ ਮਹਿੰਗਾਈ ਦੀ ਮਾਰ, ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ...