ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Bhagwant Mann Meet With Governor: ਪੰਜਾਬ ਦੇ ਰਾਜਪਾਲ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਵਿੱਚ ਕਈ ਅਹਿਮ ਮੁੱਦਿਆਂ ਤੇ ਚਰਚਾ ਹੋਈ। ਇਹ ਮੁਲਾਕਾਤ ਪੰਜਾਬ ਰਾਜ ਭਵਨ ਵਿਖੇ ਹੋਈ।

Bhagwant Mann Meet With Governor: ਪੰਜਾਬ ਦੇ ਰਾਜਪਾਲ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ
ਪੰਜਾਬ ਦੇ ਰਾਜਪਾਲ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ
Follow Us
jarnail-singhtv9-com
| Updated On: 11 Oct 2024 14:25 PM

ਪੰਚਾਇਤੀ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਗਈ ਹੈ। ਹਾਲਾਂਕਿ ਇਸ ਮੀਟਿੰਗ ਨੂੰ ਸਿਰਫ਼ ਔਪਚਾਰਿਕ ਮੁਲਾਕਾਤ ਆਖਿਆ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ਵਿੱਚ ਪੰਚਾਇਚੀ ਚੋਣਾਂ ਸਮੇਤ ਸੂਬੇ ਦੇ ਕਈ ਹੋਰ ਮਸਲਿਆਂ ਬਾਰੇ ਵੀ ਚਰਚਾ ਹੋਈ।

ਜਾਣਕਾਰੀ ਅਨੁਸਾਰ ਮੀਟਿੰਗ ਬਹੁਤ ਹੀ ਚੰਗੇ ਮਾਹੌਲ ਵਿੱਚ ਹੋਈ। ਮੁੱਖ ਮੰਤਰੀ ਦੀ ਸਿਹਤ ‘ਚ ਸੁਧਾਰ ਤੋਂ ਬਾਅਦ ਰਾਜਪਾਲ ਨਾਲ ਇਹ ਪਹਿਲੀ ਮੁਲਾਕਾਤ ਹੈ। ਇਸ ਤੋਂ ਪਹਿਲਾਂ ਪੰਜਾਬ ਵਿੱਚ ਪੰਚਾਇਤੀ ਚੋਣਾਂ ਨਾਲ ਸਬੰਧਤ ਪ੍ਰਸਤਾਵ ਨੂੰ ਰਾਜਪਾਲ ਨੇ ਮਨਜ਼ੂਰੀ ਦਿੱਤੀ ਸੀ।

ਖ਼ਬਰ ਅਪਡੇਟ ਹੋ ਰਹੀ ਹੈ….

OP Chautala: ਕਦੇ 5, ਕਦੇ 15 ਦਿਨ... ਫਿਰ ਪੂਰਾ ਕੀਤਾ ਕਾਰਜਕਾਲ, 5 ਵਾਰ ਮੁੱਖ ਮੰਤਰੀ ਰਹੇ ਓਪੀ ਚੌਟਾਲਾ ਦੇ ਨਹੀਂ ਸੁਣੇ ਹੋਣਗੇ ਇਹ ਕਿੱਸੇ!
OP Chautala: ਕਦੇ 5, ਕਦੇ 15 ਦਿਨ... ਫਿਰ ਪੂਰਾ ਕੀਤਾ ਕਾਰਜਕਾਲ, 5 ਵਾਰ ਮੁੱਖ ਮੰਤਰੀ ਰਹੇ ਓਪੀ ਚੌਟਾਲਾ ਦੇ ਨਹੀਂ ਸੁਣੇ ਹੋਣਗੇ ਇਹ ਕਿੱਸੇ!...
ਜੈਪੁਰ 'ਚ LPG ਟੈਂਕਰ ਧਮਾਕੇ ਦੀ ਲਾਈਵ ਵੀਡੀਓ, 11 ਜ਼ਿੰਦਾ ਸੜੇ, 40 ਗੱਡੀਆਂ ਤਬਾਹ
ਜੈਪੁਰ 'ਚ LPG ਟੈਂਕਰ ਧਮਾਕੇ ਦੀ ਲਾਈਵ ਵੀਡੀਓ, 11 ਜ਼ਿੰਦਾ ਸੜੇ, 40 ਗੱਡੀਆਂ ਤਬਾਹ...
ਖੜਗੇ, ਸਾਰੰਗੀ, ਰਾਹੁਲ ਤੇ ਰਾਜਪੂਤ ਸੰਸਦ ਵਿੱਚ ਧੱਕਾ-ਮੁੱਕੀ ਦੇ ਕਿੰਨੇ ਕਿਰਦਾਰ? ਵੇਖੋ
ਖੜਗੇ, ਸਾਰੰਗੀ, ਰਾਹੁਲ ਤੇ ਰਾਜਪੂਤ ਸੰਸਦ ਵਿੱਚ ਧੱਕਾ-ਮੁੱਕੀ ਦੇ ਕਿੰਨੇ ਕਿਰਦਾਰ? ਵੇਖੋ...
ਕਟੜਾ : ਬੰਦ ਕਾਰਨ ਯਾਤਰੀਆਂ ਨੂੰ ਹੋ ਰਹੀ ਪ੍ਰੇਸ਼ਾਨੀ, ਹੁਣ ਕਿਵੇਂ ਕਰ ਪਾਉਣਗੇ ਦਰਸ਼ਨ?
ਕਟੜਾ : ਬੰਦ ਕਾਰਨ ਯਾਤਰੀਆਂ ਨੂੰ ਹੋ ਰਹੀ ਪ੍ਰੇਸ਼ਾਨੀ, ਹੁਣ ਕਿਵੇਂ ਕਰ ਪਾਉਣਗੇ ਦਰਸ਼ਨ?...
ਪੰਜਾਬ ਦੇ 48 ਰੇਲ ਪਟੜੀਆਂ 'ਤੇ ਬੈਠੇ ਕਿਸਾਨ...3 ਘੰਟੇ ਚੱਲਿਆ ਅੰਦੋਲਨ
ਪੰਜਾਬ ਦੇ 48 ਰੇਲ ਪਟੜੀਆਂ 'ਤੇ ਬੈਠੇ ਕਿਸਾਨ...3 ਘੰਟੇ ਚੱਲਿਆ ਅੰਦੋਲਨ...
ਕਰੋੜਾਂ ਚ ਖੇਡਦੇ ਹਨ ਅੰਨਾ,ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ
ਕਰੋੜਾਂ ਚ ਖੇਡਦੇ ਹਨ ਅੰਨਾ,ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ...
'ਉਮੀਦ ਛੱਡ ਦਿੱਤੀ ਸੀ... ਧੋਖੇ ਨਾਲ ਪਾਕਿਸਤਾਨ ਲਿਜਾਇਆ ਗਿਆ', 23 ਸਾਲਾਂ ਬਾਅਦ ਭਾਰਤ ਪਰਤੀ ਹਮੀਦਾ ਦੀ ਦਰਦਨਾਕ ਕਹਾਣੀ !
'ਉਮੀਦ ਛੱਡ ਦਿੱਤੀ ਸੀ... ਧੋਖੇ ਨਾਲ ਪਾਕਿਸਤਾਨ ਲਿਜਾਇਆ ਗਿਆ', 23 ਸਾਲਾਂ ਬਾਅਦ ਭਾਰਤ ਪਰਤੀ ਹਮੀਦਾ ਦੀ ਦਰਦਨਾਕ ਕਹਾਣੀ !...
ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਬੈਠੇ ਕਿਸਾਨ, ਕਿਵੇਂ ਕੱਢਿਆ ਜਾਵੇਗਾ ਹੱਲ ਪੰਧੇਰ ਨੇ ਦੱਸਿਆ
ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਬੈਠੇ ਕਿਸਾਨ, ਕਿਵੇਂ  ਕੱਢਿਆ ਜਾਵੇਗਾ ਹੱਲ ਪੰਧੇਰ ਨੇ ਦੱਸਿਆ...
ਸੰਸਦ ਪਹੁੰਚੀ ਪ੍ਰਿਅੰਕਾ ਗਾਂਧੀ ਦੇ ਬੈਗ ਨੂੰ ਲੈ ਕੇ ਕਿਉਂ ਹੋ ਰਹੀ ਹੈ ਚਰਚਾ?
ਸੰਸਦ ਪਹੁੰਚੀ ਪ੍ਰਿਅੰਕਾ ਗਾਂਧੀ ਦੇ ਬੈਗ ਨੂੰ ਲੈ ਕੇ ਕਿਉਂ ਹੋ ਰਹੀ ਹੈ ਚਰਚਾ?...