ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਨਸ਼ਿਆ ਖਿਲਾਫ਼ ਮਾਨ ਸਰਕਾਰ ਦਾ ਇੱਕ ਹੋਰ ਵੱਡਾ ਕਦਮ, ਨਸ਼ਾ ਛੁਡਾਊ ਕੇਂਦਰਾਂ ‘ਚ ਵਧਾਈ ਬੈਡਾਂ ਦੀ ਗਿਣਤੀ

ਜ਼ਿਲ੍ਹੇ ਵਿੱਚ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਯਕੀਨੀ ਬਣਾਈ ਜਾਵੇਗੀ। ਇਹ ਫੈਸਲਾ ਸਰਕਾਰ ਵੱਲੋਂ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਸੇਵਾਵਾਂ ਵਿੱਚ ਵਿਗੜਨ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਨਸ਼ਿਆ ਖਿਲਾਫ਼ ਮਾਨ ਸਰਕਾਰ ਦਾ ਇੱਕ ਹੋਰ ਵੱਡਾ ਕਦਮ, ਨਸ਼ਾ ਛੁਡਾਊ ਕੇਂਦਰਾਂ 'ਚ ਵਧਾਈ ਬੈਡਾਂ ਦੀ ਗਿਣਤੀ
ਮੁੱਖ ਮੰਤਰੀ ਭਗਵੰਤ ਮਾਨ
Follow Us
tv9-punjabi
| Updated On: 30 Apr 2025 16:46 PM IST

Bhagwant Mann: ਪੰਜਾਬ ਸਰਕਾਰ ਨੇ ਨਸ਼ਾ ਖਤਮ ਕਰਨ ਲਈ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਹੁਣ ਸੂਬੇ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਬਿਸਤਰਿਆਂ ਦੀ ਗਿਣਤੀ 1500 ਤੋਂ ਵਧਾ ਕੇ 5000 ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇੱਕ ਨਵਾਂ ਨਸ਼ਾ ਛੁਡਾਊ ਕੇਂਦਰ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਹੈ। ਪੁਰਾਣੇ ਕੇਂਦਰ ਆਧੁਨਿਕ ਸਹੂਲਤਾਂ ਨਾਲ ਲੈਸ ਹੋਣਗੇ। ਹਰ ਕੇਂਦਰ ਵਿੱਚ ਏਅਰ ਕੰਡੀਸ਼ਨਿੰਗ ਵੀ ਪ੍ਰਦਾਨ ਕੀਤੀ ਜਾਵੇਗੀ।

ਜਦੋਂ ਕਿ OOAT ਕੇਂਦਰਾਂ ਦੀ ਗਿਣਤੀ 529 ਤੋਂ ਵਧਾ ਕੇ 565 ਕਰ ਦਿੱਤੀ ਗਈ ਹੈ। ਹਰ ਜ਼ਿਲ੍ਹੇ ਵਿੱਚ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਯਕੀਨੀ ਬਣਾਈ ਜਾਵੇਗੀ। ਇਹ ਫੈਸਲਾ ਸਰਕਾਰ ਵੱਲੋਂ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਸੇਵਾਵਾਂ ‘ਚ ਵਿਗੜਨ ਦੀ ਸੂਰਤ ‘ਚ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਬੀਤੇ ਦਿਨ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਗੌਰਵ ਯਾਦਵ ਨੇ ਸੂਬਾ ਸਰਕਾਰ ਦੀ ‘ਯੁੱਧ ਨਸ਼ੇ ਦੇ ਵਿਰੁੱਧ’ ਪਹਿਲਕਦਮੀ ਦੇ ਹਿੱਸੇ ਵਜੋਂ “ਨਸ਼ਾ ਮੁਕਤ ਪੰਜਾਬ” ਮੁਹਿੰਮ ਤਹਿਤ ਟੀਚੇ ਨੂੰ ਪ੍ਰਾਪਤ ਕਰਨ ਲਈ ਪੁਲਿਸ ਅਧਿਕਾਰੀਆਂ ਲਈ ਇੱਕ ਪੱਕੀ ਸਮਾਂ-ਸੀਮਾ ਨਿਰਧਾਰਤ ਕੀਤੀ ਹੈ। ਐਤਵਾਰ ਨੂੰ ਜਾਰੀ ਇੱਕ ਸਖ਼ਤ ਨਿਰਦੇਸ਼ ਵਿੱਚ, ਡੀਜੀਪੀ ਯਾਦਵ ਨੇ ਸਾਰੇ ਸੀਨੀਅਰ ਪੁਲਿਸ ਸੁਪਰਡੈਂਟਾਂ (ਐਸਐਸਪੀਜ਼) ਤੇ ਪੁਲਿਸ ਕਮਿਸ਼ਨਰਾਂ (CPs) ਨੂੰ 31 ਮਈ, 2025 ਤੱਕ ਆਪਣੇ-ਆਪਣੇ ਖੇਤਰਾਂ ਨੂੰ ਨਸ਼ਾ ਮੁਕਤ ਬਣਾਉਣ ਦੀ ਜ਼ਿੰਮੇਵਾਰੀ ਨਿੱਜੀ ਤੌਰ ‘ਤੇ ਲੈਣ ਦੇ ਨਿਰਦੇਸ਼ ਦਿੱਤੇ ਹਨ।

ਡੀਜੀਪੀ ਨੇ ਜ਼ੋਰ ਦੇ ਕੇ ਕਿਹਾ ਕਿ ਹਰੇਕ ਐਸਐਸਪੀ ਨੂੰ ਆਪਣੇ ਅਧਿਕਾਰ ਖੇਤਰ ‘ਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਅਪਣਾਈ ਜਾਣ ਵਾਲੀ ਰਣਨੀਤੀ ਦਾ ਵੇਰਵਾ ਦਿੰਦੇ ਹੋਏ ਇੱਕ ਠੋਸ ਕਾਰਜ ਯੋਜਨਾ ਤਿਆਰ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਇਹ ਯੋਜਨਾਵਾਂ ਪੁਲਿਸ ਹੈੱਡਕੁਆਰਟਰ ਨੂੰ ਜਮ੍ਹਾਂ ਕਰਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ, ਜਿਸ ਵਿੱਚ ਇਹ ਦੱਸਿਆ ਗਿਆ ਹੈ ਕਿ ਉਹ ਡਰੱਗ ਨੈੱਟਵਰਕ ਨੂੰ ਖਤਮ ਕਰਨ ਲਈ ਕੀ ਕਦਮ ਚੁੱਕਣਗੇ।

Republic Day Parade: ਭੈਰਵ ਬਟਾਲੀਅਨ, ਅਤਿ-ਆਧੁਨਿਕ ਹਥਿਆਰ, ਅਤੇ ਵਿਸ਼ੇਸ਼ ਟੁਕੜੀਆਂ ਦੀ ਬਹਾਦਰੀ ਦਾ ਪ੍ਰਦਰਸ਼ਨ
Republic Day Parade: ਭੈਰਵ ਬਟਾਲੀਅਨ, ਅਤਿ-ਆਧੁਨਿਕ ਹਥਿਆਰ, ਅਤੇ ਵਿਸ਼ੇਸ਼ ਟੁਕੜੀਆਂ ਦੀ ਬਹਾਦਰੀ ਦਾ ਪ੍ਰਦਰਸ਼ਨ...
26 ਜਨਵਰੀ ਦੀ ਪਰੇਡ ਵਿੱਚ Animal Soldiers: RVC ਟੁਕੜੀ ਦੀ ਜਾਂਬਾ ਤਿਆਰੀ
26 ਜਨਵਰੀ ਦੀ ਪਰੇਡ ਵਿੱਚ Animal Soldiers: RVC ਟੁਕੜੀ ਦੀ ਜਾਂਬਾ ਤਿਆਰੀ...
Channi Video: ਚੰਨੀ ਦਾ ਆਪਣੀ ਹੀ ਪਾਰਟੀ ਖਿਲਾਫ ਨਿਕਲਿਆ ਗੁੱਸਾ ਤਾਂ BJP ਨੇ ਆਫਰ ਕੀਤਾ "ਕਮਲ"
Channi Video: ਚੰਨੀ ਦਾ ਆਪਣੀ ਹੀ ਪਾਰਟੀ ਖਿਲਾਫ ਨਿਕਲਿਆ ਗੁੱਸਾ ਤਾਂ BJP ਨੇ ਆਫਰ ਕੀਤਾ
Vande Bharat ਸਲੀਪਰ ਵਿੱਚ ਅਣੋਖੇ ਸਿਰਹਾਣੇ ਅਤੇ ਡੇਟੇਡ ਬੈਡਸ਼ੀਟ, ਜਾਣੋ ਕੀ ਹੈ ਖਾਸੀਅਤ?
Vande Bharat ਸਲੀਪਰ ਵਿੱਚ ਅਣੋਖੇ ਸਿਰਹਾਣੇ ਅਤੇ ਡੇਟੇਡ ਬੈਡਸ਼ੀਟ, ਜਾਣੋ ਕੀ ਹੈ ਖਾਸੀਅਤ?...
ਕਾਂਗਰਸ ਦੇ ਪੋਸਟਰ ਖਿਲਾਫ ਮਨਪ੍ਰੀਤ ਬਾਦਲ ਨੇ ਆਪਣੇ ਅੰਦਾਜ 'ਚ ਲਾਏ ਤਿੱਖੇ ਨਿਸ਼ਾਨੇ, ਭਖੀ ਸਿਆਸਤ
ਕਾਂਗਰਸ ਦੇ ਪੋਸਟਰ ਖਿਲਾਫ ਮਨਪ੍ਰੀਤ ਬਾਦਲ ਨੇ ਆਪਣੇ ਅੰਦਾਜ 'ਚ ਲਾਏ ਤਿੱਖੇ ਨਿਸ਼ਾਨੇ, ਭਖੀ ਸਿਆਸਤ...
ਇੰਡੀਗੋ ਫਲਾਈਟ 'ਚ ਬੰਬ ਦੀ ਖ਼ਬਰ ਨਾਲ ਪਈਆਂ ਭਾਜੜਾਂ, ਲਖਨਊ ਵਿੱਚ ਐਮਰਜੈਂਸੀ ਲੈਂਡਿੰਗ
ਇੰਡੀਗੋ ਫਲਾਈਟ 'ਚ ਬੰਬ ਦੀ ਖ਼ਬਰ ਨਾਲ ਪਈਆਂ ਭਾਜੜਾਂ, ਲਖਨਊ ਵਿੱਚ ਐਮਰਜੈਂਸੀ ਲੈਂਡਿੰਗ...
ਦਿਲ ਦੇ ਦੌਰੇ ਤੋਂ ਪਹਿਲਾਂ ਸਰੀਰ ਦਿੰਦਾ ਹੈ ਚੇਤਾਵਨੀ, ਜਾਣੋ ਇਹ ਸੰਕੇਤ
ਦਿਲ ਦੇ ਦੌਰੇ ਤੋਂ ਪਹਿਲਾਂ ਸਰੀਰ ਦਿੰਦਾ ਹੈ ਚੇਤਾਵਨੀ, ਜਾਣੋ ਇਹ ਸੰਕੇਤ...
VIDEO: ਇਨ੍ਹਾਂ 4 ਸੀਨੀਅਰ ਆਗੂਆਂ ਨੇ ਫੜਿਆ ਕਮਲ, BJP ਨੂੰ ਮਿਲੀ ਤਾਕਤ
VIDEO: ਇਨ੍ਹਾਂ 4 ਸੀਨੀਅਰ ਆਗੂਆਂ ਨੇ ਫੜਿਆ ਕਮਲ, BJP ਨੂੰ ਮਿਲੀ ਤਾਕਤ...
PM ਮੋਦੀ ਨੇ 28ਵੇਂ ਕਾਮਨਵੈਲਥ ਸਪੀਕਰਸ ਕਾਨਫਰੰਸ ਦਾ ਕੀਤਾ ਉਦਘਾਟਨ, ਸੰਵਿਧਾਨ 'ਤੇ ਕਹੀ ਇਹ ਗੱਲ
PM ਮੋਦੀ ਨੇ 28ਵੇਂ ਕਾਮਨਵੈਲਥ ਸਪੀਕਰਸ ਕਾਨਫਰੰਸ ਦਾ ਕੀਤਾ ਉਦਘਾਟਨ, ਸੰਵਿਧਾਨ 'ਤੇ ਕਹੀ ਇਹ ਗੱਲ...