AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਮੁੱਖ ਮੰਤਰੀ ਮਾਨ 2027 ਚੋਣਾਂ ‘ਚ ਵੀ ਹੋਣਗੇ AAP ਦਾ CM ਚਿਹਰਾ? ਪਾਰਟੀ ਨੇ ਵੀਡੀਓ ਕੀਤੀ ਰਿਲੀਜ਼

ਪਾਰਟੀ ਨੇ ਇੱਕ ਵੀਡੀਓ ਜਾਰੀ ਕੀਤਾ ਹੈ। ਇਸ ਵੀਡੀਓ 'ਚ ਲਿਖਿਆ ਗਿਆ ਹੈ- ਮਿਸ਼ਨ 2027, ਸੀਐਮ ਮਾਨ ਦੁਬਾਰਾ ਆ ਰਿਹਾ ਏ। ਵੀਡੀਓ ਪੋਸਟ ਕਰਦੇ ਹੋਏ ਕੈਪਸ਼ਨ 'ਚ ਲਿਖਿਆ ਗਿਆ ਹੈ- ਲੋਕ ਉਹਦੇ ਨਾਲ਼ ਨੇ, ਉਹਨੂੰ ਪੰਜਾਬ ਲਿਆ ਰਿਹਾ ਏ। CM ਮਾਨ ਦੁਬਾਰਾ ਆ ਰਿਹਾ ਏ

ਮੁੱਖ ਮੰਤਰੀ ਮਾਨ 2027 ਚੋਣਾਂ 'ਚ ਵੀ ਹੋਣਗੇ AAP ਦਾ CM ਚਿਹਰਾ? ਪਾਰਟੀ ਨੇ ਵੀਡੀਓ ਕੀਤੀ ਰਿਲੀਜ਼
ਮੁੱਖ ਮੰਤਰੀ ਮਾਨ 2027 ਚੋਣਾਂ ‘ਚ ਵੀ ਹੋਣਗੇ AAP ਦਾ CM ਚਿਹਰਾ?
tv9-punjabi
| Published: 23 Feb 2026 12:16 PM IST

ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਧਾਨ ਸਭਾ ਚੋਣਾਂ 2027 ਲਈ ਇੱਕ ਵਾਰ ਫਿਰ ਆਮ ਆਦਮੀ ਪਾਰਟੀ (ਆਪ) ਦੇ ਮੁੱਖ ਮੰਤਰੀ ਚਿਹਰਾ ਹੋ ਸਕਦੇ ਹਨ। ਪਾਰਟੀ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਉਮੀਦਵਾਰ ਦਾ ਚਿਹਰਾ ਬਣਾ ਕੇ 2027 ਦੀਆਂ ਚੋਣਾਂ ਲੜ ਸਕਦੀ ਹੈ। ਆਮ ਆਦਮੀ ਪਾਰਟੀ ਨੇ ਵੀਡੀਓ ਜਾਰੀ ਕਰਦੇ ਹੋਏ, ਇਸ ਦਾ ਸੰਕੇਤ ਦਿੱਤਾ ਹੈ।

ਪਾਰਟੀ ਨੇ ਇੱਕ ਵੀਡੀਓ ਜਾਰੀ ਕੀਤਾ ਹੈ। ਇਸ ਵੀਡੀਓ ‘ਚ ਲਿਖਿਆ ਗਿਆ ਹੈ- ਮਿਸ਼ਨ 2027, ਸੀਐਮ ਮਾਨ ਦੁਬਾਰਾ ਆ ਰਿਹਾ ਏ। ਵੀਡੀਓ ਪੋਸਟ ਕਰਦੇ ਹੋਏ ਕੈਪਸ਼ਨ ‘ਚ ਲਿਖਿਆ ਗਿਆ ਹੈ- ਲੋਕ ਉਹਦੇ ਨਾਲ਼ ਨੇ, ਉਹਨੂੰ ਪੰਜਾਬ ਲਿਆ ਰਿਹਾ ਏ। CM ਮਾਨ ਦੁਬਾਰਾ ਆ ਰਿਹਾ ਏ।

ਪੰਜਾਬ ਸਰਕਾਰ ਵੱਲੋਂ 8 ਮਾਰਚ ਨੂੰ ਬਜਟ ਕੀਤਾ ਜਾਵੇਗਾ ਪੇਸ਼

ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਕਾਰਜਕਾਲ ਦਾ ਆਖ਼ਿਰੀ ਬਜਟ ਪੇਸ਼ ਕਰਨ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ 8 ਮਾਰਚ ਨੂੰ ਬਜਟ ਪੇਸ਼ ਕੀਤਾ ਜਾਵੇਗਾ। ਸੀਐਮ ਮਾਨ ਨੇ ਗੁਜਰਾਤ ਦੌਰੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ, ਇਸ ਦੀ ਪੁਸ਼ਟੀ ਕੀਤੀ ਸੀ।

ਪੰਜਾਬ ਸਰਕਾਰ ਮਾਰਚ ਚ ਪ੍ਰੋਗ੍ਰੈਸਿਵ ਪੰਜਾਬ ਇਨਵੈਸਟਮੈਂਟ ਸਮਿਟ, 2026 ਕਰਵਾ ਰਹੀ ਹੈ। ਸ਼ਡਿਊਲ ਮੁਤਾਬਕ ਇਸ ਸਮਿਟ 13 ਤੋਂ 15 ਮਾਰਚ ਤੱਕ ਚਲੇਗਾ। ਇਸ ਤੋਂ ਪਹਿਲਾਂ ਸਰਕਾਰ ਬਜਟ ਇਜਲਾਸ ਬੁਲਾ ਰਹੀ ਹੈ।

ਅਗਲੇ ਸਾਲ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਆਮ ਆਦਮੀ ਪਾਰਟੀ ਸਰਕਾਰ ਦੇ ਕਾਰਜਕਾਲ ਦਾ ਇਹ ਆਖਿਰੀ ਬਜਟ ਹੋਵੇਗਾ। ਇਸ ਬਜਟ ਇਜਲਾਸ ਦੌਰਾਨ ਸਰਕਾਰ ਆਪਣੇ ਵਾਅਦੇ ਮੁਤਾਬਕ ਮਹਿਲਾਵਾਂ ਨੂੰ ਇੱਕ ਹਜ਼ਾਰ ਰੁਪਏ ਦਾ ਭੱਤਾ ਜਾਰੀ ਕਰਨ ਦਾ ਫੈਸਲਾ ਲੈ ਸਕਦੀ ਹੈ।

Follow Us
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...