AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

BKU ਉਗਰਾਹਾਂ ਦੀ ਮੀਟਿੰਗ ਅੱਜ, ਚੰਡੀਗੜ੍ਹ ਧਰਨੇ ਨੂੰ ਲੈ ਕੇ ਹੋ ਸਕਦਾ ਅਹਿਮ ਫੈਸਲਾ

BKU Ugrahan: ਮੀਟਿੰਗ 'ਚ ਕਿਸਾਨਾਂ ਖ਼ਿਲਾਫ਼ ਦਰਜ ਐਫਆਈਆਰ ਨੂੰ ਖ਼ਤਮ ਕਰਨ 'ਤੇ ਸਹਿਮਤੀ ਬਣੀ ਸੀ। ਫਸਲੀ ਵਿਭਿੰਨਤਾ ਤੇ ਇਨਾਮੀ ਯੋਜਨਾ ਦਾ ਐਲਾਨ ਕੀਤਾ ਗਿਆ ਹੈ। ਇਸ ਨਾਲ ਕਿਸਾਨਾਂ ਨੂੰ ਆਪਣੀ ਖੇਤੀ ਨੂੰ ਹੋਰ ਫ਼ਾਇਦੇਮੰਦ ਬਣਾਉਣ 'ਚ ਮਦਦ ਮਿਲੇਗੀ।

BKU ਉਗਰਾਹਾਂ ਦੀ ਮੀਟਿੰਗ ਅੱਜ, ਚੰਡੀਗੜ੍ਹ ਧਰਨੇ ਨੂੰ ਲੈ ਕੇ ਹੋ ਸਕਦਾ ਅਹਿਮ ਫੈਸਲਾ
BKU ਉਗਰਾਹਾਂ
sajan-kumar-2
| Updated On: 06 Sep 2024 09:54 AM IST

BKU Ugrahan: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਅੱਜ ਚੰਡੀਗੜ੍ਹ ਦੇ ਸੈਕਟਰ 34 ਵਿੱਚ ਚੱਲ ਰਹੇ ਧਰਨੇ ਸਬੰਧੀ ਮੀਟਿੰਗ ਕੀਤੀ ਗਈ। ਇਹ ਮੀਟਿੰਗ 11 ਵਜੇ ਸ਼ੁਰੂ ਹੋਵੇਗੀ ਜਿਸ ਚ ਕਈ ਕਿਸਾਨ ਆਗੂ ਸ਼ਾਮਲ ਰਹਿਣਗੇ। ਇਸ ਮੀਟਿੰਗ ਵਿੱਚ ਕਿਸਾਨ ਆਗੂ ਫੈਸਲਾ ਕਰਨਗੇ ਕਿ ਧਰਨਾ ਮੁਲਤਵੀ ਕੀਤਾ ਜਾਵੇ ਜਾਂ ਫਿਰ ਜਾਰੀ ਰੱਖਿਆ ਜਾਵੇ। ਕਿਸਾਨ ਆਗੂਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕੀਤੀ ਗਈ। ਕਰੀਬ ਤਿੰਨ ਘੰਟੇ ਚੱਲੀ ਮੀਟਿੰਗ ਤੋਂ ਬਾਅਦ ਕਿਸਾਨਾਂ ਨਾਲ ਕੁਝ ਮੁੱਦਿਆਂ ‘ਤੇ ਸਮਝੌਤਾ ਹੋ ਗਿਆ। ਕਿਸਾਨ ਖੇਤੀ ਨੀਤੀ ਅਤੇ ਕੁਝ ਹੋਰ ਮੰਗਾਂ ਨੂੰ ਲੈ ਕੇ 1 ਸਤੰਬਰ ਤੋਂ ਪ੍ਰਦਰਸ਼ਨ ਕਰ ਰਹੇ ਹਨ।

ਵੀਰਵਾਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਮੁੱਖ ਮੰਤਰੀ ਭਗਵੰਤ ਮਾਨ ਨਾਲ ਇੱਕ ਅਹਿਮ ਮੀਟਿੰਗ ਹੋਈ ਸੀ। ਇਸ ਵਿੱਚ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਦੀਆਂ ਅਹਿਮ ਮੰਗਾਂ ਬਾਰੇ ਚਰਚਾ ਕੀਤੀ ਗਈ ਸੀ। ਇਸ ਮੀਟਿੰਗ ਦੌਰਾਨ ਸਰਕਾਰ ਤੇ ਕਿਸਾਨਾਂ ਵਿਚਾਲੇ ਮੀਟਿੰਗ ਚ ਕਈ ਅਹਿਮ ਮੁੱਦਿਆਂ ਤੇ ਸਹਿਮਤੀ ਬਣੀ ਸੀ। ਪੰਜਾਬ ਸਰਕਾਰ ਨੇ ਨਵੀਂ ਖੇਤੀ ਨੀਤੀ ਤੇ ਡੂੰਘਾਈ ਨਾਲ ਚਰਚਾ ਕੀਤੀਤੇ ਇਸ ਨੀਤੀ ਦਾ ਖਰੜਾ ਵੱਖ-ਵੱਖ ਵਿਭਾਗਾਂ ਨੂੰ ਭੇਜ ਦਿੱਤਾ ਗਿਆ ਹੈ। ਇਸ ਤੇ ਜਲਦੀ ਹੀ ਕੰਮ ਸ਼ੁਰੂ ਹੋ ਜਾਵੇਗਾ। ਕਿਸਾਨਾਂ ਦੇ ਕਰਜ਼ ਮੁਆਫ਼ੀ ਲਈ ਵਨ ਟਾਈਮ ਸੈਟਲਮੈਂਟ ਸਕੀਮ ਦਾ ਐਲਾਨ ਕੀਤਾ ਗਿਆ।

ਇਹ ਵੀ ਪੜ੍ਹੋ: ਪੰਜਾਬ ਚ ਅਗਲੇ 5 ਦਿਨ ਤੱਕ ਨਹੀਂ ਮੀਂਹ ਦੀ ਸੰਭਾਵਨਾ, ਪਾਰਾ ਵਧਣ ਦੇ ਆਸਾਰ

ਕਿਸਾਨਾਂ ਨਾਲ ਬਣੀ ਸੀ ਸਹਿਮਤੀ

ਨਾਲ ਹੀ ਮੀਟਿੰਗ ‘ਚ ਕਿਸਾਨਾਂ ਖ਼ਿਲਾਫ਼ ਦਰਜ ਐਫਆਈਆਰ ਨੂੰ ਖ਼ਤਮ ਕਰਨ ‘ਤੇ ਸਹਿਮਤੀ ਬਣੀ ਸੀ। ਫਸਲੀ ਵਿਭਿੰਨਤਾ ਤੇ ਇਨਾਮੀ ਯੋਜਨਾ ਦਾ ਐਲਾਨ ਕੀਤਾ ਗਿਆ ਹੈ। ਇਸ ਨਾਲ ਕਿਸਾਨਾਂ ਨੂੰ ਆਪਣੀ ਖੇਤੀ ਨੂੰ ਹੋਰ ਫ਼ਾਇਦੇਮੰਦ ਬਣਾਉਣ ‘ਚ ਮਦਦ ਮਿਲੇਗੀ।

Follow Us
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO...
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ...
ਬੀਜੇਪੀ ਸਾਡੇ ਕੰਮਾਂ ਤੋਂ ਡਰੀ... 7 ਰਾਜਸਭਾ MPs ਦੇ BJP 'ਚ ਜਾਣ 'ਤੇ ਬੋਲੇ CM ਮਾਨ
ਬੀਜੇਪੀ ਸਾਡੇ ਕੰਮਾਂ ਤੋਂ ਡਰੀ... 7 ਰਾਜਸਭਾ MPs ਦੇ BJP 'ਚ ਜਾਣ 'ਤੇ ਬੋਲੇ CM ਮਾਨ...
"ਗੱਦਾਰਾਂ ਨੂੰ ਮੁਆਫ਼ ਨਹੀਂ ਕਰਨਗੇ ਪੰਜਾਬ ਦੇ ਲੋਕ," ਬਗਾਵਤ 'ਤੇ ਸੰਜੇ ਸਿੰਘ ਦਾ ਤਿੱਖਾ ਹਮਲਾ
'ਲਾਰੈਂਸ ਆਫ਼ ਪੰਜਾਬ' Docu Series 'ਤੇ ਰੋਕ, ਕੋਰਟ ਨੇ ਕੀ-ਕੀ ਕਿਹਾ? ਜਾਣੋ...
'ਲਾਰੈਂਸ ਆਫ਼ ਪੰਜਾਬ' Docu Series 'ਤੇ ਰੋਕ, ਕੋਰਟ ਨੇ ਕੀ-ਕੀ ਕਿਹਾ? ਜਾਣੋ......