AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

A case of threats :ਮੂਸੇਵਾਲਾ ਦੇ ਪਿਤਾ ਨੂੰ ਧਮਕੀ ਦੇਣ ਮਾਮਲੇ ਵਿੱਚ ਪੁਲਿਸ ਦੀ ਵੱਡੀ ਕਾਰਵਾਈ

ਮਾਨਸਾ ਪੁਲਿਸ ਨੇ 14 ਸਾਲ ਦੇ ਨਬਾਲਿਗ ਮੁਲਜ਼ਮ ਨੂੰ ਰਾਜਸਥਾਨ ਦੇ ਜੋਧਪੁਰ ਤੋਂ ਗ੍ਰਿਫਤਾਰ ਕੀਤਾ,, ਮੁਲਜ਼ਮ ਦਾ ਪਰਿਵਾਰ ਉਸਨੂੰ ਸੋਮਵਾਰ ਪੁਲਿਸ ਸਾਹਮਣੇ ਪੇਸ਼ ਕਰੇਗਾ,, ਸਲਮਾਨ ਖਾਨ ਨੂੰ ਵੀ ਧਮਕੀ ਦਿੱਤੀ ਸੀ,,

A case of threats :ਮੂਸੇਵਾਲਾ ਦੇ ਪਿਤਾ ਨੂੰ ਧਮਕੀ ਦੇਣ ਮਾਮਲੇ ਵਿੱਚ ਪੁਲਿਸ ਦੀ ਵੱਡੀ ਕਾਰਵਾਈ
tv9-punjabi
| Updated On: 05 Mar 2023 16:03 PM IST
Share

ਬਾਕੀ ਮੁਲਜ਼ਮ ਵੀ ਜਲਦੀ ਹੀ ਕੀਤੇ ਜਾਣਗੇ ਗ੍ਰਿਫਤਾਰ-ਪੁਲਿਸ

ਪੰਜਾਬ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ,, ਪੁਲਿਸ ਨੇ ਮੂਸੇਵਾਲਾ ਦੇ ਪਿਤਾ ਨੂੰ ਜਾਨੋ ਮਾਰਨ ਦੀ ਧਮਕੀ ਦੇਣ ਵਾਲੇ ਮੁਲਜ਼ਮ ਨੂੰ ਰਾਜਸਥਾਨ ਦੇ ਜੋਧਪੁਰ ਤੋਂ ਗ੍ਰਿਫਤਾਰ ਕੀਤਾ ਹੈ,, ਜਾਣਕਾਰੀ ਅਨੂਸਾਰ ਜਿਸ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ ਉਸਦੀ ਉਮਰ ਕਰੀਬ 14 ਸਾਲ ਹੈ ਤੇ ਉਹ ਰਾਜਸਥਾਨ ਦੇ ਜੋਧਪੁਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ,, ਤੁਹਾਨੂੰ ਦੱਸ ਦੇਈਏ ਕਿ ਮੂਸੇਵਾਲਾ ਦੇ ਪਿਤਾ ਤੋਂ ਇਲਾਵਾ ਮੁਲਜ਼ਮ ਨੇ ਸਲਮਾਨ ਖਾਨ ਨੂੰ ਧਮਕੀ ਦਿੱਤੀ, ਜਾਣਕਾਰੀ ਇਹ ਵੀ ਮਿਲੀ ਹੈ ਕਿ ਇਸ ਨਬਾਲਿਗ ਮੁਲਜ਼ਮ ਦਾ ਪਰਿਵਾਰ ਉਸਨੂੰ ਸੋਮਵਾਰ ਨੂੰ ਪੰਜਾਬ ਪੁਲਿਸ ਸਾਹਮਣੇ ਪੇਸ਼ ਕਰੇਗਾ,,ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫਤਾਰ ਮੁਲਜ਼ਮ ਦੇ ਦੂਜੇ ਸਾਥੀਆਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ,, ਜਿਹੜੇ ਕਿ ਜੋਧਪੁਰ ਦੇ ਇਲਾਕੇ ਵਿੱਚ ਹੀ ਰਹਿੰਦੇ ਨੇ

29 ਮਈ 2022 ਨੂੰ ਕੀਤਾ ਗਿਆ ਸੀ ਮੂਸੇਵਾਲਾ ਦਾ ਕਤਲ

ਮੂਸੇਵਾਲਾ ਦੇ ਪਿਤਾ ਦੀ ਸ਼ਿਕਾਇਤ ਪੁਲਿਸ ਨੇ ਮੁਲਜ਼ਮ ਦੇ ਖਿਲਾਫ ਧਮਕੀ ਦੇਣ ਦਾ ਕੇਸ ਦਰਜ ਕੀਤਾ ਹੈ,, ਤੁਹਾਨੂੰ ਦੱਸ ਦੇਈਏ ਕਿ 29 ਮਈ 2022 ਵਿੱਚ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਸੀ,, ਇਹ ਕਤਲ ਕਰਨ ਦੀ ਜਿੰਮੇਵਾਰੀ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਨੇ ਲਈ ਸੀ,, ਮੁਸੇਵਾਲਾ ਦਾ ਪਰਿਵਾਰ ਹੁਣ 19 ਮਾਰਚ ਨੂੰ ਮੁਸੇਵਾਲਾ ਦੀ ਬਰਸੀ ਮਨਾਉਣ ਦੀਆਂ ਤਿਆਰੀਆਂ ਕਰ ਰਿਹਾ ਹੈ ਪਰ ਏਸੇ ਦੌਰਾਨ ਉਨ੍ਹਾਂ ਦੇ ਪਿਤਾ ਨੂੰ ਜਾਨੋ ਮਾਰਨ ਦੀ ਧਮਕੀ ਦੇ ਦਿੱਤੀ ਗਈ,, ਇਸ ਤੋਂ ਪਹਿਲਾਂ ਵੀ ਮੁਸੇਵਾਲਾ ਦੇ ਪਿਤਾ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਕਈ ਵਾਰ ਮਿਲੀਆਂ ਹਨ.. ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...