AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਰਾਵੀ ਦਰਿਆ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਵੱਡੀ ਰਾਹਤ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਤੋਹਫ਼ਾ

ਅਜਨਾਲਾ ਖੇਤਰ ਦੇ ਪਿੰਡ ਬੱਲ ਲੱਭੇ ਦਰਿਆ ਨੇੜੇ ਰਹਿੰਦੇ ਕਿਸਾਨ ਲੰਬੇ ਸਮੇਂ ਤੋਂ ਦਰਿਆ ਪਾਰ ਕਰਨ 'ਚ ਭਾਰੀ ਦਿੱਕਤਾਂ ਦਾ ਸਾਹਮਣਾ ਕਰ ਰਹੇ ਸਨ। ਪਿਛਲੇ ਸਾਲ ਆਏ ਭਿਆਨਕ ਹੜ੍ਹਾਂ ਦੌਰਾਨ ਪਹਿਲਾਂ ਦਿੱਤੇ ਗਏ ਬੇੜੇ ਪਾਣੀ 'ਚ ਰੁੜ ਗਏ ਸਨ, ਜਿਸ ਕਾਰਨ ਕਿਸਾਨਾਂ ਦੀ ਆਵਾਜਾਈ ਬਹੁਤ ਮੁਸ਼ਕਲ ਹੋ ਗਈ ਸੀ ਤੇ ਖੇਤੀਬਾੜੀ ਦੇ ਕੰਮ ਪ੍ਰਭਾਵਿਤ ਹੋ ਰਹੇ ਸਨ।

ਰਾਵੀ ਦਰਿਆ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਵੱਡੀ ਰਾਹਤ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਤੋਹਫ਼ਾ
ਰਾਵੀ ਦਰਿਆ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਵੱਡੀ ਰਾਹਤ
ramandeep
| Published: 25 Mar 2026 14:58 PM IST

ਰਾਵੀ ਦਰਿਆ ਪਾਰ ਜਾ ਕੇ ਖੇਤੀ ਕਰਨ ਵਾਲੇ ਕਿਸਾਨਾਂ ਲਈ ਵੱਡੀ ਰਾਹਤ ਦੀ ਖਬਰ ਸਾਹਮਣੇ ਆਈ ਹੈ। ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸਰਹੱਦੀ ਪਿੰਡਾਂ ਦੇ ਕਿਸਾਨਾਂ ਨੂੰ ਦੋ ਵੱਡੇ ਬੇੜੇ ਮੁਹੱਈਆ ਕਰਵਾਏ ਗਏ ਹਨ। ਇਹ ਬੇੜੇ ਉਨ੍ਹਾਂ ਕਿਸਾਨਾਂ ਲਈ ਖਾਸ ਤੌਰ ਤੇ ਲਾਭਦਾਇਕ ਸਾਬਤ ਹੋਣਗੇ, ਜੋ ਹਰ ਰੋਜ਼ ਰਾਵੀ ਦਰਿਆ ਪਾਰ ਕਰਕੇ ਆਪਣੀਆਂ ਜ਼ਮੀਨਾਂ ਤੇ ਖੇਤੀ ਕਰਨ ਜਾਂਦੇ ਹਨ।

ਜਾਣਕਾਰੀ ਅਨੁਸਾਰ, ਅਜਨਾਲਾ ਖੇਤਰ ਦੇ ਪਿੰਡ ਬੱਲ ਲੱਭੇ ਦਰਿਆ ਨੇੜੇ ਰਹਿੰਦੇ ਕਿਸਾਨ ਲੰਬੇ ਸਮੇਂ ਤੋਂ ਦਰਿਆ ਪਾਰ ਕਰਨ ‘ਚ ਭਾਰੀ ਦਿੱਕਤਾਂ ਦਾ ਸਾਹਮਣਾ ਕਰ ਰਹੇ ਸਨ। ਪਿਛਲੇ ਸਾਲ ਆਏ ਭਿਆਨਕ ਹੜ੍ਹਾਂ ਦੌਰਾਨ ਪਹਿਲਾਂ ਦਿੱਤੇ ਗਏ ਬੇੜੇ ਪਾਣੀ ‘ਚ ਰੁੜ ਗਏ ਸਨ, ਜਿਸ ਕਾਰਨ ਕਿਸਾਨਾਂ ਦੀ ਆਵਾਜਾਈ ਬਹੁਤ ਮੁਸ਼ਕਲ ਹੋ ਗਈ ਸੀ ਤੇ ਖੇਤੀਬਾੜੀ ਦੇ ਕੰਮ ਪ੍ਰਭਾਵਿਤ ਹੋ ਰਹੇ ਸਨ।

ਇਸ ਗੰਭੀਰ ਸਮੱਸਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਤੁਰੰਤ ਕਾਰਵਾਈ ਕਰਦਿਆਂ ਦੋ ਨਵੇਂ ਵੱਡੇ ਬੇੜੇ ਕਿਸਾਨਾਂ ਨੂੰ ਸੌਂਪੇ। ਉਨ੍ਹਾਂ ਕਿਹਾ ਕਿ ਇਹ ਬੇੜੇ ਕਿਸਾਨਾਂ ਲਈ ਵੱਡੀ ਸਹੂਲਤ ਸਾਬਤ ਹੋਣਗੇ ਤੇ ਹੁਣ ਉਹ ਬਿਨਾਂ ਕਿਸੇ ਰੁਕਾਵਟ ਦੇ ਆਪਣੀਆਂ ਜ਼ਮੀਨਾਂ ਤੱਕ ਪਹੁੰਚ ਸਕਣਗੇ।

ਧਾਲੀਵਾਲ ਨੇ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਕਿਸਾਨਾਂ ਦੀ ਹਰ ਸਮੱਸਿਆ ਦਾ ਹੱਲ ਪਹਿਲ ਦੇ ਅਧਾਰ ਤੇ ਕੀਤਾ ਜਾਵੇਗਾ। ਇਸ ਮੌਕੇ ਕਿਸਾਨਾਂ ਨੇ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੁਣ ਉਹਨਾਂ ਦੀ ਸਭ ਤੋਂ ਵੱਡੀ ਸਮੱਸਿਆ ਹੱਲ ਹੋ ਗਈ ਹੈ ਤੇ ਉਹ ਬਿਨਾਂ ਕਿਸੇ ਡਰ ਜਾਂ ਦਿੱਕਤ ਦੇ ਆਪਣੀ ਖੇਤੀ ਜਾਰੀ ਰੱਖ ਸਕਣਗੇ।

Follow Us
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ...
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ...
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼...
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ...
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...