ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Drugs Case ‘ਚ ਮਜੀਠਿਆ SIT ਸਾਹਮਣੇ ਹੋਏ ਪੇਸ਼, ਪੰਜਾਬ ਸਰਕਾਰ ‘ਤੇ ਕੀਤੇ ਤਿੱਖੇ ਹਮਲੇ

Majithia Peshi in Drug Case: ਅਕਾਲੀ ਆਗੂ ਬਿਕਰਮ ਮਜੀਠਿਆ ਨੇ ਕਿਹਾ ਕਿ ਉਹ ਕਾਨੂੰਨ 'ਚ ਵਿਸ਼ਵਾਸ਼ ਰੱਖਦੇ ਹਨ। ਉਨ੍ਹਾਂ ਕਿਹਾ ਕਿ ਇਸ ਕੇਸ 11 ਸਾਲ ਪੁਰਾਣਾ ਹੋ ਗਿਆ ਅਤੇ ਕਈ ਵਾਰ ਕੋਰਟ ਨੇ ਇਸ ਕੇਸ ਵਿੱਚ ਫੈਸਲਾ ਵੀ ਸੁਣਾ ਦਿੱਤਾ ਹੈ, ਪਰ ਪੰਜਾਬ ਸਰਕਾਰ ਅਜੇ ਵੀ ਇਸ ਗੱਲ ਨੂੰ ਸਵੀਕਾਰ ਨਹੀਂ ਕਰ ਰਹੀ। ਉਨ੍ਹਾਂ ਨੇ ਇਸ ਦੇ ਨਾਲ ਪੰਜਾਬ ਸਰਕਾਰ ਨੂੰ ਵੀ ਘੇਰਿਆ, ਉਨ੍ਹਾਂ ਨੇ ਕਿਹਾ ਕਿ ਉਹ ਸਰਕਾਰ ਖਿਲਾਫ ਖੁੱਲ੍ਹ ਕੇ ਬੋਲਦੇ ਹਨ ਇਸ ਕਰਕੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

Drugs Case ‘ਚ ਮਜੀਠਿਆ SIT ਸਾਹਮਣੇ ਹੋਏ ਪੇਸ਼, ਪੰਜਾਬ ਸਰਕਾਰ ‘ਤੇ ਕੀਤੇ ਤਿੱਖੇ ਹਮਲੇ
ਬਿਕਰਮ ਮਜੀਠਿਆ
Follow Us
inderpal-singh
| Updated On: 06 Mar 2024 18:01 PM

ਡਰੱਗਜ਼ ਕੇਸ ‘ਚ ਫਸੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠਿਆ ਅੱਜ ਪੇਸ਼ੀ ਲਈ ਪਟਿਆਲਾ ਪਹੁੰਚੇ। ਪੇਸ਼ੀ ਤੋਂ ਪਹਿਲਾ ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਬਣਾਈ ਗਈ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਪੂਰੀ ਤਰ੍ਹਾਂ ਅਸਫਲ ਰਹੀ ਹੈ। ਉਹ ਹੁਣ ਤੱਕ 7 ਵਾਰ ਪੇਸ਼ ਹੋ ਚੁੱਕੇ ਹਨ, ਪਰ ਉਨ੍ਹਾਂ ਕੋਲ ਇੱਕ ਵਾਰ ਵੀ ਕੋਈ ਢੰਗ ਦਾ ਸਵਾਲ ਨਹੀਂ ਪੁੱਛਿਆ ਗਿਆ।

ਬਿਕਰਮ ਮਜੀਠਿਆ ਨੇ ਮੀਡੀਆ ਨਾਲ ਰੁ-ਬ-ਰੂ ਹੁੰਦਿਆਂ ਕਿਹਾ ਕਿ ਉਹ ਕਾਨੂੰਨ ‘ਚ ਵਿਸ਼ਵਾਸ਼ ਰੱਖਦੇ ਹਨ। ਉਨ੍ਹਾਂ ਕਿਹਾ ਕਿ ਇਹ ਕੇਸ 11 ਸਾਲ ਪੁਰਾਣਾ ਹੋ ਗਿਆ ਅਤੇ ਕਈ ਵਾਰ ਕੋਰਟ ਨੇ ਇਸ ਕੇਸ ਵਿੱਚ ਫੈਸਲਾ ਵੀ ਸੁਣਾ ਦਿੱਤਾ ਹੈ, ਪਰ ਪੰਜਾਬ ਸਰਕਾਰ ਅਜੇ ਵੀ ਇਸ ਗੱਲ ਨੂੰ ਸਵੀਕਾਰ ਨਹੀਂ ਕਰ ਰਹੀ। ਉਨ੍ਹਾਂ ਨੇ ਇਸ ਦੇ ਨਾਲ ਪੰਜਾਬ ਸਰਕਾਰ ਨੂੰ ਵੀ ਘੇਰਿਆ, ਉਨ੍ਹਾਂ ਨੇ ਕਿਹਾ ਕਿ ਉਹ ਸਰਕਾਰ ਖਿਲਾਫ਼ ਖੁਲ੍ਹ ਕੇ ਬੋਲਦੇ ਹਨ, ਇਸ ਕਰਕੇ ਸਰਕਾਰ ਉਨ੍ਹਾਂ ਨੂੰ ਨਿਸ਼ਾਨਾ ਬਣਾਉਂਦੀ ਹੈ।

ਇਸ ਦੇ ਨਾਲ ਹੀ ਮਜੀਠਿਆ ਨੇ ਪੰਜਾਬ ਵਿਧਾਨਸਭਾ ਬਜਟ ਸੈਸ਼ਨ ਦੌਰਾਨ ਸਰਕਾਰ ਅਤੇ ਵਿਰੋਧੀ ਧਿਰ ਵਿੱਚ ਹੋਈ ਬਹਿਸ ਨੂੰ ਲੈ ਕੇ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨਾਲ ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਗੱਲ ਕੀਤੀ ਉਹ ਤਰੀਕਾ ਬਿਲਕੁਲ ਵੀ ਸਹੀ ਨਹੀਂ ਸੀ।

ਕੀ ਹੈ ਮਜੀਠਿਆ ਨਾਲ ਜੁੜਿਆ ਡਰੱਗਜ਼ ਕੇਸ ?

ਪੰਜਾਬ ‘ਚ 6 ਹਜ਼ਾਰ ਕਰੋੜ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ‘ਚ ਇਕ ਤੋਂ ਬਾਅਦ ਇਕ ਕਈ ਮੁਲਜ਼ਮਾਂ ਦੀ ਗ੍ਰਿਫਤਾਰੀ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਦਾ ਨਾਂ ਇਸ ਮਾਮਲੇ ਨਾਲ ਜੁੜਿਆ। ਸਾਲ 2013 ਵਿੱਚ ਕੈਨੇਡੀਅਨ ਐਨਆਰਆਈ ਅਨੂਪ ਸਿੰਘ ਕਾਹਲੋ ਨੂੰ ਫਤਹਿਗੜ੍ਹ ਸਾਹਿਬ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਪੰਜਾਬ ਪੁਲਿਸ ਦੇ ਬਰਖ਼ਾਸਤ ਡੀਐਸਪੀ ਜਗਦੀਸ਼ ਭੋਲਾ ਨੂੰ ਵੀ ਸਾਬਕਾ ਐਸਐਸਪੀ ਹਰਦਿਆਲ ਮਾਨ ਦੇ ਕਾਰਜਕਾਲ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ ਸੀ।

ਜਾਂਚ ਦੌਰਾਨ ਅੰਮ੍ਰਿਤਸਰ ਦੇ ਬਿੱਟੂ ਔਲਖ ਅਤੇ ਜਗਦੀਸ਼ ਚਾਹਲ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਤੋਂ ਬਾਅਦ ਜਾਂਚ ਦੌਰਾਨ ਬਿਕਰਮ ਸਿੰਘ ਮਜੀਠੀਆ ਵੀ ਆਰੋਪਾਂ ਵਿੱਚ ਘਿਰ ਗਏ। ਕਾਂਗਰਸ ਦੇ ਕਾਰਜਕਾਲ ਦੌਰਾਨ ਮੁਹਾਲੀ ਵਿੱਚ ਉਨ੍ਹਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ।

'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
Stories