ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਬਿਕਰਮ ਸਿੰਘ ਮਜੀਠੀਆ ਨੂੰ ਸੰਮਨ ਜਾਰੀ, SIT ਵੱਲੋਂ 6 ਮਾਰਚ ਨੂੰ ਨਸ਼ਾ ਤਸਕਰੀ ਦੇ ਮਾਮਲੇ ‘ਚ ਪੁੱਛਗਿੱਛ ਕੀਤੀ ਜਾਵੇਗੀ

ਕਰੋੜਾਂ ਰੁਪਏ ਦੀ ਡਰੱਗ ਤਸਕਰੀ ਮਾਮਲੇ ਨਾਲ ਸਬੰਧਿਤ ਇੱਕ ਮਾਮਲੇ ਵਿੱਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਬਿਕਰਮ ਮਜੀਠੀਆ ਨੂੰ ਸੰਮਨ ਜਾਰੀ ਕੀਤਾ ਹੈ। ਇਸ ਮਾਮਲੇ ਵਿੱਚ ਪਹਿਲਾਂ ਮਜੀਠੀਆ ਦੇ ਕਰੀਬੀਆਂ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਇਸ ਸੰਮਨ ਦੇ ਤਹਿਤ 6 ਮਾਰਚ ਨੂੰ ਮਜੀਠੀਆ ਨੂੰ ਪਟਿਆਲਾ ਵਿਖੇ ਸਥਿਤ ਪੁਲਿਸ ਲਾਈਨ ਵਿੱਚ ਪੇਸ਼ ਹੋਣਾ ਪਵੇਗਾ।

ਬਿਕਰਮ ਸਿੰਘ ਮਜੀਠੀਆ ਨੂੰ ਸੰਮਨ ਜਾਰੀ, SIT ਵੱਲੋਂ 6 ਮਾਰਚ ਨੂੰ ਨਸ਼ਾ ਤਸਕਰੀ ਦੇ ਮਾਮਲੇ ‘ਚ ਪੁੱਛਗਿੱਛ ਕੀਤੀ ਜਾਵੇਗੀ
SIT ਨੇ ਮਜੀਠੀਆ ਨੂੰ ਮੁੜ ਭੇਜਿਆ ਸੰਮਨ (tv9 Hindi)
Follow Us
tv9-punjabi
| Updated On: 04 Mar 2024 07:52 AM

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇੱਕ ਵਾਰ ਫਿਰ ਵਿਸ਼ੇਸ਼ ਜਾਂਚ ਟੀਮ (SIT) ਨੇ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ਵਿੱਚ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ। SIT 6 ਮਾਰਚ ਨੂੰ ਉਸ ਤੋਂ ਪੁੱਛਗਿੱਛ ਕਰੇਗੀ। ਜਿਸ ਲਈ ਉਹਨਾਂ ਨੂੰ ਪਟਿਆਲਾ ਪੁਲਿਸ ਲਾਈਨ ਵਿਖੇ ਸੱਦਿਆ ਗਿਆ ਹੈ। ਇਸ ਦੌਰਾਨ ਪਟਿਆਲਾ ਰੇਂਜ ਦੇ DIG ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਟੀਮ ਉਨ੍ਹਾਂ ਤੋਂ ਸਵਾਲ-ਜਵਾਬ ਕਰੇਗੀ। ਟੀਮ ਦੇ ਮੈਂਬਰਾਂ ਵਿੱਚ SSP ਪਟਿਆਲਾ ਵਰੁਣ ਸ਼ਰਮਾ, SP(D) ਯੋਗੇਸ਼ ਸ਼ਰਮਾ ਅਤੇ DSP ਜਸਵਿੰਦਰ ਟਿਵਾਣਾ ਸ਼ਾਮਲ ਹਨ।

ਇਸ ਤੋਂ ਪਹਿਲਾਂ ਫਰਵਰੀ ਮਹੀਨੇ ਵਿੱਚ ਵੀ SIT ਨੇ ਬਿਕਰਮ ਸਿੰਘ ਮਜੀਠੀਆ ਨੂੰ ਪੁੱਛਗਿੱਛ ਲਈ ਤਲਬ ਕੀਤਾ ਸੀ। ਪਰ ਉਸ ਸਮੇਂ ਕਿਸਾਨ ਅੰਦੋਲਨ ਆਪਣੇ ਸਿਖਰ ‘ਤੇ ਸੀ। ਨਾਲ ਹੀ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਸ਼ੰਭੂ ਬਾਰਡਰ ਤਾਇਨਾਤ ਸੀ। ਅਜਿਹੇ ਹਾਲਾਤ ਵਿੱਚ ਇਹ ਪੁੱਛਗਿੱਛ ਨਹੀਂ ਹੋ ਸਕੀ ਸੀ। ਜਿਸ ਤੋਂ ਬਾਅਦ ਇਸ ਪੁੱਛਗਿੱਛ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਹੁਣ SIT ਨੇ ਮਜੀਠੀਆ ਨੂੰ ਮੁੜ ਪੇਸ਼ ਹੋਣ ਲਈ ਕਿਹਾ ਹੈ।

ਜਨਵਰੀ ਚ ਬਣੀ ਸੀ ਨਵੀ SIT

SIT ਪਹਿਲਾਂ ਹੀ ਬਿਕਰਮ ਸਿੰਘ ਮਜੀਠੀਆ ਤੋਂ ਪੁੱਛਗਿੱਛ ਕਰ ਚੁੱਕੀ ਹੈ। ਪਹਿਲਾਂ ਇਹ SIT ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਵਿੱਚ ਕੰਮ ਕਰ ਰਹੀ ਸੀ। ਪਰ ਉਹ 31 ਦਸੰਬਰ ਨੂੰ ਸੇਵਾਮੁਕਤ ਹੋ ਗਏ। ਇਸ ਤੋਂ ਬਾਅਦ ਨਵੀਂ SIT ਬਣਾਈ ਗਈ ਸੀ। ਫਿਰ ਇਸ ਦੀ ਅਗਵਾਈ ਪਟਿਆਲਾ ਦੇ DIG ਹਰਚਰਨ ਸਿੰਘ ਭੁੱਲਰ ਨੂੰ ਦਿੱਤੀ ਗਈ ਹੈ। ਇਸ ਤੋਂ ਪਹਿਲਾਂ SIT ਨੇ ਮਜੀਠੀਆ ਨਾਲ ਸਬੰਧਿਤ ਚਾਰ ਲੋਕਾਂ ਤੋਂ ਪੁੱਛਗਿੱਛ ਕੀਤੀ ਸੀ।

ਕਾਂਗਰਸ ਸਰਕਾਰ ਚ ਦਰਜ ਹੋਇਆ ਸੀ ਮਾਮਲਾ

ਬਿਕਰਮ ਸਿੰਘ ਮਜੀਠੀਆ ਵਿਰੁੱਧ ਇਹ ਕੇਸ 20 ਦਸੰਬਰ 2021 ਨੂੰ ਵਿਧਾਨ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋਣ ਤੋਂ ਠੀਕ ਪਹਿਲਾਂ ਕਾਂਗਰਸ ਸਰਕਾਰ ਦੌਰਾਨ ਦਰਜ ਕੀਤਾ ਗਿਆ ਸੀ। ਹਾਲਾਂਕਿ, ਮਜੀਠੀਆ ਨੇ ਇਸ ਕੇਸ ਵਿੱਚ ਕਾਨੂੰਨੀ ਲੜਾਈ ਲੜੀ ਸੀ ਅਤੇ ਅੰਮ੍ਰਿਤਸਰ ਤੋਂ 2022 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਸਨ। ਇਸ ਤੋਂ ਬਾਅਦ ਉਹ ਜੇਲ੍ਹ ਚਲਾ ਗਿਆ।10 ਅਗਸਤ 2022 ਨੂੰ ਉਸ ਨੂੰ ਜ਼ਮਾਨਤ ਮਿਲ ਗਈ। ਮਜੀਠੀਆ ਇਸ ਮਾਮਲੇ ‘ਤੇ ਪਹਿਲਾਂ ਹੀ ਸਵਾਲ ਉਠਾਉਂਦੇ ਰਹੇ ਹਨ। ਉਸ ਦਾ ਕਹਿਣਾ ਹੈ ਕਿ ਇਹ ਆਪਣੀ ਕਿਸਮ ਦਾ NDPS ਕੇਸ ਹੈ। ਜਿਸ ਵਿੱਚ ਪੁਲਿਸ ਨੇ ਕੋਈ ਰਿਕਵਰੀ ਨਹੀਂ ਕੀਤੀ ਹੈ। ਹਾਲਾਂਕਿ ਪੁਲਿਸ ਨੇ ਨਸ਼ਾ ਤਸਕਰੀ ਵਿੱਚ ਫੜੇ ਗਏ ਕਈ ਲੋਕਾਂ ਦੇ ਬਿਆਨ ਦਰਜ ਕੀਤੇ ਹਨ।

'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
Stories