ਨਹੁੰ-ਮਾਸ ਦਾ ਹਿੱਸਾ ਹੈ ਅਕਾਲੀ ਦਲ-ਬੀਜੇਪੀ ਦਾ ਗਠਜੋੜ, ਸੁਖਬੀਰ ਬਾਦਲ ਬੋਲੇ – ਡਬਲ ਇੰਜਨ ਦੀ ਸਰਕਾਰ ਮੁੜ ਬਣਾਵੇਗੀ ‘ਰੰਗਲਾ ਪੰਜਾਬ’
BJP-SAD Alliance: 6 ਸਾਲ ਬਾਅਦ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਇੱਕ ਵਾਰ ਫਿਰ ਸਿਆਸੀ ਤੌਰ 'ਤੇ ਇਕੱਠੇ ਹੋ ਗਏ ਹਨ। ਦੋਵਾਂ ਪਾਰਟੀਆਂ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕੱਠੇ ਲੜਨ ਦਾ ਫੈਸਲਾ ਕੀਤਾ ਹੈ। ਅੱਜ ਨਵੀਂ ਦਿੱਲੀ 'ਚ ਹੋਈ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਅਕਾਲੀ ਦਲ ਤੇ ਭਾਜਪਾ ਵਿਚਕਾਰ ਮੁੜ ਗਠਜੋੜ ਦਾ ਅਧਿਕਾਰਤ ਐਲਾਨ ਕੀਤਾ ਗਿਆ।
ਸ੍ਰੋਮਣੀ ਅਕਾਲੀ ਦਲ-ਬੀਜੇਪੀ ਦੇ ਗਠਜੋੜ ਦਾ ਐਲਾਨ ਹੋ ਗਿਆ ਹੈ। ਦਿੱਲੀ ਵਿੱਚ ਦੋਵਾਂ ਪਾਰਟੀਆਂ ਦੇ ਸੀਨੀਅਰ ਆਗੂਆਂ ਨੇ ਪ੍ਰੈਸ ਕਾਨਫਰੰਸ ਕਰਕੇ ਇਸਦਾ ਰਸਮੀ ਐਲਾਨ ਕਰ ਦਿੱਤਾ। ਇਸ ਮੌਕੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਡਬਲ ਇੰਜਨ ਦੀ ਸਰਕਾਰ ਪੰਜਾਬ ਦੀ ਜਵਾਨੀ ਨੂੰ ਬਚਾਉਣ ਦੀ ਕੋਸ਼ਿਸ਼ ਕਰੇਗੀ ਅਤੇ ਗੈਂਗਸਟਰ ਕਲਚਰ ਨੂੰ ਜੜੋਂ ਪੁੱਟ ਦੇਵੇਗੀ।
ਇਹ ਵੀ ਪੜ੍ਹੋ
Loading...
Unable to load recommendations.
Follow Us
