AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

BKU ਕਾਦੀਆਂ ਦੀ ਅਫ਼ੀਮ-ਭੁੱਕੀ ਦੀ ਵਿਕਰੀ ਦੀ ਮੰਗ, ਡੱਲੇਵਾਲ ਨੇ ਕੀਤਾ ਵਿਰੋਧ; ਕੀ ਹੈ ਪੂਰਾ ਮਾਮਲਾ?

ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਸਿੰਥੈਟਿਕ ਨਸ਼ੇ ਦੇ ਕਾਰਨ ਪੰਜਾਬ ਦੀ ਨੌਜਵਾਨ ਪੀੜ੍ਹੀ ਤੇ ਸਮਾਜਿਕ ਢਾਂਚੇ 'ਤੇ ਗੰਭੀਰ ਅਸਰ ਪੈ ਰਿਹਾ ਹੈ। ਉਨ੍ਹਾਂ ਨੇ ਤਰਕ ਦਿੱਤਾ ਕਿ ਇਸ ਸਥਿਤੀ ਦਾ ਸਾਹਮਣਾ ਕਰਨ ਲਈ ਸਰਕਾਰ ਨੂੰ ਵਿਵਹਾਰਕ ਤੇ ਸਾਹਸੀ ਕਦਮ ਚੁੱਕਣਾ ਹੋਵੇਗਾ। ਉਨ੍ਹਾਂ ਨੇ ਸੁਝਾਅ ਦਿੱਤਾ ਕਿ ਖਸਖਸ ਦੀ ਖੇਤੀ ਨੂੰ ਆਬਕਾਰੀ ਵਿਭਾਗ ਦੇ ਦਾਇਰੇ 'ਚ ਲਿਆ ਕੇ ਲਾਇਸੈਂਸ ਪ੍ਰਣਾਲੀ ਦੇ ਤਹਿਤ ਅਫ਼ੀਮ ਤੇ ਭੁੱਕੀ ਦੀ ਵਿਕਰੀ ਦੇ ਲਈ ਸਰਕਾਰੀ ਠੇਕੇ ਖੋਲ੍ਹੇ ਜਾਣ।

BKU ਕਾਦੀਆਂ ਦੀ ਅਫ਼ੀਮ-ਭੁੱਕੀ ਦੀ ਵਿਕਰੀ ਦੀ ਮੰਗ, ਡੱਲੇਵਾਲ ਨੇ ਕੀਤਾ ਵਿਰੋਧ; ਕੀ ਹੈ ਪੂਰਾ ਮਾਮਲਾ?
ਸੰਕੇਤਕ ਤਸਵੀਰ
tv9-punjabi
| Published: 20 Mar 2026 14:34 PM IST

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਪੰਜਾਬ ‘ਚ ਵੱਧਦੇ ਸਿੰਥੈਟਿਕ ਨਸ਼ੇ ਦੇ ਸੰਕਟ ਨੂੰ ਦੇਖਦੇ ਹੋਏ ਅਫ਼ੀਮ-ਭੁੱਕੀ ਦੀ ਨਿਯੰਤਰਤ ਖੇਤੀ ਨੂੰ ਮਨਜ਼ੂਰੀ ਦੇਣ ਦੀ ਮੰਗ ਰੱਖੀ ਹੈ। ਯੂਨੀਅਨ ਨੇ ਭੁੱਕੀ ਤੇ ਅਫ਼ੀਮ ਦੀ ਵਿਕਰੀ ਦੇ ਲਈ ਸਰਕਾਰੀ ਠੇਕੇ ਖੋਲ੍ਹਣ ਦੀ ਮੰਗ ਵੀ ਰੱਖੀ ਹੈ। ਦੱਸ ਦੇਈਏ ਕਿ ਇਹ ਮੰਗ ਫਤਿਹਗੜ੍ਹ ਸਾਹਿਬ ਖਮਾਨੋ ‘ਚ ਹੋਈ ਇੱਕ ਬੈਠਕ ਤੋਂ ਬਾਅਦ ਯੂਨੀਅ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਰੱਖੀ।

ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਸਿੰਥੈਟਿਕ ਨਸ਼ੇ ਦੇ ਕਾਰਨ ਪੰਜਾਬ ਦੀ ਨੌਜਵਾਨ ਪੀੜ੍ਹੀ ਤੇ ਸਮਾਜਿਕ ਢਾਂਚੇ ‘ਤੇ ਗੰਭੀਰ ਅਸਰ ਪੈ ਰਿਹਾ ਹੈ। ਉਨ੍ਹਾਂ ਨੇ ਤਰਕ ਦਿੱਤਾ ਕਿ ਇਸ ਸਥਿਤੀ ਦਾ ਸਾਹਮਣਾ ਕਰਨ ਲਈ ਸਰਕਾਰ ਨੂੰ ਵਿਵਹਾਰਕ ਤੇ ਸਾਹਸੀ ਕਦਮ ਚੁੱਕਣਾ ਹੋਵੇਗਾ। ਉਨ੍ਹਾਂ ਨੇ ਸੁਝਾਅ ਦਿੱਤਾ ਕਿ ਖਸਖਸ ਦੀ ਖੇਤੀ ਨੂੰ ਆਬਕਾਰੀ ਵਿਭਾਗ ਦੇ ਦਾਇਰੇ ‘ਚ ਲਿਆ ਕੇ ਲਾਇਸੈਂਸ ਪ੍ਰਣਾਲੀ ਦੇ ਤਹਿਤ ਅਫ਼ੀਮ ਤੇ ਭੁੱਕੀ ਦੀ ਵਿਕਰੀ ਦੇ ਲਈ ਸਰਕਾਰੀ ਠੇਕੇ ਖੋਲ੍ਹੇ ਜਾਣ।

ਉਨ੍ਹਾਂ ਨੇ ਕਿਹਾ ਕਿ ਇਸ ਕਦਮ ਦੇ ਨਾਲ ਇੱਕ ਦਾ ਗੈਰ-ਕਾਨੂਨੀ ਤਸਕਰੀ ਤੇ ਚਿੱਟੇ ਵਰਗੇ ਨਸ਼ੇ ‘ਤੇ ਰੋਕ ਲੱਗੇਗੀ। ਇਸ ਦੇ ਨਾਲ ਹੀ ਕਿਸਾਨ ਦੇ ਸਰਕਾਰ ਦੇ ਮਾਲੀਆ ਲਈ ਨਵਾਂ ਸਰੋਤ ਤਿਆਰ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਨਿਯੰਤਰਤ ਵਿਵਸਥਾ ਲਾਗੂ ਹੋਣ ਨਾਲ ਪੰਜਾਬ ਦੀ ਅਰਥਵਿਵਸਥਾ ਮਜ਼ਬੂਤ ਹੋਵੇਗੀ ਤੇ ਗ੍ਰਾਮੀਣ ਖੇਤਰਾਂ ‘ਚ ਰੁਜ਼ਗਾਰ ਦੇ ਮੌਕੇ ਵੱਧਣਗੇ।

ਡੱਲੇਵਾਰ ਦਾ ਵਿਰੋਧ

ਦੂਜੇ ਪਾਸੇ, ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅਫ਼ੀਮ ਦੀ ਵਿਕਰੀ ਵਾਲੇ ਬਿਆਨ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ੇ ਦੇ ਬਦਲੇ ਨਸ਼ੇ ਦਾ ਵਿਕਲਪ ਦੇਣਾ ਇਹ ਸਹੀ ਨਹੀਂ ਹੈ। ਇਸ ਦਾ ਮਤਲਬ ਹੋਵੇਗਾ ਕਿ ਇੱਕ ਨਸ਼ੇ ਤੋਂ ਹਟਾ ਕੇ ਦੂਸਰੇ ਨਸ਼ੇ ‘ਤੇ ਨੌਜਵਾਨਾਂ ਨੂੰ ਲਗਾ ਦਿਓ। ਅਫ਼ੀਮ ਵੀ ਇੱਕ ਨਸ਼ਾ ਹੈ। ਉਨ੍ਹਾਂ ਨੇ ਕਿਹਾ ਸਾਨੂੰ ਜੜ ‘ਤੇ ਕੰਮ ਕਰਨਾ ਹੋਵੇਗਾ, ਜਿਸ ‘ਚ ਪਤਾ ਲਗਾਇਆ ਜਾਵੇ ਕਿ ਨਸ਼ਾ ਆਇਆ ਕਿਉਂ ਤੇ ਕਿੱਥੋਂ ਆ ਰਿਹਾ ਹੈ।

Follow Us
Golds Unexpected Fall: ਸੋਨੇ ਦੀ ਚਮਕ ਕਿਉਂ ਹੋਈ ਫਿੱਕੀ? ਈਰਾਨ ਯੁੱਧ ਦੇ ਬਾਵਜੂਦ ਡਾਲਰ ਅਤੇ ਵਿਆਜ ਦਰਾਂ ਦਾ ਅਸਰ
Golds Unexpected Fall: ਸੋਨੇ ਦੀ ਚਮਕ ਕਿਉਂ ਹੋਈ ਫਿੱਕੀ? ਈਰਾਨ ਯੁੱਧ ਦੇ ਬਾਵਜੂਦ ਡਾਲਰ ਅਤੇ ਵਿਆਜ ਦਰਾਂ ਦਾ ਅਸਰ...
ਕੌਣ ਸੀ ਚਰਨਪ੍ਰੀਤ ਸਿੰਘ ਉਰਫ ਚੀਨੀ ਕੁਬਾਹੇੜੀ, ਜਿਸ ਦੇ ਲਈ PGI ਦੇ ਬਾਹਰ ਲੱਗ ਗਈ ਭੀੜ?
ਕੌਣ ਸੀ ਚਰਨਪ੍ਰੀਤ ਸਿੰਘ ਉਰਫ ਚੀਨੀ ਕੁਬਾਹੇੜੀ, ਜਿਸ ਦੇ ਲਈ PGI ਦੇ ਬਾਹਰ ਲੱਗ ਗਈ ਭੀੜ?...
Iran-Israel War: ਯੇਰੂਸ਼ਲਮ 'ਤੇ ਮਿਜ਼ਾਈਲ ਹਮਲਾ, ਈਰਾਨ ਨੇ ਕਿਉਂ ਬਣਾਇਆ ਪਵਿੱਤਰ ਸਥਾਨਾਂ ਨੂੰ ਨਿਸ਼ਾਨਾ ?
Iran-Israel War: ਯੇਰੂਸ਼ਲਮ 'ਤੇ ਮਿਜ਼ਾਈਲ ਹਮਲਾ, ਈਰਾਨ ਨੇ ਕਿਉਂ ਬਣਾਇਆ ਪਵਿੱਤਰ ਸਥਾਨਾਂ ਨੂੰ ਨਿਸ਼ਾਨਾ ?...
Nora Fatehi: 5,000 ਤੋਂ 40 ਕਰੋੜ ਤੱਕ ਦਾ ਸਫ਼ਰ ਅਤੇ ਵਿਵਾਦ ਨਾਲ ਰਿਸ਼ਤਾ
Nora Fatehi: 5,000 ਤੋਂ 40 ਕਰੋੜ ਤੱਕ ਦਾ ਸਫ਼ਰ ਅਤੇ ਵਿਵਾਦ ਨਾਲ ਰਿਸ਼ਤਾ...
ਜੰਗ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਡਿੱਗੀਆਂ ਕੀਮਤਾਂ, ਕੀ ਇਹ ਨਿਵੇਸ਼ ਕਰਨ ਦਾ ਸਹੀ ਮੌਕਾ ਹੈ?
ਜੰਗ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਡਿੱਗੀਆਂ ਕੀਮਤਾਂ, ਕੀ ਇਹ ਨਿਵੇਸ਼ ਕਰਨ ਦਾ ਸਹੀ ਮੌਕਾ ਹੈ?...
Iran-Israel War Escalates: ਅਲੀ ਲਾਰੀਜਾਨੀ ਦੀ ਮੌਤ ਤੋਂ ਬਾਅਦ ਇਜ਼ਰਾਈਲ ਵਿੱਚ ਵਧਿਆ ਤਣਾਅ, ਵੇਖੋ ਗ੍ਰਾਉਂਡ ਰਿਪੋਰਟ
Iran-Israel War Escalates: ਅਲੀ ਲਾਰੀਜਾਨੀ ਦੀ ਮੌਤ ਤੋਂ ਬਾਅਦ ਇਜ਼ਰਾਈਲ ਵਿੱਚ ਵਧਿਆ ਤਣਾਅ, ਵੇਖੋ ਗ੍ਰਾਉਂਡ ਰਿਪੋਰਟ...
Harish Rana Case: ਇੱਕ ਮਾਂ ਦੀ 13 ਸਾਲਾਂ ਦੀ ਲੜਾਈ, ਸੁਪਰੀਮ ਕੋਰਟ ਦਾ ਫੈਸਲਾ, ਬ੍ਰਹਮ ਕੁਮਾਰੀ ਦਾ ਸਾਥ
Harish Rana Case: ਇੱਕ ਮਾਂ ਦੀ 13 ਸਾਲਾਂ ਦੀ ਲੜਾਈ, ਸੁਪਰੀਮ ਕੋਰਟ ਦਾ ਫੈਸਲਾ, ਬ੍ਰਹਮ ਕੁਮਾਰੀ ਦਾ ਸਾਥ...
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ...
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ...