AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਅੱਜ ਹੋਵੇਗਾ Blackout ਤੇ ਵੱਜਣਗੇ ਸਾਈਰਨ, ਮੌਕ ਡਰਿੱਲ ਰਾਹੀਂ ਤਿਆਰੀਆਂ ਦਾ ਲਿਆ ਜਾਵੇਗਾ ਜਾਇਜ਼ਾ

ਮੌਕ ਡਰਿੱਲ ਬਾਰੇ ਜਾਗਰੂਕਤਾ ਫੈਲਾਉਣ ਤੇ ਲੋਕਾਂ ਨੂੰ ਮਾਰਗਦਰਸ਼ਨ ਕਰਨ ਲਈ ਜਨਤਕ ਘੋਸ਼ਣਾਵਾਂ ਕੀਤੀਆਂ ਜਾਣਗੀਆਂ। ਸਰਕਾਰ ਨੇ ਲੋਕਾਂ ਨੂੰ ਨਾ ਘਬਰਾਉਣ ਤੇ ਡਰਿੱਲ 'ਚ ਪੂਰਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਇਸ ਡਰਿੱਲ ਦਾ ਉਦੇਸ਼ ਇਹ ਜਾਂਚ ਕਰਨਾ ਹੈ ਕਿ ਅਸਲੀ ਸਮੇਂ ਦੀਆਂ ਸੰਕਟ ਸਥਿਤੀਆਂ 'ਚ ਐਮਰਜੈਂਸੀ ਪ੍ਰੋਟੋਕੋਲ ਨੂੰ ਕਿੰਨੀ ਜਲਦੀ ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕਦਾ ਹੈ।

ਪੰਜਾਬ 'ਚ ਅੱਜ ਹੋਵੇਗਾ Blackout ਤੇ ਵੱਜਣਗੇ ਸਾਈਰਨ, ਮੌਕ ਡਰਿੱਲ ਰਾਹੀਂ ਤਿਆਰੀਆਂ ਦਾ ਲਿਆ ਜਾਵੇਗਾ ਜਾਇਜ਼ਾ
ਪੁਰਾਣੀ ਤਸਵੀਰ
tv9-punjabi
| Updated On: 24 Apr 2026 10:57 AM IST
Share

ਪੰਜਾਬ ‘ਚ, ਅੱਜ 24 ਅਪ੍ਰੈਲ ਨੂੰ ਇੱਕ ਰਾਜ ਵਿਆਪੀ ਮੌਕ ਡਰਿੱਲ ਕੀਤੀ ਜਾਵੇਗੀ। ਇਸ ਮੌਕ ਡਰਿੱਲ ਦਾ ਉਦੇਸ਼ ਜੰਗ ਵਰਗੀਆਂ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਦੀ ਤਿਆਰੀ ਦੀ ਜਾਂਚ ਕਰਨਾ ਹੈ। ਇਹ ਡਰਿੱਲ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਤੋਂ ਬਾਅਦ ਸੂਬੇ ਦੇ ਸਾਰੇ ਜ਼ਿਲ੍ਹਿਆਂ ‘ਚ ਕੀਤਾ ਜਾਵੇਗਾ। ਇਸ ਦੌਰਾਨ ਰਾਤ 8:00 ਵਜੇ ਤੋਂ ਰਾਤ 8:15 ਵਜੇ ਤੱਕ 15 ਮਿੰਟ ਦਾ ਬਲੈਕਆਊਟ ਕੀਤਾ ਜਾਵੇਗਾ ਜਾਵੇਗਾ। ਇਸ ਸਮੇਂ ਦੌਰਾਨ, ਐਮਰਜੈਂਸੀ ਸਥਿਤੀਆਂ ਵਾਂਗ ਤੇ ਜਨਤਕ ਪ੍ਰਤੀਕਿਰਿਆ ਪ੍ਰਣਾਲੀਆਂ ਦੀ ਜਾਂਚ ਕਰਨ ਲਈ ਸਾਇਰਨ ਵੀ ਵਜਾਏ ਜਾਣਗੇ। ਇਸ ਸਬੰਧੀ ਸਾਰੇ ਜ਼ਿਲ੍ਹਾ ਪ੍ਰਸ਼ਾਸਨ ਨੇ ਪਹਿਲਾਂ ਤੋਂ ਜ਼ਰੂਰੀ ਤਿਆਰੀਆਂ ਪੂਰੀਆਂ ਕਰ ਲਈਆਂ ਹਨ।

ਮੌਕ ਡਰਿੱਲ ਬਾਰੇ ਜਾਗਰੂਕਤਾ ਫੈਲਾਉਣ ਤੇ ਲੋਕਾਂ ਦੀ ਜਾਣਕਾਰੀ ਲਈ ਜਨਤਕ ਘੋਸ਼ਣਾਵਾਂ ਕੀਤੀਆਂ ਜਾਣਗੀਆਂ। ਸਰਕਾਰ ਨੇ ਲੋਕਾਂ ਨੂੰ ਨਾ ਘਬਰਾਉਣ ਤੇ ਡਰਿੱਲ ‘ਚ ਪੂਰਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਇਸ ਡਰਿੱਲ ਦਾ ਉਦੇਸ਼ ਇਹ ਜਾਂਚ ਕਰਨਾ ਹੈ ਕਿ ਅਸਲੀ ਸਮੇਂ ਦੀਆਂ ਸੰਕਟ ਸਥਿਤੀਆਂ ‘ਚ ਐਮਰਜੈਂਸੀ ਪ੍ਰੋਟੋਕੋਲ ਨੂੰ ਕਿੰਨੀ ਜਲਦੀ ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕਦਾ ਹੈ।

ਇਸ ਮੌਕ ਡ੍ਰਿਲ ਸਬੰਧੀ ਮੁੱਖ ਵੇਰਵੇ

ਪੰਜਾਬ ਚ ਏਅਰ ਰੇਡ/ਬਲੈਕਆਉਟ ਮੌਕ ਡ੍ਰਿਲ 2026

ਉਦੇਸ਼: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਚ ਸਿਵਲ ਡਿਫੈਂਸ ਢਾਂਚੇ ਦੇ ਤਹਿਤ ਏਅਰ ਰੇਡ ਤੇ ਬਲੈਕਆਉਟ ਵਰਗੀ ਸਥਿਤੀ ਚ ਤਿਆਰੀਆਂ ਦੀ ਜਾਂਚ ਕੀਤੀ ਜਾਵੇਗੀ।

ਮਿਤੀ ਤੇ ਸਮਾਂ: ਇਹ ਅਭਿਆਸ (ਮੌਕ ਡ੍ਰਿਲ) 24 ਅਪ੍ਰੈਲ, 2026 ਨੂੰ 20:00 ਯਾਨੀ ਕਿ ਰਾਤ 8:00 ਵਜੇ ਤੇ ਕੀਤਾ ਜਾਵੇਗਾ।

ਅਧਿਕਾਰ ਤੇ ਨਿਰਦੇਸ਼: ਗ੍ਰਹਿ ਵਿਭਾਗ (ਪੰਜਾਬ ਸਰਕਾਰ) ਨੇ ਭਾਰਤ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਦੇ ਅਨੁਸਾਰ, ਇਸ ਅਭਿਆਸ ਨੂੰ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ।

ਜਨਤਕ ਜਾਗਰੂਕਤਾ: ਸਰਕਾਰ ਨੇ ਲੋਕ ਸੰਪਰਕ ਵਿਭਾਗ ਨੂੰ ਇਸ ਅਭਿਆਸ ਬਾਰੇ ਵੱਧ ਤੋਂ ਵੱਧ ਜਨਤਕ ਜਾਗਰੂਕਤਾ ਪੈਦਾ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਆਮ ਜਨਤਾ ਨੂੰ ਜਾਣਕਾਰੀ ਦਿੱਤੀ ਜਾ ਸਕੇ।

ਪ੍ਰਸ਼ਾਸਕੀ ਭਾਗੀਦਾਰੀ: ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇਸ ਸਬੰਧ ਚ ਸੂਚਿਤ ਕਰ ਦਿੱਤਾ ਗਿਆ ਹੈ ਤੇ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਅਭਿਆਸ ਦੀ ਸਮਾਪਤੀ ਤੋਂ ਬਾਅਦ ਆਪਣੀਆਂ ਸਬੰਧਤ ਰਿਪੋਰਟਾਂ ਸਮੇਂ ਸਿਰ ਜਮ੍ਹਾਂ ਕਰਾਉਣ।

Follow Us
White House Shooting Incident: ਵ੍ਹਾਈਟ ਹਾਊਸ ਦੇ ਬਾਹਰ ਭਾਰੀ ਗੋਲੀਬਾਰੀ, ਟਰੰਪ ਈਰਾਨ ਮੀਟਿੰਗ ਦੌਰਾਨ ਸੁਰੱਖਿਅਤ
White House Shooting Incident: ਵ੍ਹਾਈਟ ਹਾਊਸ ਦੇ ਬਾਹਰ ਭਾਰੀ ਗੋਲੀਬਾਰੀ, ਟਰੰਪ ਈਰਾਨ ਮੀਟਿੰਗ ਦੌਰਾਨ ਸੁਰੱਖਿਅਤ...
ਪੰਜਾਬ, ਦਿੱਲੀ-NCR ਅਤੇ ਉੱਤਰੀ ਭਾਰਤ ਵਿੱਚ ਲੂ ਦਾ ਪ੍ਰਕੋਪ ਜਾਰੀ, ਅਗਲੇ 5-7 ਦਿਨਾਂ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ
ਪੰਜਾਬ, ਦਿੱਲੀ-NCR ਅਤੇ ਉੱਤਰੀ ਭਾਰਤ ਵਿੱਚ ਲੂ ਦਾ ਪ੍ਰਕੋਪ ਜਾਰੀ, ਅਗਲੇ 5-7 ਦਿਨਾਂ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ...
Rajyasabha Election 2026: ਰਾਜਸਭਾ ਦੀਆਂ 24 ਸੀਟਾਂ ਲਈ 18 ਜੂਨ ਨੂੰ ਹੋਵੇਗੀ ਵੋਟਿੰਗ
Rajyasabha Election 2026: ਰਾਜਸਭਾ ਦੀਆਂ 24 ਸੀਟਾਂ ਲਈ 18 ਜੂਨ ਨੂੰ ਹੋਵੇਗੀ ਵੋਟਿੰਗ...
India Grapples with Extreme Heatwave: ਭਾਰਤ ਨੂੰ ਭਿਆਨਕ ਗਰਮੀ ਦਾ ਪ੍ਰਕੋਪ, ਦਿੱਲੀ-ਐਨਸੀਆਰ ਵਿੱਚ ਆਰੇਂਜ ਅਲਰਟ, ਪਹਾੜਾ 'ਚ ਵੀ ਵਧਿਆ ਪਾਰਾ
India Grapples with Extreme Heatwave: ਭਾਰਤ ਨੂੰ ਭਿਆਨਕ ਗਰਮੀ ਦਾ ਪ੍ਰਕੋਪ, ਦਿੱਲੀ-ਐਨਸੀਆਰ ਵਿੱਚ ਆਰੇਂਜ ਅਲਰਟ, ਪਹਾੜਾ 'ਚ ਵੀ ਵਧਿਆ ਪਾਰਾ...
Ebola Outbreak in Congo: DRC ਵਿੱਚ ਈਬੋਲਾ ਬੁੰਡੀਬੁਗਿਓ ਸਟ੍ਰੇਨ, ਡਬਲਯੂਐਚਓ ਨੇ ਐਮਰਜੈਂਸੀ ਘੋਸ਼ਿਤ ਕੀਤੀ
Ebola Outbreak in Congo: DRC ਵਿੱਚ ਈਬੋਲਾ ਬੁੰਡੀਬੁਗਿਓ ਸਟ੍ਰੇਨ, ਡਬਲਯੂਐਚਓ ਨੇ ਐਮਰਜੈਂਸੀ ਘੋਸ਼ਿਤ ਕੀਤੀ...
ਮੁੜ ਹੋ ਸਕਦਾ ਹੈ 'ਅਕਾਲੀ ਦਲ ਪੁਨਰ ਸੁਰਜੀਤ' ਅਤੇ 'ਵਾਰਿਸ ਪੰਜਾਬ ਦੇ' ਦਾ ਗਠਜੋੜ, BJP ਨਾਲ ਵੀ ਗੱਲਬਾਤ ਲਈ ਖੁੱਲ੍ਹੇ ਰਾਹ
ਮੁੜ ਹੋ ਸਕਦਾ ਹੈ 'ਅਕਾਲੀ ਦਲ ਪੁਨਰ ਸੁਰਜੀਤ' ਅਤੇ 'ਵਾਰਿਸ ਪੰਜਾਬ ਦੇ' ਦਾ ਗਠਜੋੜ, BJP ਨਾਲ ਵੀ ਗੱਲਬਾਤ ਲਈ ਖੁੱਲ੍ਹੇ ਰਾਹ...
Chemist Strike India: ਕੈਮਿਸਟਸ ਦੀ ਹੜਤਾਲ, ਔਨਲਾਈਨ ਦਵਾਈਆਂ ਦੀ ਵਿਕਰੀ ਦਾ ਕਰ ਰਹੇ ਵਿਰੋਧ
Chemist Strike India: ਕੈਮਿਸਟਸ ਦੀ ਹੜਤਾਲ, ਔਨਲਾਈਨ ਦਵਾਈਆਂ ਦੀ ਵਿਕਰੀ ਦਾ ਕਰ ਰਹੇ ਵਿਰੋਧ...
Modi-Meloni Meet: PM ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਗਿਫਟ ਕੀਤੀ'ਮੇਲੋਡੀ' ਟੌਫੀ
Modi-Meloni Meet: PM ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਗਿਫਟ ਕੀਤੀ'ਮੇਲੋਡੀ' ਟੌਫੀ...
Petrol-Diesel Price: ਆਮ ਆਦਮੀ 'ਤੇ ਮਹਿੰਗਾਈ ਦੀ ਮਾਰ, ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
Petrol-Diesel Price: ਆਮ ਆਦਮੀ 'ਤੇ ਮਹਿੰਗਾਈ ਦੀ ਮਾਰ, ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ...