AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Bomb Recovered: ਤਰਨਤਾਰਨ ਦੇ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਚੋਂ ਮਿਲਿਆ ਬੰਬ, ਪੁਲਿਸ ਕਰ ਰਹੀ ਜਾਂਚ

TaranTaran Bomb Recovered: ਬੰਬ ਨੂੰ ਨਕਾਰਾ ਕਰਨ ਲਈ ਬੰਬ ਨਿਰੋਧਕ ਦੱਸਤਾ ਮੌਕੇ ਤੇ ਪਹੁੰਚ ਰਿਹਾ ਹੈ।

davinder-kumar-jalandhar
| Updated On: 21 Apr 2023 17:43 PM IST
Share
ਤਰਨਤਾਰਨ ਦੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਦਰਬਾਰ ਸਾਹਿਬ ਦੀ ਪਾਰਕਿੰਗ ਵਿੱਚੋਂ ਇੱਕ ਪੁਰਾਣਾ ਬੰਬ ਮਿਲਿਆ ਹੈ। ਇੱਕ ਰੇਹੜੀ ਵਾਲੇ ਨੂੰ ਸਫ਼ਾਈ ਕਰਦੇ ਸਮੇਂ ਇਹ ਬੰਬ ਦਿਖਾਈ ਦਿੱਤਾ। ਉਸਨੇ ਤੁਰੰਤ ਇਸ ਦੀ ਸੂਚਨਾ ਸ੍ਰੀ ਦਰਬਾਰ ਸਾਹਿਬ ਦੇ ਮੁਲਾਜ਼ਮਾਂ ਨੂੰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦਿਆਂ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਉੱਥੇ ਖੜੇ ਲੋਕਾਂ ਨੂੰ ਹਟਾਇਆ ਅਤੇ ਬੰਬ ਨਿਰੋਧਕ ਦਸਤੇ ਨੂੰ ਸੂਚਿਤ ਕੀਤਾ। ਖਬਰ ਲਿੱਖੇ ਜਾਣ ਤੱਕ ਪੁਲਿਸ ਬੰਬ ਨਿਰੋਧਕ ਦੱਸਤੇ ਦੇ ਪਹੁੰਚਣ ਦੀ ਉਡੀਕ ਕੀਤੀ ਜਾ ਰਹੀ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...