ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Pakistan Drone: ਪਾਕਿਸਤਾਨੀ ਡਰੋਨ ਦੀ ਸਾਜ਼ਿਸ਼ ਨਾਕਾਮ, BSF ਨੇ 3 ਕਿਲੋ ਹੈਰੋਇਨ ਬਰਾਮਦ ਕੀਤੀ

Heroin Recovered: ਅੰਮ੍ਰਿਤਸਰ ਸਰਹੱਦ ਨੇੜੇ ਸ਼ਕੀ ਡਰੋਨ ਵੇਖਿਆ ਗਿਆ। ਜਿਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਵੱਲੋਂ ਸ਼ਰੀ ਡਰੋਨ 'ਤੇ ਫਾਇਰਿੰਗ ਕੀਤੀ ਗਈ। ਬੀਐਸਐਫ ਨੇ ਸਰਚ ਆਪ੍ਰੇਸ਼ਨ ਦੌਰਾਨ ਕਰੀਬ ਤਿੰਨ ਕਿਲੋ ਹੈਰੋਇਨ ਦੀ ਬਰਾਮਦਗੀ ਕੀਤੀ ਹੈ।

Pakistan Drone: ਪਾਕਿਸਤਾਨੀ ਡਰੋਨ ਦੀ ਸਾਜ਼ਿਸ਼ ਨਾਕਾਮ, BSF ਨੇ 3 ਕਿਲੋ ਹੈਰੋਇਨ ਬਰਾਮਦ ਕੀਤੀ
ਪਾਕਿਸਤਾਨੀ ਡਰੋਨ ਦੀ ਸਾਜ਼ਿਸ਼ ਨਾਕਾਮ, BSF ਨੇ 3 ਕਿਲੋ ਹੈਰੋਇਨ ਬਰਾਮਦ ਕੀਤੀ
Follow Us
lalit-sharma
| Updated On: 16 Apr 2023 11:20 AM

Pakistani Drone: ਬੀਐਸਐਫ ਦੇ ਜਵਾਨਾਂ ਵੱਲੋਂ ਕੌਮਾਂਤਰੀ ਸਰਹੱਦ ‘ਤੇ ਪਾਕਿਸਤਾਨੀ ਡਰੋਨ ਨੂੰ ਢੇਰ ਕੀਤਾ ਗਿਆ। ਬੀਐਸਐਫ (Border Security Force) ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਬਟਾਲੀਅਨ 22 ਦੇ ਜਵਾਨ ਅਟਾਰੀ ਸਰਹੱਦ ਨੇੜੇ ਧਨੋਆ ਕਲਾਂ ਵਿੱਚ ਗਸ਼ਤ ‘ਤੇ ਸਨ। ਸ਼ਨੀਵਾਰ ਰਾਤ ਕਰੀਬ 8.22 ਵਜੇ ਉਨ੍ਹਾਂ ਨੂੰ ਡਰੋਨ ਦੀ ਆਵਾਜ਼ ਸੁਣਾਈ ਦਿੱਤੀ।

ਬੀਐਸਐਫ ਦੇ ਜਵਾਨਾਂ ਵੱਲੋਂ ਡਰੋਨ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਬੀਐਸਐਫ ਦੇ ਜਵਾਨਾਂ ਵੱਲੋਂ ਕਈ ਦੌਰ ਦੀ ਗੋਲੀਬਾਰੀ ਤੋਂ ਬਾਅਦ ਡਰੋਨ ਵਾਪਸ ਪਰਤਿਆ। ਜਿਸ ਤੋਂ ਬਾਅਦ ਧਨੋਆ ਕਲਾਂ ਨੂੰ ਸੀਲ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ। ਸੁਰੱਖਿਆ ਜਾਂਚ ਤੋਂ ਬਾਅਦ ਜਦੋਂ ਖੇਪ ਨੂੰ ਖੋਲ੍ਹਿਆ ਗਿਆ ਤਾਂ ਜਵਾਨਾਂ ਨੂੰ ਉਸ ਵਿੱਚ ਹੈਰੋਇਨ ਦੇ ਤਿੰਨ ਪੈਕੇਟ ਮਿਲੇ। ਜਿਸ ਦਾ ਭਾਰ ਕਰੀਬ 3 ਕਿਲੋ ਦੱਸਿਆ ਜਾ ਰਿਹਾ ਹੈ।

BSF ਨੇ ਬੀਤੇ ਦਿਨੀਂ ਬਰਮਾਦ ਕੀਤੀ ਸੀ ਖੇਪ

ਬੀਤੇ ਕੱਲ੍ਹ ਅੰਮ੍ਰਿਤਸਰ ਦੇ ਪਿੰਡ ਬਚੀਵਿੰਡ ਵਿਖੇ ਸ਼ਕੀ ਡਰੋਨ ਵੇਖਿਆ ਗਿਆ ਸੀ। ਜਿਸ ਨੂੰ ਬੀਐਸਐਫ ਦੇ ਜਵਾਨਾਂ ਵੱਲੋਂ ਗੋਲੀਬਾਰੀ ਕਰ ਢੇਰ ਕਰ ਦਿੱਤਾ ਗਿਆ ਸੀ। ਇਸ ਦੌਰਾਨ ਬੀਐਸਐਫ ਨੇ ਨਸ਼ੇ ਦੀ ਵੱਡੀ ਖੇਪ ਬਰਾਮਦ ਕੀਤੀ ਸੀ। ਵਿੱਚੋਂ ਨਸ਼ੀਲੇ ਪਦਾਰਥਾਂ ਦੇ 3 ਪੈਕੇਟ ਹੈਰੋਇਨ (Heroin) ਖੇਪ ਦੇ ਨਾਲ ਇੱਕ ਲੋਹੇ ਦੀ ਅੰਗੂਠੀ ਅਤੇ ਇੱਕ ਚਮਕੀਲੀ ਪੱਟੀ ਬਰਾਮਦ ਹੋਈ ਹੈ।

ਬੀਐਸਐਫ ਦੇ ਜਵਾਨਾਂ ਵੱਲੋਂ ਬਰਾਮਦ ਕੀਤੀ ਗਈ ਨਸ਼ੇ ਦੀ ਖੇਪ ‘ਤੇ ਬਲਿੰਕਰ ਫਿੱਟ ਕੀਤੇ ਗਏ ਸਨ। ਇਹ ਬਲਿੰਕਰ ਹਵਾ ਵਿੱਚ ਡਰੋਨ ਨਾਲ ਬੰਨ੍ਹਦੇ ਹੋਏ ਨਹੀਂ ਜਾਗਦੇ, ਪਰ ਜ਼ਮੀਨ ‘ਤੇ ਡਿੱਗਦੇ ਹੀ ਚਮਕਣਾ ਸ਼ੁਰੂ ਕਰ ਦਿੰਦੇ ਹਨ। ਪਾਕਿਸਤਾਨੀ ਤਸਕਰਾਂ ਵੱਲੋਂ ਭਾਰਤੀ ਨਸ਼ਾ ਤਸਕਰਾਂ (Drug peddlers) ਲਈ ਇਹ ਤਕਨੀਕ ਅਪਣਾਈ ਗਈ ਹੈ, ਜਿਸ ਨਾਲ ਤਸਕਰ ਗੁਆਚੀ ਹੋਈ ਖੇਪ ਦੀ ਆਸਾਨੀ ਨਾਲ ਭਾਲ ਕਰ ਸਕਦੇ ਹਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ...
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ...
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !...