AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

BSF ਨੇ ਢੇਰ ਕੀਤਾ ਪਾਕਿਸਤਾਨੀ ਘੁਸਪੈਠੀਆ, ਤਰਨਤਾਰਨ ਦੇ ਸਰਹੱਦੀ ਪਿੰਡ ‘ਚ ਹੋ ਰਿਹਾ ਸੀ ਦਾਖਲ

ਤਰਨਤਾਰਨ ਦੇ ਸਰਹੱਦੀ ਪਿੰਡ ਥੇਹਕਲਾਂ ਵਿੱਚ ਪਾਕਿਸਤਾਨੀ ਘੁਸਪੈਠੀਏ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਜਿਸ ਨੂੰ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਢੇਰ ਕਰ ਦਿੱਤਾ ਗਿਆ।

BSF ਨੇ ਢੇਰ ਕੀਤਾ ਪਾਕਿਸਤਾਨੀ ਘੁਸਪੈਠੀਆ, ਤਰਨਤਾਰਨ ਦੇ ਸਰਹੱਦੀ ਪਿੰਡ 'ਚ ਹੋ ਰਿਹਾ ਸੀ ਦਾਖਲ
davinder-kumar-jalandhar
| Updated On: 11 Aug 2023 11:10 AM IST
Share
ਤਰਨਤਾਰਨ ਨਿਊਜ਼। ਪੰਜਾਬ ਵਿੱਚ ਸੀਮਾ ਸੁਰੱਖਿਆ ਬਲਾਂ (BSF) ਦੇ ਜਵਾਨਾਂ ਵੱਲੋਂ ਨੇ ਭਾਰਤੀ ਸਰਹੱਦ ਵਿੱਚ ਦਾਖਲ ਹੋਏ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਢੇਰ ਕਰ ਦਿੱਤਾ ਹੈ। ਉਹ ਤਰਨਤਾਰਨ ਦੇ ਸਰਹੱਦੀ ਪਿੰਡ ਥੇਹਕਲਾਂ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਬੀਐਸਐਫ ਅਧਿਕਾਰੀਆਂ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪਾਕਿ ਰੇਂਜਰਾਂ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ, ਇਸ ਮਾਮਲੇ ਤੋਂ ਬਾਅਦ ਪਾਕਿਸਤਾਨ ਵੱਲੋਂ ਕੋਈ ਬਿਆਨ ਸਾਹਮਣੇ ਨਹੀਂ ਆਈ ਹੈ। ਬੀਐਸਐਫ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇਹ ਘਟਨਾ ਸ਼ੁੱਕਰਵਾਰ ਸਵੇਰੇ ਵਾਪਰੀ ਹੈ। ਤਰਨਤਾਰਨ ਸਰਹੱਦ ‘ਤੇ ਗਸ਼ਤ ਕਰ ਰਹੇ BSF ਦੇ ਜਵਾਨਾਂ ਨੂੰ ਪਾਕਿਸਤਾਨ (Pakistan) ਵਾਲੇ ਪਾਸੇ ਤੋਂ ਹਰਕਤ ਦੇਖਣ ਨੂੰ ਮਿਲੀ। ਜਿਸ ਤੋਂ ਬਾਅਦ ਬੀਐਸਐਫ ਜਵਾਨਾਂ ਨੇ ਚਾਰਜ ਸੰਭਾਲ ਲਿਆ। ਉਦੋਂ ਹੀ ਇੱਕ ਵਿਅਕਤੀ ਪਾਕਿਸਤਾਨ ਵਾਲੇ ਪਾਸਿਓਂ ਭਾਰਤੀ ਸਰਹੱਦ ਵਿੱਚ ਦਾਖਲ ਹੋਇਆ।

ਚਿਤਾਵਨੀ ਤੋਂ ਬਾਅਦ ਵੀ ਨਹੀਂ ਰੁਕਿਆ

ਬੀਐਸਐਫ ਜਵਾਨਾਂ ਨੇ ਪਾਕਿ ਘੁਸਪੈਠੀਏ ਨੂੰ ਚਿਤਾਵਨੀ ਦਿੰਦੇ ਹੋਇਆ ਵਾਪਸ ਜਾਣ ਲਈ ਕਿਹਾ। ਪਰ ਜਦੋਂ ਉਹ ਨਾ ਰੁਕਿਆ ਅਤੇ ਕੰਡਿਆਲੀ ਤਾਰ ਵੱਲ ਆਉਂਦਾ ਰਿਹਾ ਤਾਂ ਬੀਐਸਐਫ ਦੇ ਜਵਾਨਾਂ ਨੂੰ ਚੌਕਸੀ ਅਤੇ ਨਿਯਮਾਂ ਅਨੁਸਾਰ ਘੁਸਪੈਠੀਏ ਨੂੰ ਢੇਰ ਕਰ ਦਿੱਤਾ।

ਪਛਾਣ ਕਰਨ ‘ਚ ਜੁਟੀ BSF

ਬੀਐਸਐਫ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਘੁਸਪੈਠੀਏ ਦੀ ਪਛਾਣ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪਾਕਿ ਰੇਂਜਰਾਂ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ। ਫਿਲਹਾਲ ਪਾਕਿਸਤਾਨ ਵੱਲੋਂ ਕੋਈ ਬਿਆਨ ਸਾਹਮਣੇ ਨਹੀਂ ਆਈ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...