ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

BSF Recovers Drugs: ਬੀਐਸਐਫ ਵੱਲੋਂ ਨਸ਼ਾ ਤਸਕਰਾਂ ਦੇ ਨਾਪਾਕ ਮਨਸੂਬੇ ਫੇਲ

BSF Recovers Drugs: ਅੰਮ੍ਰਿਤਸਰ ਦੇ ਪਿੰਡ-ਧਨੋਏ ਕਲਾਂ ਦੇ ਨੇੜੇ ਦੇ ਖੇਤਰ ਵਿੱਚ ਸਰਹੱਦ 'ਤੇ ਤਾਇਨਾਤ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਪਾਕਿਸਤਾਨ ਤੋਂ ਭਾਰਤੀ ਖੇਤਰ ਵਿੱਚ ਇੱਕ ਸ਼ੱਕੀ ਉਡਾਣ ਵਾਲੀ ਵਸਤੂ (ਡਰੋਨ) ਦੇ ਦਾਖਲ ਹੋਣ ਦੀ ਗੂੰਜਦੀ ਆਵਾਜ਼ ਸੁਣੀ। ਜਿਸ ਤੋਂ ਬਾਅਦ ਬੀਐਸਐਫ (BSF) ਦੇ ਜਵਾਨਾਂ ਵੱਲੋਂ ਗੋਲੀਬਾਰੀ ਕਰਕੇ ਡਰੋਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ।

BSF Recovers Drugs: ਬੀਐਸਐਫ ਵੱਲੋਂ ਨਸ਼ਾ ਤਸਕਰਾਂ ਦੇ ਨਾਪਾਕ ਮਨਸੂਬੇ ਫੇਲ
ਬੀਐਸਐਫ ਵੱਲੋਂ ਨਸ਼ਾ ਤਸਕਰਾਂ ਦੇ ਨਾਪਾਕ ਮਨਸੂਬੇ ਫੇਲ।
Follow Us
tv9-punjabi
| Updated On: 12 Mar 2023 06:45 AM

ਅੰਮ੍ਰਿਤਸਰ ਨਿਊਜ਼: ਸਰਹੱਦ ਪਾਰ ਤੋਂ ਨਸ਼ੇ ਦੀ ਖੇਪ ਅਤੇ ਡਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਅੰਮ੍ਰਿਤਸਰ ਦੇ ਪਿੰਡ-ਧਨੋਏ ਕਲਾਂ ਦੇ ਨੇੜੇ ਦੇ ਖੇਤਰ ਵਿੱਚ ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਪਾਕਿਸਤਾਨ ਤੋਂ ਭਾਰਤੀ ਖੇਤਰ ਵਿੱਚ ਇੱਕ ਸ਼ੱਕੀ ਉਡਾਣ ਵਾਲੀ ਵਸਤੂ (ਡਰੋਨ) ਦੇ ਦਾਖਲ ਹੋਣ ਦੀ ਗੂੰਜਦੀ ਆਵਾਜ਼ ਸੁਣੀ। ਜਿਸ ਤੋਂ ਬਾਅਦ ਬੀਐਸਐਫ (BSF) ਦੇ ਜਵਾਨਾਂ ਵੱਲੋਂ ਗੋਲੀਬਾਰੀ ਕਰਕੇ ਡਰੋਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਜਿਸ ਤੋਂ ਬਾਅਦ ਡੂੰਘਾਈ ਵਾਲੇ ਖੇਤਰ ਵਿੱਚ ਤਾਇਨਾਤ ਜਵਾਨਾਂ ਨੇ ਖੇਤਾਂ ਵਿੱਚ ਕਿਸੇ ਚੀਜ਼ ਦੇ ਡਿੱਗਣ ਦੀ ਆਵਾਜ਼ ਵੀ ਸੁਣੀ। ਜਿਥੇ ਬੀਐਸਐਫ ਦੇ ਜਵਾਨਾਂ ਨੇ 3 ਪੈਕੇਟ ਹੈਰੋਇਨ ਦੇ ਬਰਾਮਦ ਕੀਤੇ। ਜਿਸ ਦਾ ਕੁੱਲ ਵਜਨ ਕਰੀਬ 3 ਕਿਲੋ ਦੱਸਿਆ ਜਾ ਰਿਹਾ ਹੈ।

BSF ਨੇ 3 ਪੈਕੇਟ ਹੈਰੋਇਨ ਕੀਤੇ ਬਰਾਮਦ

ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਇੱਕ ਵਾਰ ਫਿਰ ਨਸ਼ਾ ਤਸਕਰਾਂ (Drug peddlers) ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ। ਫਿਲਹਾਲ ਬੀਐਸਐਫ ਵੱਲੋਂ ਇਸ ਦੀ ਗਹਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਹਾਲੇ ਲਿਖੀ ਜਾ ਰਹੀ ਹੈ…..

ਚੰਡੀਗੜ੍ਹ ਵਿੱਚ Mock Drill ਰਿਹਰਸਲ, ਪਾਕਿਸਤਾਨ 'ਤੇ ਹਮਲੇ ਤੋਂ ਬਾਅਦ ਪੰਜਾਬ ਵਿੱਚ ਵੱਡਾ ਤਣਾਅ, ਦੇਖੋ Ground Report!
ਚੰਡੀਗੜ੍ਹ ਵਿੱਚ Mock Drill ਰਿਹਰਸਲ, ਪਾਕਿਸਤਾਨ 'ਤੇ ਹਮਲੇ ਤੋਂ ਬਾਅਦ ਪੰਜਾਬ ਵਿੱਚ ਵੱਡਾ ਤਣਾਅ, ਦੇਖੋ Ground Report!...
ਪਾਕਿ ਨੂੰ ਸਬਕ ਸਿਖਾਉਣਾ ਜਰੂਰੀ ਸੀ, 'ਆਪਰੇਸ਼ਨ ਸਿੰਦੂਰ' 'ਤੇ ਬੋਲੇ ਅੰਮ੍ਰਿਤਸਰ ਦੇ ਪਿੰਡ ਮਾਹਵਾ ਦੇ ਲੋਕ
ਪਾਕਿ ਨੂੰ ਸਬਕ ਸਿਖਾਉਣਾ ਜਰੂਰੀ ਸੀ, 'ਆਪਰੇਸ਼ਨ ਸਿੰਦੂਰ' 'ਤੇ ਬੋਲੇ ਅੰਮ੍ਰਿਤਸਰ ਦੇ ਪਿੰਡ ਮਾਹਵਾ ਦੇ ਲੋਕ...
ਕੱਲ੍ਹ ਦੇਸ਼ ਭਰ ਵਿੱਚ Mock Drill... ਸਰਕਾਰ ਵੱਲੋਂ ਬਣਾਏ ਜਾ ਰਹੇ ਬੰਕਰ!
ਕੱਲ੍ਹ ਦੇਸ਼ ਭਰ ਵਿੱਚ Mock Drill... ਸਰਕਾਰ ਵੱਲੋਂ ਬਣਾਏ ਜਾ ਰਹੇ ਬੰਕਰ!...
ਕਿਸਾਨਾਂ ਵੱਲੋਂ ਕੱਲ੍ਹ ਤੋਂ ਇੱਕ ਹੋਰ ਵੱਡੇ ਵਿਰੋਧ ਪ੍ਰਦਰਸ਼ਨ ਦਾ ਐਲਾਨ, ਸੀਐਮ ਮਾਨ ਨੇ ਦਿੱਤੀ ਚੇਤਾਵਨੀ
ਕਿਸਾਨਾਂ ਵੱਲੋਂ ਕੱਲ੍ਹ ਤੋਂ ਇੱਕ ਹੋਰ ਵੱਡੇ ਵਿਰੋਧ ਪ੍ਰਦਰਸ਼ਨ ਦਾ ਐਲਾਨ, ਸੀਐਮ ਮਾਨ ਨੇ ਦਿੱਤੀ ਚੇਤਾਵਨੀ...
ਬੀਐਸਐਫ ਦੇ ਜਵਾਨਾਂ ਨੇ ਸਰਹੱਦ 'ਤੇ ਪਾਕਿਸਤਾਨੀ ਰੇਂਜਰ ਨੂੰ ਫੜਿਆ!
ਬੀਐਸਐਫ ਦੇ ਜਵਾਨਾਂ ਨੇ ਸਰਹੱਦ 'ਤੇ ਪਾਕਿਸਤਾਨੀ ਰੇਂਜਰ ਨੂੰ ਫੜਿਆ!...
ਪਹਿਲਗਾਮ ਵਿੱਚ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ 'ਤੇ ਆਯਾਤ ਹੜਤਾਲ
ਪਹਿਲਗਾਮ ਵਿੱਚ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ 'ਤੇ ਆਯਾਤ ਹੜਤਾਲ...
Kedarnath Dham: ਢੋਲ-ਨਗਾੜਿਆਂ ਨਾਲ ਖੁੱਲ੍ਹੇ ਕੇਦਾਰਨਾਥ ਦੇ ਕਪਾਟ, ਵੇਖੋ ਸ਼ਾਨਦਾਰ ਤਸਵੀਰਾਂ
Kedarnath Dham: ਢੋਲ-ਨਗਾੜਿਆਂ ਨਾਲ ਖੁੱਲ੍ਹੇ ਕੇਦਾਰਨਾਥ ਦੇ ਕਪਾਟ, ਵੇਖੋ ਸ਼ਾਨਦਾਰ ਤਸਵੀਰਾਂ...
ਪੰਜਾਬ ਨੇ ਪਾਣੀ ਦੇਣ ਤੋਂ ਸਾਫ਼ ਕਰ ਦਿੱਤਾ ਇਨਕਾਰ, CM ਨਾਇਬ ਸੈਣੀ ਨੇ ਕਹਿ ਦਿੱਤੀ ਇਹ ਗੱਲ!
ਪੰਜਾਬ ਨੇ ਪਾਣੀ ਦੇਣ ਤੋਂ ਸਾਫ਼ ਕਰ ਦਿੱਤਾ ਇਨਕਾਰ, CM ਨਾਇਬ ਸੈਣੀ ਨੇ ਕਹਿ ਦਿੱਤੀ ਇਹ ਗੱਲ!...
WAVES 2025: ਇਸ ਤਰ੍ਹਾਂ 'ਪੁਸ਼ਪਾ 2' ਨੇ ਅੱਲੂ ਅਰਜੁਨ ਦੀ ਬਦਲ ਦਿੱਤੀ ਜ਼ਿੰਦਗੀ, ਅਦਾਕਾਰ ਨੇ ਵੇਵਜ਼ ਸਮਿਟ ਦੇ ਮੰਚ 'ਤੇ ਕੀਤਾ ਖੁਲਾਸਾ
WAVES 2025: ਇਸ ਤਰ੍ਹਾਂ 'ਪੁਸ਼ਪਾ 2' ਨੇ ਅੱਲੂ ਅਰਜੁਨ ਦੀ ਬਦਲ ਦਿੱਤੀ ਜ਼ਿੰਦਗੀ, ਅਦਾਕਾਰ ਨੇ ਵੇਵਜ਼ ਸਮਿਟ ਦੇ ਮੰਚ 'ਤੇ ਕੀਤਾ ਖੁਲਾਸਾ...