ਲੁਧਿਆਣਾ ‘ਚ ਇੱਕ ਨਿੱਜੀ ਕੰਪਨੀ ਦੀ ਬੱਸ ਨੂੰ ਲੱਗੀ ਅੱਗ, ਨਹੀਂ ਹੋਇਆ ਕੋਈ ਜਾਣੀ ਨੁਕਸਾਨ
ਲੁਧਿਆਣਾ 'ਚ ਇੱਕ ਨਿੱਜੀ ਕੰਪਨੀ ਦੀ ਬੱਸ ਨੂੰ ਲੱਗੀ ਅੱਗ, ਨਹੀਂ ਹੋਇਆ ਕੋਈ ਜਾਣੀ ਨੁਕਸਾਨ
ਲੁਧਿਆਣਆ ਨਿਊਜ਼। ਲੁਧਿਆਣਾ ‘ਚ ਇੱਕ ਨਿੱਜੀ ਕੰਪਨੀ ਦੀ ਬੱਸ ਨੂੰ ਲੱਗੀ ਅੱਗ ਗਈ। ਮਿਲੀ ਜਾਣਕਾਰੀ ਮੁਤਾਬਕ ਬੱਸ ‘ਚ ਬੈਠੀਆਂ ਸਵਾਰੀਆਂ ਦੀ ਜਾਣ ਵਾਲ-ਵਾਲ ਬਚ ਗਈ। ਕੋਈ ਵੀ ਜਾਣੀ ਨੁਕਸਾਨ ਹੋਣ ਦੀ ਖ਼ਬਰ ਸਾਹਮਣੇ ਨਹੀਂ ਆਈ। ਬੱਸ ਵਿੱਚ ਲੱਗੀ ਅੱਗ ਏਨੀ ਭਿਆਨਕ ਸੀ ਕਿ ਪੂਰੀ ਬੱਸ ਸੜ ਕੇ ਸੁਆਹ ਹੋ ਗਈ। ਦੱਸ ਦਈਏ ਕਿ ਇਹ ਬੱਸ ਲੁਧਿਆਣਾ ਤੋਂ ਜਲੰਧਰ ਜਾ ਰਹੀ ਸੀ।
ਖ਼ਬਰ ਅਪਡੇਟ ਹੋ ਰਹੀ ਹੈ…