AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Invest Punjab Update: ਇਨਵੈਸਟ ਪੰਜਾਬ ਸੰਮੇਲਨ ਵਿੱਚ ਬੋਲੇ ਕਾਰੋਬਾਰੀ – “ਪੰਜਾਬ ਦੀ ਉਦਯੋਗਿਕ ਨੀਤੀ ਹੋਰਨਾਂ ਸੂਬਿਆਂ ਨਾਲੋਂ ਬਿਹਤਰ”

Invest Punjab Programme : ਸੂਬਾ ਸਰਕਾਰ ਮੁਤਾਬਕ, ਇਸ ਵੱਡੇ ਸਮਾਗਮ ਵਿੱਚ ਦੇਸ਼ ਦੇ ਨਾਲ-ਨਾਲ ਦੂਨੀਆ ਭਰ ਤੋਂ ਉਦਯੋਗਿਕ ਦਿੱਗਜ ਸ਼ਿਰਕਤ ਕਰਨ ਜਾ ਰਹੇ ਹਨ। ਸਰਕਾਰ ਨੂੰ ਇਸ ਸੰਮੇਲਨ ਰਾਹੀਂ 40 ਹਜਾਰ ਕਰੋੜ ਤੋਂ ਵੱਧ ਦਾ ਨਿਵੇਸ਼ ਆਉਣ ਦੀ ਉਮੀਦ ਹੈ।

Invest Punjab Update: ਇਨਵੈਸਟ ਪੰਜਾਬ ਸੰਮੇਲਨ ਵਿੱਚ ਬੋਲੇ ਕਾਰੋਬਾਰੀ - ਪੰਜਾਬ ਦੀ ਉਦਯੋਗਿਕ ਨੀਤੀ ਹੋਰਨਾਂ ਸੂਬਿਆਂ ਨਾਲੋਂ ਬਿਹਤਰ
ਇਨਵੈਸਟ ਪੰਜਾਬ ਕਾਨਫਰੰਸ ਵਿੱਚ ਬੋਲੇ ਕਾਰੋਬਾਰੀ – ਪੰਜਾਬ ਦੀ ਉਦਯੋਗਿਕ ਨੀਤੀ ਹੋਰਨਾਂ ਸੂਬਿਆਂ ਨਾਲੋਂ ਬਿਹਤਰ।Businessmen in Punjab Invest Programme
kusum-chopra
| Published: 23 Feb 2023 17:10 PM IST
Share
ਮੋਹਾਲੀ ਨਿਊਜ: 5ਵਾਂ ਇਨਵੈਸਟ ਪੰਜਾਬ ਸਮਿਟ ਅੱਜ ਤੋਂ ਮੁਹਾਲੀ ਵਿੱਚ ਸ਼ੁਰੂ ਹੋ ਗਿਆ ਹੈ। ਇਸ ਕਾਨਫਰੰਸ ਵਿੱਚ ਦੇਸ਼ ਅਤੇ ਦੁਨੀਆ ਦੇ ਵੱਡੇ ਉਦਯੋਗਪਤੀ ਹਿੱਸਾ ਲੈ ਰਹੇ ਹਨ। ਕਾਨਫਰੰਸ ਵਿੱਚ ਪੁੱਜੇ ਸਨਅਤਕਾਰ ਪੰਜਾਬ ਸਰਕਾਰ ਨੂੰ ਆਪਣੀ ਰਾਏ ਦੇ ਰਹੇ ਹਨ ਤਾਂ ਜੋ ਸੂਬੇ ਵਿੱਚ ਉਦਯੋਗਾਂ ਲਈ ਬਿਹਤਰ ਹਾਲਾਤ ਪੈਦਾ ਕੀਤੇ ਜਾ ਸਕਣ।

ਕਾਰੋਬਾਰੀਆਂ ਨੇ ਸਰਕਾਰ ਨੂੰ ਰਾਏ

ਸੰਮੇਲਨ ਵਿੱਚ ਪਹੁੰਚੇ ਭਾਰਤੀ ਏਅਰਟੈੱਲ ਦੇ ਚੇਅਰਮੈਨ ਰਾਕੇਸ਼ ਭਾਰਤੀ ਮਿੱਤਲ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੂਬੇ ਵਿੱਚ ਟੈਲੀਕਾਮ ਲਈ ਟਾਵਰ ਲਗਾਉਣ ਲਈ ਨੀਤੀ ਲਿਆਂਦਾ ਜਾਵੇ। ਭਾਰਤੀ ਫਾਊਂਡੇਸ਼ਨ ਦੇਸ਼ ਵਿੱਚ ਸੱਤਿਆ ਭਾਰਤੀ ਸਕੂਲ ਵੀ ਚਲਾ ਰਹੀ ਹੈ। ਭਾਰਤੀ ਮਿੱਤਲ ਗਰੁੱਪ ਨੇ ਵੀ ਪੰਜਾਬ ਵਿੱਚ ਪਛੜੀਆਂ ਸ਼੍ਰੇਣੀਆਂ ਨੂੰ ਸਿਖਲਾਈ ਦੇਣ ਵਿੱਚ ਦਿਲਚਸਪੀ ਦਿਖਾਈ ਹੈ। ਰਾਕੇਸ਼ ਭਾਰਤੀ ਮਿੱਤਲ ਨੇ ਕਿਹਾ ਕਿ ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਅੱਜ ਤੋਂ ਹੀ ਵਪਾਰੀਆਂ ਦੀਆਂ ਮੰਗਾਂ ‘ਤੇ ਕੰਮ ਸ਼ੁਰੂ ਕਰਨ ਤਾਂ ਜੋ ਅਗਲੀ ਕਾਨਫਰੰਸ ਤੋਂ ਪਹਿਲਾਂ ਉਨ੍ਹਾਂ ‘ਤੇ ਕੀਤੀ ਗਈ ਕਾਰਵਾਈ ਦੀ ਜਾਣਕਾਰੀ ਮਿਲ ਸਕੇ |

ਪੰਜਾਬ ਦੀ ਸਨਅਤੀ ਨੀਤੀ ਹੋਰਨਾਂ ਸੂਬਿਆਂ ਨਾਲੋਂ ਬਹੁਤ ਵਧੀਆ

ਆਈਟੀਸੀ ਦੇ ਐਮਡੀ ਸੰਜੀਵ ਪੁਰੀ ਨੇ ਸੰਮੇਲਨ ਵਿੱਚ ਕਿਹਾ ਕਿ ਕੂੜਾ ਪ੍ਰਬੰਧਨ ਈਕੋਸਿਸਟਮ ਵਿੱਚ ਅਪਾਰ ਸੰਭਾਵਨਾਵਾਂ ਹਨ ਅਤੇ ਸਾਡੀ ਕੰਪਨੀ ਇਸ ਵਿੱਚ ਨਿਵੇਸ਼ ਕਰਨ ਦੀ ਇੱਛੁਕ ਹੈ।ਉਨ੍ਹਾਂ ਨੇ ਸਰਕਾਰ ਨੂੰ ਇਸ ਉਦਯੋਗ ਪ੍ਰਤੀ ਨਰਮ ਨੀਤੀ ਲਿਆਉਣ ਦੀ ਅਪੀਲ ਕੀਤੀ। ਕਪੂਰਥਲਾ ਵਿੱਚ ਆਪਣੇ ਪਲਾਂਟ ਬਾਰੇ ਉਨ੍ਹਾਂ ਕਿਹਾ ਕਿ ਅਸੀਂ ਇਸ ਦੀ ਸਮਰੱਥਾ ਦੁੱਗਣੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਨਅਤੀ ਨੀਤੀ ਹੋਰਨਾਂ ਸੂਬਿਆਂ ਨਾਲੋਂ ਬਹੁਤ ਵਧੀਆ ਹੈ। ਉਨ੍ਹਾਂ ਦੱਸਿਆ ਕਿ ਕਪੂਰਥਲਾ ਵਿਖੇ ਪਲਾਂਟ ਤੋਂ ਇਲਾਵਾ ਕੰਪਨੀ ਨੇ ਸੂਬੇ ਵਿੱਚ ਦੋ ਹੋਟਲ ਵੀ ਖੋਲ੍ਹੇ ਹਨ। ਸੰਜੀਵ ਪੁਰੀ ਨੇ ਇਸ ਮੌਕੇ ਹਾਜ਼ਰ ਹੋਰਨਾਂ ਸਨਅਤਕਾਰਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਉਹ ਇੱਥੇ ਬਿਹਤਰ ਸਹੂਲਤਾਂ ਪ੍ਰਾਪਤ ਕਰ ਸਕਦੇ ਹਨ।

ਮੁੱਖ ਮੰਤਰੀ ਨੇ ਜਾਰੀ ਕੀਤੀ ਉਦਯੋਗਿਕ ਨੀਤੀ

ਸੰਮੇਲਨ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਜਿੱਥੇ ਉਦਯੋਗਿਕ ਨੀਤੀ ਜਾਰੀ ਕੀਤੀ, ਉੱਥੇ ਹੀ ਇਲੈਕਟ੍ਰਿਕ ਵਹੀਕਲ ਪਾਲਿਸੀ ਅਤੇ ਲੌਜਿਸਟਿਕਸ ਪਾਲਿਸੀ ਦਾ ਵੀ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਲਈ ਅਨਾਜ ਦੀ ਟੋਕਰੀ ਹੈ। ਅੱਜ ਪੰਜਾਬੀ ਦੁਨੀਆਂ ਭਰ ਵਿੱਚ ਦੇਸ਼ ਦਾ ਨਾਂ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਰੋਬਾਰ ਕਰਨ ਵਿੱਚ ਸੌਖ ਦੇ ਮਾਮਲੇ ਵਿੱਚ ਪੰਜਾਬ ਪਹਿਲੇ ਪੰਜ ਰਾਜਾਂ ਵਿੱਚ ਸ਼ਾਮਲ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...