ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਰੂਸੀ ਫ਼ੌਜ ਵਿੱਚ ਜ਼ਬਰੀ ਭਰਤੀ ਕੀਤੇ ਨੌਜਵਾਨਾਂ ਦੇ ਪਰਿਵਾਰਾਂ ਨੂੰ ਮਿਲੇ ਕੈਬਨਿਟ ਮੰਤਰੀ ਧਾਲੀਵਾਲ, ਮਦਦ ਦਾ ਦਿੱਤਾ ਭਰੋਸਾ

ਪੰਜਾਬ ਸਰਕਾਰ ਦੇ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਰਸੀਆਂ ਵਿੱਚ ਫ਼ਸੇ ਨੌਜਵਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਧਾਲੀਵਾਲ ਨੇ ਭਰੋਸਾ ਦਵਾਇਆ ਕਿ ਪੰਜਾਬ ਸਰਕਾਰ ਨੌਜਵਾਨ ਨੂੰ ਜਲਦ ਪੰਜਾਬ ਵਾਪਿਸ ਲੈਕੇ ਆਉਣ ਲਈ ਕੋਸ਼ਿਸ਼ਾਂ ਕਰ ਰਹੇ ਹਨ। ਸਰਕਾਰ ਵੱਲੋਂ ਇਹ ਮਾਮਲਾ ਕੇਂਦਰ ਸਰਕਾਰ ਉੱਠਾਇਆ ਗਿਆ ਹੈ ਅਤੇ ਰੂਸ ਦੇ ਰਾਜਦੂਤ ਨੂੰ ਵੀ ਇਸ ਸਬੰਧੀ ਜਾਣੂ ਕਰਵਾ ਦਿੱਤਾ ਗਿਆ ਹੈ।

ਰੂਸੀ ਫ਼ੌਜ ਵਿੱਚ ਜ਼ਬਰੀ ਭਰਤੀ ਕੀਤੇ ਨੌਜਵਾਨਾਂ ਦੇ ਪਰਿਵਾਰਾਂ ਨੂੰ ਮਿਲੇ ਕੈਬਨਿਟ ਮੰਤਰੀ ਧਾਲੀਵਾਲ, ਮਦਦ ਦਾ ਦਿੱਤਾ ਭਰੋਸਾ
ਪੀੜਤ ਨੌਜਵਾਨਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਮੰਤਰੀ ਧਾਲੀਵਾਲ
Follow Us
avtar-singh
| Published: 08 Mar 2024 14:22 PM

ਬੀਤੇ ਦਿਨੀਂ ਰੂਸੀ ਫੌਜ ਵਿੱਚ ਜ਼ਬਰੀ ਸ਼ਾਮਿਲ ਕੀਤੇ ਗਏ ਪੰਜਾਬੀ ਨੌਜਵਾਨਾਂ ਦੇ ਪਰਿਵਾਰਿਕ ਮੈਂਬਰ ਨਾਲ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਗੁਰਦਾਸਪੁਰ ਦੇ ਪਿੰਡ ਡੇਹਰੀਵਾਲ ਕਿਰਨ ਅਤੇ ਅਵਾਂਖਾ ਵਿਖੇ ਪਹੁੰਚਕੇ ਮੁਲਾਕਾਤ ਕੀਤੀ ਗਈ। ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਹਰ ਸੰਭਵ ਮਦਦ ਦਿੱਤੀ ਜਾਵੇਗੀ। ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੌਜਵਾਨਾਂ ਦੇ ਪਰਿਵਾਰਾਂ ਨਾਲ ਘੜੀ ਹੈ ਅਤੇ ਨੌਜਵਾਨਾਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਹਰ ਹੀਲਾ ਕੀਤਾ ਜਾਵੇਗਾ।

ਨੌਜਵਾਨਾਂ ਦੇ ਪਰਿਵਾਰਿਕ ਮੈਂਬਰਾਂ ਨੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਦੱਸਿਆ ਕਿ ਗਗਨਦੀਪ ਸਿੰਘ ਬੀਤੇ ਸਾਲ 23 ਦਸੰਬਰ 2023 ਨੂੰ ਟੂਰਸਿਟ ਵੀਜੇ ਤੇ ਰੂਸ ਘੁੰਮਣ ਗਿਆ ਸੀ, ਜਿਥੇ ਉਹਨਾਂ ਨੂੰ ਰੂਸੀ ਫੌਜ ਨੇ ਜ਼ਬਰਦਸਤੀ ਰੂਸ-ਯੂਕਰੇਨ ਦੀ ਜੰਗ ਵਿੱਚ ਝੋਕ ਦਿੱਤਾ। ਉਨ੍ਹਾਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਉਨ੍ਹਾਂ ਦੇ ਬੱਚਿਆਂ ਨੂੰ ਜਲਦ ਵਾਪਸ ਲਿਆਂਦਾ ਜਾਵੇ।

ਧਾਲੀਵਾਲ ਨੇ ਭਰੋਸਾ ਦਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਮਸਲਾ ਵਿਦੇਸ਼ ਮੰਤਰਾਲੇ, ਰੂਸ ਵਿੱਚ ਭਾਰਤੀ ਰਾਜਦੂਤ ਅਤੇ ਭਾਰਤ ਵਿੱਚ ਰੂਸੀ ਸਫ਼ੀਰ ਕੋਲ ਉੱਠਾਉਂਦਿਆਂ ਮੰਗ ਕੀਤੀ ਹੈ ਕਿ ਇਹ ਬੜਾ ਗੰਭੀਰ ਮਾਮਲਾ ਹੈ, ਜਿਸ ਨੂੰ ਜਲਦ ਹੱਲ ਕੀਤਾ ਜਾਣਾ ਬਹੁਤ ਜ਼ਰੂਰੀ ਹੈ ਕਿਉਂਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਨੌਜਵਾਨ ਪੰਜਾਬ ਨਾਲ ਸਬੰਧਤ ਹਨ, ਜੋ ਯਾਤਰੀ ਵੀਜ਼ੇ ਤੇ ਰੂਸ ਗਏ ਸਨ, ਪਰ ਉਨ੍ਹਾਂ ਨੂੰ ਜ਼ਬਰਨ ਰੂਸੀ ਫੌਜ ਵਿੱਚ ਸ਼ਾਮਲ ਕਰ ਲਿਆ ਗਿਆ। ਧਾਲੀਵਾਲ ਨੇ ਕਿਹਾ ਕਿ ਭਾਰਤ ਸਰਕਾਰ ਜਲਦ ਹੀ ਨੌਜਵਾਨਾਂ ਨੂੰ ਵਾਪਿਸ ਲੈਕੇ ਆਉਣ ਦੀ ਕੋਸ਼ਿਸ ਕਰੇਗੀ।

'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
Stories