ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Harjot Bains Marriage: IPS ਅਫ਼ਸਰ ਜਯੋਤੀ ਯਾਦਵ ਨਾਲ ਹੋਵੇਗਾ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵਿਆਹ

Harjot Bains Marriage: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਜਲਦ ਹੀ ਵਿਆਹ ਕਰਵਾਉਣ ਜਾ ਰਹੇ ਹਨ। ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਵਿਆਹ IPS ਅਫ਼ਸਰ ਜਯੋਤੀ ਯਾਦਵ ਨਾਲ ਹੋਵੇਗਾ। ਇਹ ਬੇਹੱਦ ਹੀ ਖੁਸ਼ੀ ਵਾਲੀ ਖ਼ਬਰ ਹੈ।

Harjot Bains Marriage: IPS ਅਫ਼ਸਰ ਜਯੋਤੀ ਯਾਦਵ ਨਾਲ ਹੋਵੇਗਾ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵਿਆਹ
Wedding Date: ਪੰਜਾਬ ਦੇ ਸਿੱਖਿਆ ਮੰਤਰੀ 25 ਮਾਰਚ ਨੂੰ ਜੋਤੀ ਯਾਦਵ ਨਾਲ ਲੈਣਗੇ ਲਾਂਵਾਂ।
Follow Us
davinder-kumar-jalandhar
| Published: 12 Mar 2023 19:46 PM
Harjot Bains Marriage: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਜਲਦ ਹੀ ਵਿਆਹ ਕਰਵਾਉਣ ਜਾ ਰਹੇ ਹਨ। ਤੁਹਾਨੂੰ ਦੱਸ ਦਈਏ ਕਿ ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਵਿਆਹ IPS ਅਫ਼ਸਰ ਜਯੋਤੀ ਯਾਦਵ ਨਾਲ ਹੋਵੇਗਾ। ਇਹ ਬੇਹੱਦ ਹੀ ਖੁਸ਼ੀ ਵਾਲੀ ਖ਼ਬਰ ਹੈ। ਸੂਤਰਾਂ ਮੁਤਾਬਕ ਕੈਬਨਿਟ ਮੰਤਰੀ ਹਰਜੋਤ ਬੈਂਸ ਅਤੇ IPS ਅਫ਼ਸਰ ਜਯੋਤੀ ਯਾਦਵ ਦਾ ਰੋਕਾ ਹੋ ਚੁੱਕਿਆ ਹੈ। ਹਾਲਾਂਕਿ ਵਿਆਹ ਦੀ ਤਰੀਕ ਪਤਾ ਨਹੀਂ ਲੱਗ ਸਕੀ, ਪਰ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ, ਆਉਣ ਵਾਲੇ ਦਿਨਾਂ ਵਿੱਚ ਦੋਵਾਂ ਦਾ ਵਿਆਹ ਹੋ ਜਾਵੇਗਾ।

CM ਭਗਵੰਤ ਮਾਨ ਦਾ ਵਿਆਹ ਚਰਚਾ ‘ਚ ਰਿਹਾ ਸੀ

ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਸਾਲ ਅਤੇ ਡਾ. ਗੁਰਪ੍ਰੀਤ ਕੌਰ ਵਿਆਹ ਨਾਲ ਵਿਆਹ ਕੀਤਾ ਸੀ। ਮੁੱਖ ਮੰਤਰੀ ਭਗਵੰਤ ਮਾਨ (CM Bhagwant Maan) ਤੇ ਡਾ.ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਸਰਕਾਰੀ ਰਿਹਾਇਸ਼ ‘ਤੇ ਹੋਏ ਹਨ। ਜਿਸ ਤੋਂ ਬਾਅਦ ਇਹ ਵਿਆਹ ਕਾਫੀ ਚਰਚਾ ਵਿੱਚ ਰਿਹਾ। ਮੁੱਖ ਮੰਤਰੀ ਦਿੱਲੀ ਅਤੇ ਆਮ ਆਦਮੀ ਪਾਰਟੀ ਦੇ ਕਨੀਵਨਰ ਅਰਵਿੰਦ ਕੇਜਰੀਵਾਲ ਸਮੇਤ ਵੱਖ-ਵੱਖ ਸ਼ਖਸ਼ੀਅਤਾਂ ਨੇ ਉਨ੍ਹਾਂ ਨੂੰ ਵਿਆਹ ਦੀਆਂ ਵਧਾਈਆਂ ਅਤੇ ਆਸ਼ੀਰਵਾਦ ਦਿੱਤਾ।

ਕਿਵੇਂ ਅਤੇ ਕਿੱਥੇ ਹੋਵੇਗਾ ਹਰਜੋਤ ਬੈਂਸ ਦਾ ਵਿਆਹ?

ਪੰਜਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਜਲਦ ਹੀ ਵਿਆਹ ਦੇ ਬੰਧਨ ‘ਚ ਬੱਝਣਗੇ। ਭਰੋਸੇ-ਮੰਦ ਸੂਤਰਾਂ ਦੇ ਹਵਾਲੇ ਤੋਂ ਮਿਲੀ ਖ਼ਬਰਾਂ ਦੇ ਮੁਤਾਬਕ ਆਉਣ ਵਾਲੇ ਦੋ ਹਫਤਿਆਂ ਵਿੱਚ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ IPS ਅਫ਼ਸਰ ਜਯੋਤੀ ਯਾਦਵ ਦਾ ਵਿਆਹ ਹੋ ਜਾਵੇਗਾ। ਇਸ ਬਾਰੇ ਹਾਲੇ ਤੱਕ ਕੋਈ ਤਾਰੀਕ ਤਾਂ ਸਾਹਮਣੇ ਨਹੀਂ ਆਈ ਹੈ ਪਰ ਜਲਦ ਹੀ ਵਿਆਹ ਦੀ ਤਾਰੀਕ, ਸਮਾਂ ਅਤੇ ਜਗ੍ਹਾ ਤੁਹਾਡੇ ਨਾਲ ਸਾਂਝੀ ਕੀਤੀ ਜਾਵੇਗੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Supreme Court On Stray Dogs: ਜਿਨ੍ਹਾਂ ਲੋਕਾਂ ਨੂੰ ਕੁੱਤਿਆਂ ਨੇ ਕੱਟਿਆ, ਜਾਣੋ ਸੁਪਰੀਮ ਕੋਰਟ ਦੇ ਫੈਸਲੇ 'ਤੇ ਉਨ੍ਹਾਂ ਦੇ ਵਿਚਾਰ
Supreme Court On Stray Dogs: ਜਿਨ੍ਹਾਂ ਲੋਕਾਂ ਨੂੰ ਕੁੱਤਿਆਂ ਨੇ ਕੱਟਿਆ, ਜਾਣੋ ਸੁਪਰੀਮ ਕੋਰਟ ਦੇ ਫੈਸਲੇ 'ਤੇ ਉਨ੍ਹਾਂ ਦੇ ਵਿਚਾਰ...
ਪੁਲ ਤੋਂ ਹੇਠਾਂ ਡਿੱਗੀ ਵੈਸ਼ਨੋ ਦੇਵੀ ਜਾ ਰਹੀ ਬੱਸ, 1 ਸ਼ਰਧਾਲੂ ਦੀ ਮੌਤ, 40 ਜ਼ਖ਼ਮੀ, ਜਾਣੋਂ ਕਿਵੇਂ ਹੋਇਆ ਹਾਦਸਾ
ਪੁਲ ਤੋਂ ਹੇਠਾਂ ਡਿੱਗੀ ਵੈਸ਼ਨੋ ਦੇਵੀ ਜਾ ਰਹੀ ਬੱਸ, 1 ਸ਼ਰਧਾਲੂ ਦੀ ਮੌਤ, 40 ਜ਼ਖ਼ਮੀ, ਜਾਣੋਂ ਕਿਵੇਂ ਹੋਇਆ ਹਾਦਸਾ...
Bhiwani ਦੀ Teacher Manisha ਕਤਲ ਕੇਸ ਵਿੱਚ Lawrence Bishnoi ਨੇ ਇਸ ਲਈ ਮਾਰੀ Entry
Bhiwani ਦੀ Teacher Manisha ਕਤਲ ਕੇਸ ਵਿੱਚ Lawrence Bishnoi ਨੇ ਇਸ ਲਈ ਮਾਰੀ Entry...
Situationship ਤੋਂ Ghosting ਤੱਕ, ਸਮਝੋ Gen Z ਦੇ ਨਵੇਂ ਰਿਲੇਸ਼ਨਸ਼ਿਪ ਸ਼ਬਦ
Situationship ਤੋਂ Ghosting ਤੱਕ, ਸਮਝੋ Gen Z ਦੇ ਨਵੇਂ ਰਿਲੇਸ਼ਨਸ਼ਿਪ ਸ਼ਬਦ...
ਚੰਡੀਗੜ੍ਹ ਦੀ ਕੁੜੀ ਨਾਲ ਦੂਜਾ ਵਿਆਹ ਕਰਵਾਉਣ ਜਾ ਰਹੇ ਹਿਮਾਚਲ ਦੇ ਮੰਤਰੀ ਵਿਕਰਮਾਦਿਤਿਆ ਸਿੰਘ, ਜਾਣੋ...ਕੌਣ ਹੈ ਹੋਣ ਵਾਲੀ ਲਾੜੀ?
ਚੰਡੀਗੜ੍ਹ ਦੀ ਕੁੜੀ ਨਾਲ ਦੂਜਾ ਵਿਆਹ ਕਰਵਾਉਣ ਜਾ ਰਹੇ ਹਿਮਾਚਲ ਦੇ ਮੰਤਰੀ ਵਿਕਰਮਾਦਿਤਿਆ ਸਿੰਘ, ਜਾਣੋ...ਕੌਣ ਹੈ ਹੋਣ ਵਾਲੀ ਲਾੜੀ?...
Shubanshu Shukla: ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ
Shubanshu Shukla: ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ...
ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ...
ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ......
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?...
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ...